ਨਾਭਾ ਜੇਲ ’ਚ ਐੱਸਆਈਟੀ ਨੇ ਪੁੱਛਗਿੱਛ ਕੀਤੀ
ਨਾਭਾ ਜੇਲ ’ਚ ਐੱਸਆਈਟੀ ਨੇ ਪੁੱਛਗਿੱਛ ਕੀਤੀ
ਲੌਂਗੋਵਾਲ ਦੇ ਸ਼ਮਸ਼ਾਨਘਾਟ ਵਿਚ ਹੋਵੇਗਾ ਸਸਕਾਰ
ਲਡ਼ਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਸਕੂਲ ਝੰਡੀ ਦੀ ਟੀਮ ਜੇਤੂ; ਖਿਡਾਰੀਆਂ ਦਾ ਸਨਮਾਨ
ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਅਨੇਕਾਂ ਹੀ ਫੰਡ ਰੋਕੇ ਹੋਏ ਹਨ ਜਿਸ ਦਾ ਅਸਰ ਪੰਜਾਬ ਦੇ ਵਿਕਾਸ ਕਾਰਜਾਂ ’ਤੇ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ...
ਯੂਨੀਵਰਸਿਟੀ ਕਾਲਜ ਮੀਰਾਂਪੁਰ ਦਾ 13ਵਾਂ ਸਥਾਪਨਾ ਦਿਵਸ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਇਸ ਮੌਕੇ...
ਲੋਕ ਸੇਵਾ ਮੰਚ ਦੇਵੀਗੜ੍ਹ ਵੱਲੋਂ ਨਵੇਂ ਬਣੇ ਬੱਸ ਅੱਡੇ ਵਿੱਚ ਲਾਇਬਰੇਰੀ ਸਥਾਪਤ ਕੀਤੀ ਗਈ ਹੈ। ਮੰਚ ਦੇ ਚੇਅਰਮੈਨ ਹਰਦੇਵ ਸਿੰਘ ਘੜਾਮ ਨੇ ਦੱਸਿਆ ਕਿ ਕਿਤਾਬਾਂ ਪੜ੍ਹਨ ਦੇ ਚਾਹਵਾਨ ਲੋਕਾਂ ਦੀ ਸਹੂਲਤ ਲਈ ਇਹ ਲਾਇਬਰੇਰੀ ਖੋਲ੍ਹੀ ਗਈ ਹੈ ਜਿੱਥੇ ਬੱਸ ਅੱਡੇ...
ਤ੍ਰਿਵੇਣੀ ਸਾਹਿਤ ਪਰਿਸ਼ਦ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਉੱਭਰਦੇ ਸ਼ਾਇਰ ਹਰੀਸ਼ ਪਟਿਆਲਵੀ ਦੇ ਕਾਵਿ ਸੰਗ੍ਰਹਿ ‘ਮੁੜ ਕੇ ਮਿਲੇ ਨਹੀਂ’ ਲੋਕ ਅਰਪਣ ਕੀਤਾ ਗਿਆ। ਸਭਾ ਦੇ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਗੁਸੀਲ, ਮੁੱਖ ਮਹਿਮਾਨ ਪ੍ਰੋ. ਸੁਭਾਸ਼ ਚੰਦਰ ਸ਼ਰਮਾ, ਵਿਸ਼ੇਸ਼...
ਭਾਰਤ ਵਿਕਾਸ ਪਰਿਸ਼ਦ ਸਮਾਣਾ ਵੱਲੋਂ ਪ੍ਰਧਾਨ ਰਾਜਿੰਦਰ ਪ੍ਰਸਾਦ ਦੀ ਅਗਵਾਈ ਹੇਠ ਖੂਨਦਾਨ ਕੈਂਪ ਸਤੀ ਮਾਤਾ ਮੰਦਰ ਵਿੱਚ ਲਗਾਇਆ ਗਿਆ। ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸੁਰਿੰਦਰ ਕੁਮਾਰ, ਸਮਾਜ ਸੇਵੀ ਵਿਜੇ ਸਿੰਗਲਾ, ਲਵਲੀ ਗੋਇਲ ਅਤੇ ਹਿਤੇਸ਼ ਗੋਇਲ ਤੇ ਅਗਰਵਾਲ ਧਰਮਸ਼ਾਲਾ ਕਮੇਟੀ ਪ੍ਰਧਾਨ...
ਬਹੁਜਨ ਸਮਾਜ ਪਾਰਟੀ ਰਾਜਪੁਰਾ ਦੀ ਮੀਟਿੰਗ ਨਾਮਦੇਵ ਮੰਦਰ ਨੇੜੇ ਰੇਲਵੇ ਸਟੇਸ਼ਨ ਵਿੱਚ ਹੋਈ ਜਿਸ ਵਿੱਚ ਬਲਦੇਵ ਸਿੰਘ ਮਹਿਰਾ ਸੂਬਾ ਉਪ ਪ੍ਰਧਾਨ ਅਤੇ ਮੇਜਰ ਸਿੰਘ ਟਿੱਬੀ ਜ਼ਿਲ੍ਹਾ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਧਾਨ...
ਸਾਂਝੇ ਘਰ ਦੀ ਕੰਧ ਢਾਹੁਣ ਕਾਰਨ ਹੋਏ ਝਗੜੇ ਤੋਂ ਬਾਅਦ ਛੋਟੇ ਭਰਾ ਅਤੇ ਉਸ ਦੀ ਪਤਨੀ ਨਾਲ ਕੁੱਟਮਾਰ ਕਰਨ ਅਤੇ ਧਮਕਾਉਣ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਪਤੀ-ਪਤਨੀ ਅਤੇ ਪੁੱਤਰ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ...
ਪਿੰਡ ਕੋਟਲਾ ਵਿੱਚ ਉਂਕਾਰ ਸਿੰਘ ਸੋਢੀ ਦੀ ਯਾਦ ਵਿੱਚ ਸਕੂਲ ਪੇਰੈਂਟਸ ਐਸੋਸੀਏਸ਼ਨ ਵੱਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਸਾਰੇ ਬੱਚਿਆਂ ਵਾਸਤੇ ਬੂਟ ਅਤੇ ਕਾਪੀਆਂ ਤਕਸੀਮ ਕੀਤੀਆਂ ਗਈਆ। ਇਸ ਮੌਕੇ ਸੁਖਜਿੰਦਰ ਸੁੱਖੀ, ਕੀਰਤ ਸਿੰਘ ਸੇਹਰਾ, ਬਿਕਰਮਜੀਤ ਸਿੰਘ, ਸਰਪੰਚ ਹਰਭਜਨ ਸਿੰਘ,...
ਕੇਂਦਰ ’ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼; ਡਾਟਾ ਚੋਰੀ ਕਰਨ ਵਾਲਿਆਂ ਖਿ਼ਲਾਫ਼ ਕਾਰਵਾਈ ਹੋਵੇਗੀ: ਵਿੱਤ ਮੰਤਰੀ
ਬਿਨਾਂ ਮਨਜ਼ੂਰੀ ਪਾਰਟੀ ਸਰਗਰਮੀਆਂ ਨਾ ਕਰਨ ਦੀ ਹਦਾਇਤ
ਲੱਖਾਂ ਦਾ ਨੁਕਸਾਨ; ਬਿਜਲੀ ਦੀਆਂ ਤਾਰਾਂ ਭਿਡ਼ਨ ਕਾਰਨ ਘਟਨਾ ਵਾਪਰੀ
ਪਿੰਡ ਬਿੰਜਲ ਦੇ ਇੱਕ ਵਿਅਕਤੀ ਨਾਲ ਇਟਲੀ ਦਾ ਗਲਤ ਵੀਜ਼ਾ ਲਗਵਾ ਕੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਜੁਲਕਾਂ ਦੀ ਪੁਲੀਸ ਅਨੁਸਾਰ ਪਿੰਡ ਬਿੰਜਲ ਦੇ ਸੁਰੇਸ਼ ਕੁਮਾਰ ਪੁੱਤਰ ਗੁਰਦਿਆਲ ਸਿੰਘ ਨੇ ਪਿੰਡ ਝੂੰਗੀਆਂ ਦੇ ਭਾਗ ਸਿੰਘ ਅਤੇ ਕੁਲਵੰਤ ਸਿੰਘ...
ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੀ ਹਦਾਇਤ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕ ਪਹੁੰਚੇ। ਬਰਸਟ ਨੇ ਮੌਕੇ...
ਐੱਸਬੀਆਈ ਕਾਰਡ ਵੱਲੋਂ ਕੈਂਸਰ ਖਿਲਾਫ਼ ਵਿੱਢੀ ਜੰਗ ਤਹਿਤ ਸੰਗਰੂਰ ਵਰਲਡ ਕੈਂਸਰ ਕੇਅਰ ਦੀ ਸਹਾਇਤਾ ਨਾਲ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਾਇਆ ਗਿਆ। ਵਰਲਡ ਕੈਂਸਰ ਕੇਅਰ ਦੇ ਗਲੋਬਲ ਅਬੈਂਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਂਸਰ ਦੇ ਲੱਛਣਾਂ ਨੂੰ...
ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪਿੰਡ ਕਰੀਮ ਨਗਰ ਉਰਫ ਚਿੱਚੜਵਾਲਾ ’ਚ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਲ ਵਾਟਰ ਵਰਕਸ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਤਹਿਤ 9 ਕਿਲੋਮੀਟਰ ਲੰਬੀ ਪਾਈਪ ਲਾਈਨ...
ਪਟਿਆਲਾ ਜੇਲ੍ਹ ਵਿੱਚ ਅਧਿਕਾਰੀਆਂ ਵੱਲੋਂ ਲਈ ਅਚਾਨਕ ਤਲਾਸ਼ੀ ਦੌਰਾਨ 5 ਸਮੇਤ ਸਿੰਮ ਤੇ ਬੈਟਰੀ ਬਰਾਮਦ ਕੀਤੇ ਗਏ ਹਨ। ਨਾਜਾਇਜ਼ ਤੌਰ ’ਤੇ ਰੱਖਣ ਵਾਲੇ ਸਾਰੇ ਹੀ ਹਵਾਲਾਤੀ (ਅੰਡਰ ਟਰਾਇਲ) ਸਨ, ਚਾਰਾਂ ਖ਼ਿਲਾਫ਼ ਕੇਸ ਦਰਜ ਕਰ ਲਏ ਗਏ ਹਨ। ਜਾਣਕਾਰੀ ਅਨੁਸਾਰ ਹਵਾਲਾਤੀ...
ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਘਨੌਰ ਹਲਕੇ ਵਿੱਚ ਜ਼ਿਆਦਾ ਸਰਗਰਮ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਲੋਕ ਖ਼ਾਸ ਕਰਕੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਨਰਕ...
ਚੋਰਾਂ ਨੇ ਲੰਘੀ ਰਾਤ ਸ਼ਹਿਰ ਦੀ ਮੁੱਖ ਸੜਕ ਘੱਗਾ ਸਥਿਤ ਚਾਰ ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੁਕਾਨਾਂ ਦੇ ਸ਼ਟਰ ਤੋੜ ਕੇ 8 ਲੱਖ ਰੁਪਏ ਦੇ ਟਾਇਰ ਅਤੇ ਬੈਟਰੀਆਂ ਚੋਰੀ ਕਰ ਲਈਆਂ। ਸੂਚਨਾ ਮਿਲਣ ’ਤੇ ਸਿਟੀ ਪੁਲੀਸ ਅਤੇ ਸੀਆਈਏ ਸਟਾਫ ਦੇ...
ਕਾਂਗਰਸ ਵੱਲੋਂ ਹਲਕਾ ਸਨੌਰ ਦੇ ਬਲਾਕ ਭੁਨਰਹੇੜੀ ਅਤੇ ਬਲਾਕ ਸਨੌਰ ਦੀ ਅਹਿਮ ਮੀਟਿੰਗ ਇਕ ਨਿੱਜੀ ਪੈਲੇਸ ਵਿੱਚ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਕੀਤੀ ਗਈ। ਬੂਥ ਪੱਧਰ ਦੀ ਇਸ ਮੀਟਿੰਗ ਦੀ ਦੇਖ ਰੇਖ ਰਾਜੀਵ ਗੋਇਲ ਸ਼ਹਿਰੀ ਪ੍ਰਧਾਨ, ਅਸ਼ਵਨੀ...
ਵਾਟਰ ਸਪਲਾਈ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਸੰਜੂ ਅਤੇ ਕਰਮਚਾਰੀ ਦਲ ਪੰਜਾਬ ਭਗੜਾਣਾ ਰਾਜਪੁਰਾ ਦੇ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਚੱਲ ਰਹੀ ਹੜਤਾਲ ਅੱਜ ਵੀ ਜਾਰੀ ਰਹੀ। ਹੜਤਾਲ ਨੂੰ ਨਗਰ ਕੌਂਸਲ ਵਿੱਚ ਹੋਰ ਯੂਨੀਅਨਾਂ ਜਿਨ੍ਹਾਂ ਵਿੱਚ ਪ੍ਰਧਾਨ ਜਸਵੀਰ...
ਸਕੇ ਭਤੀਜੇ ਨੇ ਰੰਜ਼ਿਸ਼ ਤਹਿਤ ਕੀਤੀ ਹੱਤਿਆ
25ਵੇਂ ਮਹਾਸੰਮੇਲਨ ਵਿੱਚ ਸ਼ਮੂਲੀਅਤ ਦਾ ਸੱਦਾ
ਪੰਜਾਬ ਵਿੱਚ ਭਾਜਪਾ ਦੇ ਆਗੂਆਂ ਅਤੇ ਵਰਕਰਾਂ ’ਤੇ ਪੁਲਿਸ ਵੱਲੋਂ ਕੀਤੀ ਜਾ ਰਹੀ ਗੈਰ-ਕਾਨੂੰਨੀ ਕਾਰਵਾਈ ਦੇ ਵਿਰੋਧ ਵਿੱਚ ਅੱਜ ਰਾਜਪੁਰਾ ਵਿੱਚ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਅਤੇ ਘਨੌਰ ਵਿਖੇ ਭਾਜਪਾ ਦੇ ਹਲਕਾ ਘਨੌਰ ਤੋਂ ਮੈਂਬਰਸ਼ਿਪ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਦੀ...
‘ਅਾਪ’ ਸਰਕਾਰ ’ਤੇ ਤਾਨਾਸ਼ਾਹੀ ਰਵੱਈਅਾ ਅਪਣਾਉਣ ਦਾ ਦੋਸ਼
ਡਾ. ਬੀ.ਐਸ.ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 69ਵੀਆਂ ਜ਼ੋਨਲ ਇੰਡੋਰ ਖੇਡਾਂ (ਬਲਾਕ ਭੁਨਰਹੇੜੀ) ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਭੁਨਰਹੇੜੀ ਬਲਾਕ ਦੇ ਸਕੂਲਾਂ ਨੇ ਹਿੱਸਾ ਲਿਆ, ਜਿਸ ਵਿੱਚ ਡਾ. ਬੀਐੱਸ ਸੰਧੂ ਸਕੂਲ ਦੇ ਖਿਡਾਰੀਆਂ ਨੇ...
ਦੇਵੀਗਡ਼੍ਹ ਦੇ ਆਡ਼੍ਹਤੀਆਂ ਤੇ ਮਜ਼ਦੂਰਾਂ ਵੱਲੋਂ ਸਰਕਾਰ ਦਾ ਧੰਨਵਾਦ