ਨਾਭਾ ਜੇਲ੍ਹ ਤੋਂ ਅੱਜ ਬਿਕਰਮ ਮਜੀਠੀਆ ਨੂੰ ਪੇਸ਼ੀ ਲਈ ਲੈ ਕੇ ਜਾਣ ਦੀ ਰਿਪੋਰਟਿੰਗ ਕਰ ਰਹੇ ਪੀਟੀਸੀ ਦੇ ਸਥਾਨਕ ਪੱਤਰਕਾਰ ਸੰਜੀਵ ਸ਼ਰਮਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਪੁਲੀਸ ਨੇ ਆਪਣਾ ਕੰਮ ਕਰਨ ਤੋਂ ਰੋਕਿਆ ਤੇ ਉਨ੍ਹਾਂ ਦਾ ਮੋਬਾਈਲ ਫੜ...
Advertisement
ਪਟਿਆਲਾ
ਹਲਕਾ ਸਨੌਰ ਦੀਆਂ ਸੜਕਾਂ ਦੀ ਹਾਲਤ ਇੰਨੀ ਜਿਆਦਾ ਖਸਤਾ ਹੋ ਚੁੱਕੀ ਹੈ ਕਿ ਇਨ੍ਹਾਂ ਸੜਕਾਂ ਤੋਂ ਲੰਘਣਾ ਵੀ ਔਖਾ ਹੋਇਆ ਪਿਆ ਹੈ। ਪੰਜਾਬ ਸਰਕਾਰ ਜਲਦੀ ਸੜਕਾਂ ਵੱਲ ਧਿਆਨ ਦੇ ਕੇ ਮੁਰੰਮਤ ਕਰਵਾਏ। ਇਹ ਪ੍ਰਗਟਾਵਾ ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ ਸੀਨੀਅਰ ਆਗੂ...
ਸਮੇਂ ਸਿਰ ਐਂਬੂਲੈਂਸ ਨਾ ਮਿਲਣ ਕਾਰਨ ਨਾ ਬਚੀ ਨੌਜਵਾਨ ਦੀ ਜਾਨ
ਪਿੰਡ ਹਰਿਆਊ ਖੁਰਦ ਦੇ ਗੁਰਦੁਆਰਾ ਗੁਰੂ ਰਵਿਦਾਸ ਵਿੱਚ ਧਾਰਮਿਕ ਸਮਾਗਮ ਭਾਈ ਸੰਗਤ ਸਿੰਘ ਸਪੋਰਟਸ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿੱਚ ਪਿੰਡ ਜੰਡੀ ਜਗਰਾਉਂ ਤੋਂ ਆਏ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ...
ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਪੰਜ ਪੰਜਾਬ ਬਟਾਲੀਅਨ ਐੱਨਸੀਸੀ ਪਟਿਆਲਾ ਤੋਂ ਕਰਨਲ ਸੰਦੀਪ ਰਾਏ, ਲੈਫਟੀਨੈਂਟ ਡਾ. ਜੈਦੀਪ ਸਿੰਘ ਅਤੇ ਹੌਲਦਾਰ ਹਰਦੀਪ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ। ਪਟੇਲ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਦੇਵਕੀ...
Advertisement
ਸਰਕਾਰੀ ਹਸਪਤਾਲ ਦੁੱਧਨਸਾਧਾਂ ਦੇ ਗੇਟ ਨਾਲ ਖਹਿ ਕੇ ਚਲਦੇ ਗੰਦੇ ਪਾਣੀ ਵਾਲੇ ਨਾਲੇ ਵਿੱਚੋਂ ਆਉਂਦੀ ਬਦਬੂ ਕਾਰਨ ਡਾਕਟਰ ਅਤੇ ਮਰੀਜ਼ ਪ੍ਰੇਸ਼ਾਨ ਹਨ। ਇਸ ਨਾਲੇ ਵਿੱਚ ਦੁੱਧਨਸਾਧਾਂ ਪਿੰਡ ਦਾ ਪਾਣੀ ਆਉਂਦਾ ਹੈ। ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਹਸਪਤਾਲ ਦੇ...
‘ਆਪ’ ਦੇ ਬਲਾਕ ਪ੍ਰਧਾਨ ਅਮਰਿੰਦਰ ਸਿੰਘ ਮੀਰੀ ਨੇ ਕਿਹਾ ਕਿ ਪੰਜਾਬ ਵਿਚ ਕਈ ਸਰਕਾਰਾਂ ਆਈਆਂ ਅਤੇ ਕਈ ਸਰਕਾਰਾਂ ਗਈਆਂ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ਼ੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਚਮੁੱਚ ਨੂੰ ਆਮ ਜਨਤਾ ਦੀ ਸਰਕਾਰ ਸਾਬਤ...
ਭਾਰਤ ਸਰਕਾਰ ਦੇ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਭਗਵੰਤ ਮਾਨ ਨੂੰ ਵਰਤ ਕੇ ‘ਆਪ’ ਦੇ ਵੱਡੇ ਆਗੂ ਪੰਜਾਬ ਦਾ ਨੁਕਸਾਨ ਕਰ ਰਹੇ ਹਨ। ਇਸ ਦੀ ਭਰਪਾਈ ਨਹੀਂ ਹੋਣੀ, 2027 ਵਿਚ ‘ਆਪ’ ਦੇ ਵੱਡੇ ਆਗੂ ਸਾਰੇ ਹੀ...
ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਮਹਿਲਾ ਕਰਮਚਾਰੀ ਮੰਚ ਵੱਲੋਂ ‘ਤੀਆਂ ਤੀਜ ਦੀਆਂ’ ਸਮਾਗਮ ਕਰਵਾਇਆ ਗਿਆ। ਯੂਨੀਵਰਸਿਟੀ ਦੇ ਕਲਾ ਭਵਨ ਵਿੱਚ ਕਰਵਾਏ ਸਮਾਗਮ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਹਰ ਸਾਲ ਹੁੰਦੇ ਸਮਾਗਮ ਦੀ ਰਵਾਇਤ ਅਨੁਸਾਰ ਉਪ-ਕੁਲਪਤੀ ਡਾ. ਜਗਦੀਪ ਸਿੰਘ...
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਸੀਏ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖੁਰਦ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਕਾਲਜ ਦੀ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕੇ ਵਿਦਿਆਦਥਣ ਰੁਕਸਾਂਤ ਨੇ 82.2 ਫ਼ੀਸਦੀ ਨਾਲ ਪਹਿਲਾ,...
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਆਪਣਾ 65ਵਾਂ ਸਥਾਪਨਾ ਦਿਵਸ ਗੁਰਮਤਿ ਸਮਾਗਮ ਕਰ ਕੇ ਮਨਾਇਆ ਗਿਆ। ਇਸ ਖ਼ਾਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਕਾਲਜ ਕੈਂਪਸ ਵਿੱਚ ਸਥਿਤ ਗੁਰਦੁਆਰੇ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਗੁਰਬਾਣੀ ਕੀਰਤਨ, ਢਾਡੀ...
ਸਿਹਤ ਮੰਤਰੀ ਨੇ ਅਲਿਮਕੋ ਦੇ ਸਹਿਯੋਗ ਨਾਲ 231 ਦਿਵਿਆਂਗ ਲਾਭਪਾਤਰੀਆਂ ਨੂੰ ਸਹਾਇਕ ਉਪਕਰਨ ਵੰਡੇ
ਪੰਜਾਬ ਭਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੱਦੇ ’ਤੇ ਅੱਜ ਕਾਲੇ ਦਿਵਸ ਵਜੋਂ ਮਨਾਇਆ ਗਿਆ। ਮੁਲਾਜ਼ਮਾਂ ਨੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਤੇ ਬਲਾਕਾਂ, ਦਫ਼ਤਰਾਂ, ਸਕੂਲਾਂ, ਡਿਊਟੀ ਵਾਲੇ ਸਥਾਨਾਂ ਤੇ ਡਿਊਟੀ...
ਬਲਾਕ ਸਮਾਣਾ ਦੇ 12 ਪਿੰਡਾਂ ਦੇ 16 ਪੰਚਾਂ ਦੀਆਂ 27 ਜੁਲਾਈ ਨੂੰ ਹੋ ਰਹੀਆਂ ਚੋਣਾਂ ਦੇ ਨਾਮਜ਼ਾਦਗੀ ਕਾਗਜ਼ ਦਾਖ਼ਲ ਕਰਨ ਦੇ ਆਖ਼ਰੀ ਦਿਨ 10 ਪਿੰਡਾਂ ਦੇ 20 ਉਮੀਦਵਾਰਾਂ ਨੇ 14 ਪੰਚਾਂ ਲਈ ਆਪਣੇ ਨਾਮਜ਼ਾਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਰਿਟਰਨਿੰਗ...
ਚੋਰ ਗਰੋਹ ਨੇ ਪਿੰਡ ਗਾਜ਼ੀਪੁਰ ਦੇ ਖੇਤਾਂ ਵਿੱਚੋਂ ਲਗਪਗ ਦੋ ਦਰਜਨ ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਰਾਤ ਵੇਲੇ ਦੂਰ-ਦੂਰ ਖੇਤਾਂ ਦੀਆਂ ਮੋਟਰਾਂ ਤੋਂ ਤਾਰਾਂ ਕੱਟਣ ਤੋਂ ਬਾਅਦ ਇੱਕ ਥਾਂ ’ਤੇ ਲਿਆ ਕੇ ਸਾੜੀਆਂ ਗਈਆਂ...
ਫੈਕਟਰੀ ਸਾਹਮਣੇ ਤੋਂ ਧਰਨਾ ਚੁਕਵਾਉਣ ਲਈ ਐੱਸਡੀਐੱਮ ਨੂੰ ਮੰਗ ਪੱਤਰ
ਸਮੇਂ ਸਿਰ ਐਂਬੂਲੈਂਸ ਨਾ ਮਿਲਣ ਕਾਰਨ ਨੌਜਵਾਨ ਨੇ ਰਾਹ ’ਚ ਦਮ ਤੋਡ਼ਿਆ
ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਅਧੀਨ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ 18 ਜੁਲਾਈ ਤੋਂ 20 ਜੁਲਾਈ ਤੱਕ ਹਰ ਰੋਜ਼ ਸ਼ਾਮ 6.30 ਵਜੇ ਤੋਂ ਵਿਰਸਾ ਵਿਹਾਰ ਕੇਂਦਰ ਦੇ ਕਾਲੀ ਦਾਸ ਆਡੀਟੋਰੀਅਮ ਵਿੱਚ ਤਿੰਨ ਰੋਜ਼ਾ ਸਾਵਣ ਉਤਸਵ ਸਮਾਗਮ ਸ਼ੁਰੂ ਕੀਤਾ ਜਾ...
ਜ਼ਿਲ੍ਹੇ ਦੇ ਮੈਰਿਟ ’ਚ ਆਏ 29 ਵਿਦਿਆਰਥੀਆਂ, 21 ਪ੍ਰਿੰਸੀਪਲਾਂ ਤੇ 36 ਅਧਿਆਪਕਾਂ ਦਾ ਸਨਮਾਨ
ਸਮਾਣਾ ਸ਼ਹਿਰ ਵਿੱਚ ਪਟਿਆਲਾ ਰੋਡ ’ਤੇ ਬਣੇ ਭਾਖੜਾ ਨਹਿਰ ਦੇ ਪੁਲ ਨੇੜੇ ਖੁਦਕੁਸ਼ੀ ਕਰਨ ਲਈ ਨਹਿਰ ਵਿੱਚ ਛਾਲ ਮਾਰਨ ਵਾਲੇ 25 ਸਾਲਾ ਨੌਜਵਾਨ ਨੂੰ ਸ਼ੰਕਰ ਭਾਰਦਵਾਜ ਦੀ ਅਗਵਾਈ ਹੇਠ ਗੋਤਾਖੋਰਾਂ ਦੀ ਟੀਮ ਵੱਲੋਂ ਜਿਊਂਦਾ ਬਾਹਰ ਕੱਢ ਕੇ ਇਲਾਜ ਲਈ ਸਿਵਲ...
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਜ਼ੇ ਮੁਆਫ ਕਰਕੇ ਬਹੁਤ ਐੱਸਸੀ ਭਾਈਚਾਰੇ ਨੂੰ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਪਠਾਣਮਾਜਰਾ ਨੇ ਕੀਤਾ। ਉਹ ਅੱਜ ਆਪਣੇ...
ਨਸ਼ਾ ਮੁਕਤੀ ਯਾਤਰਾ; ਬਲਬੀਰ ਸਿੰਘ ਨੇ ਲੋਕਾਂ ਤੋਂ ਸਹਿਯੋਗ ਮੰਗਿਆ
ਰਾਜਪੁਰਾ-ਸਰਹਿੰਦ ਬਾਈਪਾਸ ’ਤੇ ਬਣੀਆਂ ਪੁਲੀਆਂ ਦੇ ਰਾਹ ਬੰਦ
ਸਮਾਣਾ ਵਿੱਚ ਇੱਕ ਨਿੱਜੀ ਸਕੂਲ ਦੇ ਕਲਰਕ ਸਤੀਸ਼ ਸੈਣੀ ਵੱਲੋਂ ਖੁਦਕੁਸ਼ੀ ਦੇ ਮਾਮਲੇ ਨੂੰ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਇਨਸਾਫ਼ ਨਾ ਹੋਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਅੱਜ ਦੁਪਹਿਰ ਵੇਲੇ ਸਮਾਣਾ-ਪਾਤੜਾਂ ਸੜਕ ਉਤੇ...
15 ਲੱਖ ਨਾਲ ਸਵਿਮਿੰਗ ਪੂਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਾਂਗੇ: ਪ੍ਰੀਤੀ ਯਾਦਵ
ਜਲ ਸਰੋਤ ਮੰਤਰੀ ਦੇ ਦਫ਼ਤਰ ਅੱਗੇ ਰੈਲੀ ਦਾ ਐਲਾਨ
ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਨਾਲ ਸਬੰਧਤ ਨਹਿਰੂ ਯੁਵਾ ਕੇਂਦਰ ਪਟਿਆਲਾ ਨੇ ‘ਆਪ’ ਦੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਸਦਕਾ ਢਿੱਲੋਂ ਫਨ ਵਰਲਡ ਵਿੱਚ ਖ਼ੂਨਦਾਨ ਕੈਂਪ ਲਾਇਆ। ਕੈਂਪ ਦਾ ਉਦਘਾਟਨ ਬਲਜਿੰਦਰ ਸਿੰਘ ਢਿੱਲੋਂ ਨੇ ਖ਼ੂਨਦਾਨ ਕਰਕੇ...
ਸਵੇਰੇ 8 ਤੋਂ ਰਾਤ ਅੱਠ ਵਜੇ ਤੱਕ ਖੁੱਲ੍ਹੇਗਾ ਸੇਵਾ ਕੇਂਦਰ
ਪੰਜਾਬ ਵਿਧਾਨ ਸਭਾ ਵਿੱਚ ਸਰਕਾਰ ਵੱਲੋਂ ਪੇਸ਼ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਬਾਰੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੁੱਦਾ ਬਿੱਲ ਨੂੰ ਬਣਾਉਣ ਜਾਂ ਪਾਸ ਕਰਨ ਦਾ ਨਹੀਂ ਬਲਕਿ ਬੇਅਦਬੀ ਦੀਆਂ ਘਟਨਾਵਾਂ ਰੋਕਣ ਦਾ...
ਸਦਰ ਪੁਲੀਸ ਨੇ ਪਿੰਡ ਫਤਿਹ ਮਾਜਰੀ ਦੀ ਅਨਾਜ ਮੰਡੀ ਵਿੱਚੋਂ ਇੱਕ ਨੌਜਵਾਨ ਨੂੰ ਨਸ਼ੇ ਦੀਆਂ 800 ਗੋਲੀਆਂ ਸਮੇਤ ਕਾਬੂ ਕਰ ਕੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਗਾਜੀਪੁਰ ਵਜੋਂ ਹੋਈ ਹੈ। ਸਦਰ...
Advertisement