ਮਵੀ ਕਲਾਂ ਪੁਲੀਸ ਨੇ ਇੱਕ ਨੌਜਵਾਨ ਨੂੰ 150 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਕੇ ਉਸ ਖ਼ਿਲਾਫ਼ ਸਦਰ ਪੁਲਿਸ ਥਾਣਾ ਵਿੱਚ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਜੱਸਾ ਵਾਸੀ ਪਿੰਡ ਬੁਜਰਕ ਵਜੋਂ ਹੋਈ ਹੈ। ਚੌਕੀ ਇੰਚਾਰਜ ਹਰਦੀਪ ਸਿੰਘ...
Advertisement
ਪਟਿਆਲਾ
ਕੈਬਨਿਟ ਮੰਤਰੀ ਨੇ ਖਨੌਰੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਓ ਟੀ ਐੱਸ ਵਪਾਰੀ ਵਰਗ ਲਈ ਦੀਵਾਲੀ ਦਾ ਤੋਹਫ਼ਾ: ਧਮੌਲੀ
ਹਰਿਆਣਾ ਦੇ ਮੁੱਖ ਮੰਤਰੀ ਨੇ ਹਰਮੇਲ ਸਿੰਘ ਟੌਹੜਾ ਦੇ ਦੇਹਾਂਤ ’ਤੇ ਦੁੱਖ ਜਤਾਇਆ
ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਉਪਰਾਲੇ ਤਹਿਤ ਹਰਿਆਣਾ ਦੇ ਪਿੰਡ ਰੁਖੀ ਦੇ ਲੋਕਾਂ ਨੇ ਡੇਢ ਲੱਖ ਰੁਪਏ ਤੋਂ ਵੱਧ ਦੀ ਨਗਦੀ ਤੇ ਰਾਸ਼ਨ ਇਕੱਠਾ ਕਰਕੇ ਦਿੱਤਾ ਹੈ। ਪ੍ਰਧਾਨ...
Advertisement
ਯੂਨੀਵਰਸਿਟੀ ਕਾਲਜ ਮੀਰਾਂਪੁਰ ’ਚ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਐੱਨ ਐੱਸ ਐੱਸ ਦਿਵਸ ਮਨਾਇਆ ਗਿਆ ਤੇ ਪ੍ਰੋਗਰਾਮ ਅਫ਼ਸਰ ਡਾ. ਤੇਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਾਮਲ...
ਪੰਜਾਬੀ ਯੂਨੀਵਰਸਿਟੀ ’ਚ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਅਜੋਕੇ ਸਮੇਂ ਵਿੱਚ ਭਗਤ ਸਿੰਘ ਨੂੰ ਯਾਦ ਕਰਨ ਦੇ ਮਾਅਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ। ਸੈਮੀਨਾਰ ਦੇ ਮੁੱਖ ਬੁਲਾਰੇ ਮਾਨਵਜੋਤ (ਸੰਪਾਦਕ-ਲਲਕਾਰ) ਸਨ। ਸ਼ੁਰੂਆਤ ਸ਼ਹੀਦ ਨੂੰ...
ਥੈਲੇਸੀਮੀਆ ਤੋਂ ਪੀੜਤ ਬੱਚਿਆਂ ਲਈ ਪਿੰਡ ਖਰਾਜਪੁਰ ਵਿੱਚ ਖ਼ੂਨਦਾਨ ਕੈਂਪ ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੀ ਟੀਮ ਨੇ ਸਵੈਇੱਛਕ ਖ਼ੂਨਦਾਨੀਆਂ ਦਾ 65 ਯੂਨਿਟ ਖ਼ੂਨ ਇਕੱਤਰ ਕੀਤਾ। ਇਸ ਮੌਕੇ ਬਲੱਡ ਹੈਲਪ ਲਾਈਨ ਫਾਊਂਡੇਸ਼ਨ...
ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਸ਼ਾਮ 6.30 ਵਜੇ ‘ਮੰਚ ਰੰਗਮੰਚ’ ਅੰਮ੍ਰਿਤਸਰ ਦੇ ਨਾਟਕ ਗਰੁੱਪ ਵੱਲੋਂ ‘ਮੇਰਾ ਰੰਗ ਦੇ ਬਸੰਤੀ ਚੋਲ਼ਾ’ ਨਾਟਕ ਦਾ ਮੰਚਨ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ...
ਹਲਕਾ ਸਨੌਰ ਤੋਂ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਸੰਗਠਨ ਸਿਰਜਣ ਮੁਹਿੰਮ ਚੱਲ ਰਹੀ ਹੈ ਪਰ ਇਹ ਚੋਣ ਪੱਖਪਾਤ ਰਹਿਤ ਹੋਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਵਿੱਚ ਕਾਂਗਰਸ ਨੂੰ ਸੱਤਾ ਵਾਪਸੀ...
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਪਾਤੜਾਂ ਵੱਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਦੀ ਅਗਵਾਈ ਵਿੱਚ ਐੱਸਡੀਐੱਮ ਪਾਤੜਾਂ ਨੂੰ ਮੰਗ ਪੱਤਰ ਦੇ ਕੇ ਬੌਣਾ ਵਾਇਰਸ ਤੇ ਹਲਦੀ ਰੋਗ ਨਾਲ ਕਿਸਾਨਾਂ ਦੀ ਫਸਲ ਦੇ ਹੋਏ ਖਰਾਬੇ ਦੀ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ।...
ਕ੍ਰਾਂਤੀਕਾਰੀ ਯੂਨੀਅਨ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ
ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਨੇ ਪਿੰਡ ਟੌਹੜਾ ਵਿੱਚ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਭਾਜਪਾ ਫਤਿਹ ਜੰਗ ਬਾਜਵਾ ਤੇ ਹਰਵਿੰਦਰ ਸਿੰਘ ਹਰਪਾਲਪੁਰ, ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਅਤੇ ਪਰਿਵਾਰਿਕ ਮੈਂਬਰਾਂ ਨੂੰ ਮਿਲਦੇ ਹੋਏ। ਇਸ...
ਨੋਟਾਂ ਦੀ ਕਾਲਾਬਾਜ਼ਾਰੀ ਜਾਰੀ; ਦਸ ਰੁਪਏ ਦੀ 1000 ਦੀ ਥੱਦੀ ਮਿਲ ਰਹੀ ਹੈ 1500 ਰੁਪਏ ’ਚ
‘ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ’
ਲਗਭਗ ਦੋ ਹਫ਼ਤੇ ਪਹਿਲਾਂ ਅਜੀਤ ਨਗਰ ਸਥਿਤ ਇੱਕ ਦੁਕਾਨ ਤੋਂ ਮੋਬਾਈਲ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮਾਂ ਵਿੱਚ ਗਿਆਨੀਵਾਸੀ ਮਲਕਾਣਾ ਹਾਲ...
ਦੋ ਸਾਲਾਂ ਵਿੱਚ ਪੂਰੇ ਸ਼ਹਿਰ ਨੂੰ ਕਵਰ ਕਰਨ ਦਾ ਟੀਚਾ: ਕਮਿਸ਼ਨਰ
‘ਆਪ’ ਦੇ ਐੱਸ ਸੀ ਵਿੰਗ (ਮਾਲਵਾ ਈਸਟ ਜ਼ੋਨ) ਦੇ ਸਕੱਤਰ ਅਮਰੀਕ ਸਿੰਘ ਬੰਗੜ ਦੇ ਇੱਥੇ ਸਥਿਤ ਦਫ਼ਤਰ ਵਿੱਚ ਪੁੱਜੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕੁਝ ਦਾ ਮੌਕੇ ’ਤੇ ਹੀ ਹੱਲ...
ਦੋ ਹਫ਼ਤੇ ਪਹਿਲਾਂ ਅਜੀਤ ਨਗਰ ਸਥਿਤ ਦੁਕਾਨ ਤੋਂ ਮੋਬਾਈਲ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਜ਼ਮਾਂ ਵਿੱਚ ਗਿਆਨੀਵਾਸੀ ਮਲਕਾਣਾ ਹਾਲ ਆਬਾਦ ਨੂਰਪੁਰਾ...
ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋਂ ਹਲਕਾ ਸ਼ੁਤਰਾਣਾ ਵਿੱਚ ਝੋਨੇ ਦੇ ਮਧਰੇ ਬੂਟੇ ’ਤੇ ਹਲਦੀ ਰੋਗ ਦੀ ਗਿਰਦਾਵਰੀ ਕਰਵਾਉਣ ਲਈ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨ ਯੂਨੀਅਨ ਖੋਸਾ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬਲਜੀਤ ਸਿੰਘ...
ਇੱਥੇ ਅੱਜ ਸਵੇਰੇ ਚਾਰ ਜੇ ਦੇ ਕਰੀਬ ਇੱਕ 10 ਟਾਇਰਾਂ ਟਰਾਲਾ ਨੇੜਲੇ ਬੌੜਾਂ ਪਿੰਡ ਦੀਆਂ ਦੁਕਾਨਾਂ ’ਚ ਦਾਖ਼ਲ ਹੋ ਗਿਆ। ਸਟੇਟ ਹਾਈਵੇਅ 12-ਏ ਉੱਪਰ ਜਾ ਰਹੇ ਇਸ ਟਰਾਲੇ ਨੇ ਚਾਰ ਦੁਕਾਨਾਂ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਸਵੇਰ ਦਾ ਸਮਾਂ ਹੋਣ...
ਦੋ ਦਿਨ ਪਹਿਲਾਂ ਭਾਖੜਾ ਨਹਿਰ ਵਿੱਚ ਡੁੱਬੇ ਇੱਕ ਵਿਅਕਤੀ ਦੀ ਲਾਸ਼ ਪਿੰਡ ਧਨੇਠਾ ਦੇ ਨੇੜਿਓਂ ਭਾਖੜਾ ਨਹਿਰ ਵਿੱਚੋਂ ਮਿਲੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਸਬ ਇੰਸਪੈਕਟਰ ਕੁਲਦੀਪ ਸਿੰਘ ਨੇ...
ਕੈਬਨਿਟ ਮੰਤਰੀ ਖੁੱਡੀਆਂ ਸਣੇ ਹੋਰਾਂ ਵੱਲੋਂ ਪਰਿਵਾਰ ਨਾਲ ਮੁਲਾਕਾਤ
ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਪੀਆਰਟੀਸੀ ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਨਾਲ ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿੱਚ ਮੀਟਿੰਗ ਦੌਰਾਨ...
ਪਾੲੀਪ ਲਾਈਨ ਦੀ ਕਈ ਸਾਲਾਂ ਤੋਂ ਨਹੀਂ ਕਰਵਾਈ ਸਫਾਈ
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਪਟਿਆਲਾ ਦੀ ਅਗਵਾਈ ਵਿਚ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਡਰ 19 ਲੜਕਿਆਂ ਦੇ...
ਆਮ ਆਦਮੀ ਪਾਰਟੀ ਵੱਲੋਂ ਹਲਕਾ ਸਨੌਰ ਦੇ ਨਵੇਂ ਥਾਪੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅਨਾਜ ਮੰਡੀ ਦੁੱਧਨਸਾਧਾਂ ਦੀ ਨਵੀਂਂ ਕਾਰਜਕਾਰਨੀ ਦਾ ਐਲਾਨ ਕਰਦਿਆਂ ਭੁਪਿੰਦਰ ਸਿੰਘ ਜੱਜ ਨੂੰ ਮੰਡੀ ਦਾ ਸਰਬਸੰਮਤੀ ਨਾਲ ਪ੍ਰਧਾਨ ਥਾਪਿਆ ਗਿਆ। ਕਮੇਟੀ ਵਿੱਚ ਨਰਿੰਦਰ ਸਿੰਘ ਲੇਹਲਾਂ ਨੂੰ...
ਸੁਨਾਮ ਤੋ ਸੀਨੀਅਰ ਪੱਤਰਕਾਰ ਅਤੇ ਪ੍ਰੈੱਸ ਕਲੱਬ ਸੁਨਾਮ ਦੇ ਪ੍ਰਧਾਨ ਰੁਪਿੰਦਰ ਸਿੰਘ ਸੱਗੂ ਦੇ ਵੱਡੇ ਭਰਾ ਇੰਦਰਜੀਤ ਸਿੰਘ ਸੱਗੂ ਜਿਨ੍ਹਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਦੀ ਅੰਤਿਮ ਅਰਦਾਸ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਹੋਈ। ਇਸ ਮੌਕੇ ਗੁਰੂ ਗ੍ਰੰਥ...
ਡੀਸੀ ਵੱਲੋਂ ਮੀਟਿੰਗ; ਰਾਤ ਨੂੰ ਨਹੀਂ ਚੱਲ ਸਕਣਗੀਆਂ ਕੰਬਾਈਨਾਂ
ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਵਿੱਚ ਅਤੇ ਐੱਨਐੱਸਐੱਸ ਦੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ ਅਤੇ ਡਾ. ਗਗਨਦੀਪ ਕੌਰ, ਪ੍ਰੋ. ਦਲਜੀਤ ਸਿੰਘ ਅਤੇ ਪ੍ਰੋ. ਨੰਦਿਤਾ ਦੀ...
Advertisement