ਪਿਛਲੇ ਤਿੰਨ ਦਿਨਾਂ ਤੋਂ ਨੱਕੋ ਨੱਕ ਭਰ ਕੇ ਚੱਲ ਰਹੀ ਮੋਮੀਆਂ ਡਰੇਨ ਦਾ ਖਰਾਬ ਗੇਟ ਕਿਸਾਨਾਂ ਨੇ ਖ਼ੁਦ ਵੱਡੀ ਮਸ਼ੀਨ ਮੰਗਵਾ ਕੇ ਖੋਲ੍ਹਿਆ ਜਦਕਿ ਡਰੇਨ ਵਿਭਾਗ ਦੇ ਅਧਿਕਾਰੀ ਭਲਵਾਨੀ ਗੇੜਾ ਮਾਰਨ ਉਪਰੰਤ ਤੁਰਦੇ ਬਣੇ। ਇਸ ਮੌਕੇ ਸਤਪਾਲ ਸਿੰਘ, ਅਜੈਬ ਸਿੰਘ,...
ਪਿਛਲੇ ਤਿੰਨ ਦਿਨਾਂ ਤੋਂ ਨੱਕੋ ਨੱਕ ਭਰ ਕੇ ਚੱਲ ਰਹੀ ਮੋਮੀਆਂ ਡਰੇਨ ਦਾ ਖਰਾਬ ਗੇਟ ਕਿਸਾਨਾਂ ਨੇ ਖ਼ੁਦ ਵੱਡੀ ਮਸ਼ੀਨ ਮੰਗਵਾ ਕੇ ਖੋਲ੍ਹਿਆ ਜਦਕਿ ਡਰੇਨ ਵਿਭਾਗ ਦੇ ਅਧਿਕਾਰੀ ਭਲਵਾਨੀ ਗੇੜਾ ਮਾਰਨ ਉਪਰੰਤ ਤੁਰਦੇ ਬਣੇ। ਇਸ ਮੌਕੇ ਸਤਪਾਲ ਸਿੰਘ, ਅਜੈਬ ਸਿੰਘ,...
ਪੁਲੀਸ ਵੱਲੋਂ ਘਟਨਾ ਲਈ ਜ਼ਿੰਮੇਵਾਰ ਪਿਤਾ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਚੁੱਕਿਆ ਸੀ ਮੁੱਦਾ
ਐੱਸਡੀਐੱਮ ਦੂਧਨਸਾਧਾਂ ਕ੍ਰਿਪਾਲਵੀਰ ਸਿੰਘ ਵੱਲੋਂ ਅੱਜ ਸਕੂਲ ਵਾਹਨਾਂ ਅਤੇ ਬਿਨਾਂ ਕਾਗਜ਼ਾਂ ਤੋਂ ਟਰੱਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਸਕੂਲ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ...
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਟੀਮ ਤੇ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ। ਬਲਕਾਰ ਸਿੰਘ ਗੱਜੂਮਾਜਰਾ ਦੀ ਟੀਮ ਵਿੱਚ ਜਗਤਾਰ ਸਿੰਘ ਸਰਪੰਚ, ਸਤਗੁਰ...
ਆੜ੍ਹਤੀ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਹੇਠ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਲੇਬਰ ਰੇਟਾਂ ਵਿੱਚ 10 ਫੀਸਦੀ ਵਾਧਾ ਕਰਨ ਦੇ ਧੰਨਵਾਦ ਵਜੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ...
ਪਹਿਲੇ ਦਿਨ ਬਾਸਕਟਬਾਲ ਦੇ ਮੁਕਾਬਲੇ
ਬਜ਼ੁਰਗ ਔਰਤਾਂ ਨੂੰ ਪੈਨਸ਼ਨ ਵੰਡਣ ਮੌਕੇ ਕਾਰਵਾਈ ਕੀਤੀ; ਭਾਜਪਾ ਆਗੂਆਂ ਵੱਲੋਂ ਨਾਅਰੇਬਾਜ਼ੀ
ਪਿੰਡ ਚਲੈਲਾ ਵਿੱਚ ਸਟੇਟ ਬੈਂਕ ਆਫ਼ ਇੰਡੀਆ ਵਿੱਚ ਚੋਰਾਂ ਨੇ ਸੰਨ੍ਹ ਲਾ ਲਿਆ। ਇਸ ਦੌਰਾਨ ਭਾਵੇਂ ਉਹ ਨਕਦੀ ਲਿਜਾਣ ਵਿੱਚ ਕਾਮਯਾਬ ਨਹੀਂ ਹੋਏ ਪਰ ਉਨ੍ਹਾਂ ਬੈਂਕ ਗਾਰਡ ਦਾ ਅਸਲਾ ਸਮੇਤ ਹੋਰ ਕਾਫ਼ੀ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਪਟਿਆਲਾ ਦੇ...
ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ (ਐੱਫਐਂਡਸੀਸੀ) ਦੀ ਮੀਟਿੰਗ ਹੋਈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਦਾ ਸਰਬ ਪੱਖੀ ਵਿਕਾਸ ਕਰਾਉਣ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ। ਮੀਟਿੰਗ ਵਿੱਚ ਸ਼ਹਿਰ ਦੀਆਂ...
ਵਿਧਾਇਕਾ ਨੀਨਾ ਮਿੱਤਲ ਵੱਲੋਂ ਅੱਜ ਸ਼ਹਿਰ ਦੇ ਵਾਰਡ ਨੰਬਰ 24 ਵਿਚ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ...
ਮੀਂਹ ਕਾਰਨ ਝੰਬੋ ਚੋਅ ਵਿੱਚ ਰੁੜ੍ਹ ਕੇ ਆਈ ਬੂਟੀ ਨੂੰ ਡਰੇਨੇਜ ਵਿਭਾਗ ਨੇ ਜੇਸੀਬੀ ਲਾ ਕੇ ਕੱਢਣਾ ਸ਼ੁਰੂ ਕਰ ਦਿੱਤਾ ਹੈ। ਦੂਸਰੇ ਪਾਸੇ ਝੰਬੋ ਚੋਅ ਦੇ ਪਾਣੀ ਤੋਂ ਪ੍ਰਭਾਵਿਤ ਹੋਣ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਇਹ ਕੰਮ...
ਪੰਜਾਬ ਮੈਡੀਕੋਜ਼ ਯੂਨੀਅਨ ਅਤੇ ਲੋਕ ਰਾਜ ਪੰਜਾਬ ਪਾਰਟੀ ਨੇ ਰਾਜਿੰਦਰਾ ਗੌਰਮਿੰਟ ਮੈਡੀਕਲ ਕਾਲਜ ਅੱਗੇ ਮੁਜ਼ਾਹਰਾ ਕਰਕੇ ਪੰਜਾਬ ਹੜ੍ਹਾਂ ਲਈ ਬੀਬੀਐੱਮਬੀ ਨੂੰ ਜ਼ਿੰਮੇਵਾਰ ਠਹਿਰਾਇਆ ਿਗਆ। ਇਸ ਦੌਰਾਨ ਸਰਕਾਰ ਤੋਂ ਮੰਗ ਕੀਤੀ ਕਿ ਡੈਮਾਂ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ ਜਾਵੇਗਾ। ਉਨ੍ਹਾਂ ਕਿਹਾ...
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਅਨੁਸਾਰ ਲੜਕਿਆਂ ਵਿੱਚੋਂ ਨਵਨਦੀਪ ਸਿੰਘ, ਗੁਰਨੂਰ ਸਿੰਘ, ਅਰਮਾਨ ਪ੍ਰੀਤ ਸਿੰਘ, ਅਭਿਜੋਤ ਸਿੰਘ, ਅਭਿਰਾਜਵੀਰ ਸਿੰਘ, ਨਵਨਦੀਪ ਸਿੰਘ, ਪ੍ਰਿੰਸਪਾਲ ਸਿੰਘ, ਆਰਿਅਨ ਗੋਸਵਾਮੀ, ਤੁਸ਼ਾਰ ਸ਼ਰਮਾ...
ਜ਼ਿਲ੍ਹਾ ਪਟਿਆਲਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੀ ਪ੍ਰਧਾਨਗੀ ਵਿੱਚ ਹਲਕਾ ਪਟਿਆਲਾ ਦਿਹਾਤੀ ਦੇ ਬਲਾਕ ਆਲੋਵਾਲ ਦੀ ਅਹਿਮ ਮੀਟਿੰਗ ਪਿੰਡ ਕਨਸੂਆ ਕਲਾਂ ਵਿੱਚ ਸਾਬਕਾ ਸਰਪੰਚ ਅਤੇ ਪ੍ਰਧਾਨ ਸਰਪੰਚ ਯੂਨੀਅਨ, ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਰਘਵੀਰ ਸਿੰਘ...
ਸਮਾਣਾ-ਪਟਿਆਲਾ ਸੜਕ ਸਥਿਤ ਇੱਕ ਪੈਲੇਸ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਸੜਕ ’ਤੇ ਜਾ ਰਹੇ ਇੱਕ ਵਿਅਕਤੀ ਦੀ ਮੌਤ ਹੋ ਗਈ। ਲਾਸ਼ ਨੂੰ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਦੋਂ ਕਿ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਾਮਲੇ ਦੇ...
ਸਮਾਣਾ ਦੇ ਬੇਰਕਾ ਬੂਥ ਵਿੱਚੋਂ ਚੋਰੀ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਨਿਤੀਸ਼ ਕੁਮਾਰ, ਜਤਿੰਦਰ ਸਿੰਘ ਵਾਸੀ ਰੋਜ਼ ਕਲੋਨੀ ਪਟਿਆਲਾ, ਜੀਤ ਕੁਮਾਰ ਤੇ ਚਮਨ ਵਾਸੀ ਮਥੁਰਾ ਕਲੋਨੀ ਪਟਿਆਲਾ ਸ਼ਾਮਲ ਹਨ। ਸਿਟੀ...
ਕੁੱਤੇ ਨੋਚਦੇ ਰਹੇ:ਆਮ ਲੋਕਾਂ ਨੇ ਛਡਾਇਆ
ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕਰਵਾਉਣਾ ਸੀ। ਉਨ੍ਹਾਂ ਨਾਲ ਨਗਰ ਨਿਗਮ...
ਬਿਜਲੀ ਸਪਲਾਈ ਬਹਾਲ ਨਾ ਹੋਣ ’ਤੇ ਲੋਕਾਂ ਨੇ ਕੌਮੀ ਮਾਰਗ ’ਤੇ ਆਵਾਜਾਈ ਰੋਕੀ
ਅਬਲੋਵਾਲ ਸਥਿਤ ਡੇਰਾ ਗੁੱਗਾ ਮਾੜੀ, ਸ਼ਿਵ ਮੰਦਰ ਅਤੇ ਗੁਰਦੁਆਰਾ ਸਾਹਿਬ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ ਕਰਨ ਤੋਂ ਬਾਅਦ ਅੱਜ ਸਥਾਨਕ ਲੋਕਾਂ ਨੇ ‘ਧਾਰਮਿਕ ਸਥਾਨ ਬਚਾਓ ਅੰਦੋਲਨ’ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਥਾਪਰ ਕਾਲਜ ਦੇ ਬਾਹਰ ਅੱਜ ਮਹੰਤ ਰਾਮ...
ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀਡੀਏ) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿੱਚ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਸ ਮੁਹਿੰਮ ਤਹਿਤ ਪੀਡੀਏ ਦੇ ਅਧਿਕਾਰੀਆਂ ਵੱਲੋਂ ਇਹ ਸਪੱਸ਼ਟ...
ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਨੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਖ਼ਿਲਾਫ਼ ਪੰਜਾਬ ਦੀਆਂ ਵਿਧਾਨ ਚੋਣਾਂ ਜਿੱਤਣ ਸਬੰਧੀ ਦਿੱਤੇ ਬਿਆਨ ਦੇ ਰੋਸ ਵਜੋਂ ਮੁਜ਼ਾਹਰਾ ਕੀਤਾ। ਇਸ ਦੌਰਾਨ ਪਟਿਆਲਾ ਦੇ ਡੀਸੀ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ...
ਭਰਵੇਂ ਮੀਂਹ ਕਾਰਨ ਬਾਦਸ਼ਾਹਪੁਰ ਤੋਂ ਰਸੌਲੀ ਘੱਗਰ ਵਿੱਚ ਪੈਂਦੀ ਮੋਮੀਆਂ ਡਰੇਨ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ, ਕਿਉਂਕਿ ਡਰੇਨ ਦਾ ਇਕ ਗੇਟ ਬੰਦ ਹੋਣ ਕਾਰਨ ਡਰੇਨ ਉਛਲਣ ਦਾ ਖ਼ਤਰਾ ਹੈ। ਹਰਦੀਪ ਸਿੰਘ, ਸਤਪਾਲ, ਸੰਤੋਖ ਸਿੰਘ, ਜਗਸੀਰ ਸਿੰਘ ਧਾਲੀਵਾਲ ਤੇ...
ਤਹਿਸੀਲ ਦਫ਼ਤਰ ਸਬੰਧੀ ਸ਼ਿਕਾਇਤਾਂ ਮਿਲਣ ਮਗਰੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਤਹਿਸੀਲਦਾਰ ਦਫ਼ਤਰ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਤਹਿਸੀਲਦਾਰ ਦਫ਼ਤਰ ਵਿੱਚ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਪ੍ਰਤੀਕਿਰਿਆ ਹਾਸਲ ਕੀਤੀ। ਆਪਣੇ ਨਿਰੀਖਣ ਦੌਰਾਨ ਪ੍ਰੀਤੀ ਯਾਦਵ...
ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵਿਗਿਆਨ, ਗਣਿਤ, ਸਮਾਜਿਕ ਵਿਗਿਆਨ, ਹਿੰਦੀ, ਪੰਜਾਬੀ ਅਤੇ ਵਾਤਾਵਰਣ ਸਬੰਧੀ ਵਿਸ਼ਿਆਂ ’ਤੇ ਆਪਣੇ ਮਾਡਲ ਅਤੇ ਪ੍ਰਾਜੈਕਟ ਪੇਸ਼ ਕੀਤੇ। ਇਸ ਮੌਕੇ ਸਕੂਲ ਡਾਇਰੈਕਟਰ ਗੌਰਵ ਗੁਲਾਟੀ,...
ਪੰਜਾਬੀ ਯੂਨੀਵਰਸਿਟੀ ਦੇ ਫੁਟਬਾਲ ਖੇਡ ਮੈਦਾਨ ਵਿੱਚ 27 ਤੋਂ 29 ਅਗਸਤ ਤੱਕ 76ਵੀਂ ਪੰਜਾਬ ਸਟੇਟ ਫੁਟਬਾਲ ਚੈਂਪੀਅਨਸ਼ਿਪ ਪੁਰਸ਼ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਪਟਿਆਲਾ ਫੁਟਬਾਲ ਐਸੋਸੀਏਸ਼ਨ ਵੱਲੋਂ ਡਾ. ਦਲਬੀਰ ਸਿੰਘ ਰੰਧਾਵਾ, ਸੀਨੀਅਰ ਫੁਟਬਾਲ ਕੋਚ ਦੀ ਦੇਖ ਰੇਖ ਹੇਠ...
ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ...
ਬਡੂੰਗਰ ਇਲਾਕੇ ਦੀ ਨਵੀਂ ਬਸਤੀ ਗੁੱਗਾ ਮੈੜੀ ਵਿੱਚ ਸਥਿਤ ਲੱਖ ਦਾਤਾ ਲਾਲਾਂ ਵਾਲਾ ਪੀਰ ਦੀ ਦਰਗਾਹ ਤੋਂ ਗੋਲਕ ਚੋਰੀ ਹੋ ਗਈ ਹੈ। ਮੁੱਖ ਸੇਵਾਦਾਰ ਸੁਨੀਲ ਕੁਮਾਰ ਪਿੰਕਾ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਜਦੋਂ ਉਹ ਦਰਗਾਹ ’ਤੇ ਆਏ ਤਾਂ ਇੱਥੋਂ...