ਇੱਥੋਂ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਨਵਜੰਮੇ ਬੱਚੇ ਦੀ ਮੌਤ ਦੇ ਮਾਮਲਾ ’ਚ ਪੁਲੀਸ ਵੱਲੋਂ ਡਾਕਟਰ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਸ਼ਾਂਤ ਹੋ ਗਿਆ ਹੈ। ਹਾਲਾਂ ਕਿ ਡਾਕਟਰ ਫ਼ਰਾਰ ਦੱਸਿਆ ਜਾ ਰਿਹਾ ਹੈ। ਡਾਕਟਰ ਖ਼ਿਲਾਫ਼ ਕੇਸ...
ਇੱਥੋਂ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਨਵਜੰਮੇ ਬੱਚੇ ਦੀ ਮੌਤ ਦੇ ਮਾਮਲਾ ’ਚ ਪੁਲੀਸ ਵੱਲੋਂ ਡਾਕਟਰ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਸ਼ਾਂਤ ਹੋ ਗਿਆ ਹੈ। ਹਾਲਾਂ ਕਿ ਡਾਕਟਰ ਫ਼ਰਾਰ ਦੱਸਿਆ ਜਾ ਰਿਹਾ ਹੈ। ਡਾਕਟਰ ਖ਼ਿਲਾਫ਼ ਕੇਸ...
ਵਿਦਿਆਰਥੀ ਜਥੇਬੰਦੀ ਸੈਫੀ, ਪੰਜਾਬ ਵਿਦਿਆਰਥੀ ਪਰਿਸ਼ਦ ਤੇ ਲੋਕ-ਰਾਜ ਪੰਜਾਬ ਵੱਲੋਂ ਪ੍ਰਦਰਸ਼ਨ
ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੁ ਤੇਗ ਬਹਾਦਰ ਜੀ: ਦਰਸ਼ਨ ਅਤੇ ਚਿੰਤਨ’ ਵਿਸ਼ੇ ਉੱਤੇ ਕਰਵਾਏ ਇਸ ਸੈਮੀਨਾਰ ਦਾ ਮੁੱਖ ਸੁਰ ਭਾਸ਼ਣ...
ਭਾਸ਼ਾ ਵਿਭਾਗ ਦੇ ਡਾਇਰੈਕਟਰ ਨਾਲ ਮੁਲਾਕਾਤ; ਪੰਜਾਬੀ ਭਾਸ਼ਾ ਟ੍ਰਿਬਿਊਨਲ ਕਾਇਮ ਕਰਨ ਦੀ ਮੰਗ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਗੁਦਾਮਾ, ਸ਼ੈਲਰਾਂ ਵਿੱਚ ਪਿਆ ਕਣਕ ਅਤੇ ਚਾਵਲ ਦਾ ਸਟਾਕ ਲਿਫਟਿੰਗ ਕਰਵਾ ਕੇ ਸਰਕਾਰੀ ਗੁਦਾਮਾਂ ਨੂੰ ਖਾਲੀ ਕਰਵਾਏ, ਤਾਂ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ...
ਸੋਮਵਾਰ ਨੂੰ ਵੱਡਾ ਐਕਸ਼ਨ ਕੀਤਾ ਜਾਵੇਗਾ: ਬਾਗੜੀਆਂ
ਕਾਂਗਰਸ ਵੱਲੋਂ ਇੱਥੇ ਮਿਲਣ ਪੈਲੇਸ ਵਿੱਚ ਰੱਖੇ ਇਕੱਠ ਵਿੱਚ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਕੋ- ਇੰਚਾਰਜ ਪੰਜਾਬ ਰਵਿੰਦਰ ਡਾਲਵੀ ਨੇ ਸ਼ਿਰਕਤ ਕੀਤੀ। ਇਸ ਮੌਕੇ ਟਿਕਟ ਦੇ ਚਾਹਵਾਨਾਂ ਦੇ ਸਮਰਥਕਾਂ ਵਿਚਕਾਰ ਸਟੇਜ ’ਤੇ ਚੜ੍ਹਨ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ।...
ਐੱਫਆਰਐੱਸ ਵਰਗੇ ਫੁਰਮਾਨ ਲਾਗੂ ਕਰਨ ਦਾ ਵਿਰੋਧ; ਸਰਕਾਰ ਨੂੰ ਮੰਗਾਂ ਮੰਨਣ ਦੀ ਅਪੀਲ
ਪੰਚਾਇਤੀ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਦੇ ਫਰਕ ਕਾਰਨ ਸਮਾਣਾ ਦੇ ਪਿੰਡ ਅਸਮਾਨਪੁਰ ਦੀਆਂ ਵੋਟਾਂ ਦੀ ਗਿਣਤੀ ਦੁਬਾਰਾ ਐੱਸਡੀਐੱਮ ਦਫਤਰ ਵਿੱਚ ਏਡੀਸੀ ਦੀ ਨਿਗਰਾਨੀ ਹੇਠ ਹੋਈ ਜਿਸ ਵਿੱਚ ਲਖਵਿੰਦਰ ਸਿੰਘ ਨੂੰ ਟਾਸ ਕਰਨ ’ਤੇ ਇੱਕ ਵੋਟ ਨਾਲ ਜੇਤੂ ਕਰਾਰ ਦਿੱਤਾ...
ਪੰਚਾਇਤ ਮੰਤਰੀ ਵੱਲੋਂ ਸ਼ਿਰਕਤ; ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਤਿਆਰੀਆਂ ਮੁਕੰਮਲ: ਸੌਂਦ
ਪੁਲੀਸ ਨੇ ਇੱਕ ਘਰ ’ਚੋਂ 25 ਤੋਲੇ ਸੋਨੇ ਦੇ ਗਹਿਣੇ ਤੇ 5.50 ਲੱਖ ਰੁਪਏ ਨਕਦੀ ਚੋਰੀ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁਲਜ਼ਮ ਰਾਕੇਸ਼ ਕੁਮਾਰ ਉਰਫ ਮਨੀ ਵਾਸੀ ਗੜ੍ਹ ਮੁਹੱਲਾ ਸਮਾਣਾ ਨੂੰ ਨਕਦੀ ਤੇ ਸੋਨੇ ਦੇ ਗਹਿਣਿਆਂ ਸਮੇਤ ਕਾਬੂ ਕਰ ਲਿਆ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ 150 ਕਰੋੜ ਦੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇੱਕੋ ਵਾਰ ਵਿਸ਼ੇਸ਼...
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰਾਂ ਤੇ ਨਾਨ-ਟੀਚਿੰਗ ਸਟਾਫ਼ ਨੇ 20 ਦਿਨਾਂ ਤੋਂ ਰੁਕੀਆਂ ਆਪਣੀਆਂ ਤਨਖ਼ਾਹਾਂ ਜਾਰੀ ਕਰਵਾਉਣ ਅਤੇ ਨਾਨ-ਟੀਚਿੰਗ ਸਟਾਫ ਦੀਆਂ ਚੋਣਾਂ ਬਹਾਲ ਕਰਾਉਣ ਲਈ ਅੱਜ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਧਰਨਾ ਦਿੱਤਾ। ਅਧਿਆਪਕਾ ਤੇ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦੇ ਹੋਏ...
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਰਾਜਪੁਰਾ ਪੁਲੀਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਚ.ਓ. ਥਾਣਾ ਸਿਟੀ ਰਾਜਪੁਰਾ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਐੱਸ.ਆਈ. ਮਲਵਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਗਸ਼ਤ ਅਤੇ...
ਕੇਂਦਰ ਦੀਆਂ ਭਲਾਈ ਯੋਜਨਾਵਾਂ ਬਾਰੇ ਕੈਂਪ ਲਾਉਣ ਤੋਂ ਰੋਕਣ ਦੇ ਦੋਸ਼; ਪੁਲੀਸ ਨੂੰ ਹਥਿਆਰ ਵਜੋਂ ਵਰਤ ਰਹੀ ਹੈ ਸਰਕਾਰ: ਪ੍ਰਨੀਤ ਕੌਰ
ਦੇਵੀਗਡ਼੍ਹ-ਨਨਿਓਲਾ ਸਡ਼ਕ ਦਾ ਨੀਂਹ ਪੱਥਰ ਰੱਖਿਆ; 9.10 ਕਰੋਡ਼ ਨਾਲ ਬਣੇਗੀ ਸਡ਼ਕ
ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਦੇ ਦੋ ਵਿਦਿਆਰਥੀਆਂ ਨੇ ਬੈਂਕਾਕ ਵਿੱਚ ਹੋਈ ਹੀਰੋਜ਼ ਇੰਟਰਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ-2025 ਵਿੱਚ ਹਿੱਸਾ ਲੈ ਕੇ 2 ਤਗਮੇ ਜਿੱਤੇ। ਇਸ ਚੈਂਪੀਅਨਸ਼ਿਪ ਵਿੱਚ 27 ਦੇਸ਼ਾਂ ਦੇ ਲਗਪਗ 4068 ਖਿਡਾਰੀਆਂ ਨੇ ਹਿੱਸਾ ਲਿਆ ਸੀ। ਸਕੂਲ ਦੀ ਵਿਦਿਆਰਥਣ ਅੰਜਲੀ ਨੇ...
ਅਧਿਆਪਕ ਸੰਘਰਸ਼ਾਂ ਦੀ ਮੋਹਰੀ ਸਫ਼ਾਂ ਵਿੱਚ ਅਗਵਾਈ ਕਰਨ ਵਾਲੀ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵੱਲੋਂ ਤਹਿਸੀਲ ਪਟਿਆਲਾ ਦਾ ਚੋਣ ਇਜਲਾਸ ਅੱਜ ਤਰਕਸ਼ੀਲ ਹਾਲ ਪਟਿਆਲਾ ਵਿੱਚ ਕੀਤਾ ਗਿਆ ਜਿਸ ਵਿੱਚ 17 ਮੈਂਬਰੀ ਤਹਿਸੀਲ ਕਮੇਟੀ ਦੀ ਚੋਣ ਕੀਤੀ ਗਈ। ਨਵੀਂ ਚੁਣੀ ਗਈ ਕਮੇਟੀ...
ਇੱਥੋਂ ਦੀ ਗੁੱਗਾ ਮੈੜੀ ਦਾ ਦੋ ਰੋਜ਼ਾ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਭਰਿਆ। ਦੋਵੇਂ ਦਿਨ ਮੇਲੇ ਵਿੱਚ ਦੂਰੋਂ- ਨੇੜਿਓਂ ਸੰਗਤ ਨੇ ਮੱਥਾ ਟੇਕਿਆ। ਇਸ ਦੌਰਾਨ ਆਖ਼ਰੀ ਦਿਨ ਕਰਵਾਏ ਕੁਸ਼ਤੀ ਦੇ ਦਿਲਚਸਪ ਮੁਕਾਬਲਿਆਂ ਵਿਚ 11 ਹਜ਼ਾਰ ਰੁਪਏ ਦੀ ਝੰਡੀ ਵਾਲੀ ਕੁਸ਼ਤੀ ਵਿੱਚ...
ਆਲ ਇੰਡੀਆ ਐੱਸਸੀ/ਐੱਸਟੀ ਰੇਲਵੇ ਕਰਮਚਾਰੀ ਐਸੋਸੀਏਸ਼ਨ ਜ਼ੋਨ ਪਟਿਆਲਾ ਲੋਕੋਮੋਟਿਵ ਵਰਕਸ਼ਾਪ ਵੱਲੋਂ ਪੀਐੱਲਡਬਲਿਊ ਦੇ ਟੀਟੀਸੀ ਚੌਕ ਅਤੇ ਪ੍ਰਸ਼ਾਸਨਿਕ ਭਵਨ ਦੇ ਅੱਗੇ ਮੁਜ਼ਾਹਰਾ ਕੀਤਾ ਗਿਆ। ਇਹ ਮੁਜ਼ਾਹਰਾ ਪੀਐੱਲਡਬਲਿਊ ਦੇ ਪ੍ਰਸੋਨਲ ਵਿਭਾਗ ਵੱਲੋਂ ਡੀਓਪੀਟੀ ਅਤੇ ਰੇਲਵੇ ਬੋਰਡ ਦੀਆਂ ਸਪੱਸ਼ਟ ਨੀਤੀਆਂ ਦੇ ਬਾਵਜੂਦ ਰਾਖਵੇਂ...
ਰਾਜੀਵ ਗਾਂਧੀ ਦਾ ਜਨਮ ਦਿਨ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ’ਚ ਇੱਥੇ ਕੌਂਸਲਰ ਟਿੰਕਾ ਗਾਜੇਵਾਸ ਦੇ ਦਫਤਰ ’ਚ ਰਾਜੀਵ ਗਾਂਧੀ ਦੀ ਮੂਰਤੀ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ ਗਿਆ। ਇਸ ਮੌਕੇ ਗੁਰਸ਼ਰਨ ਕੌਰ ਰੰਧਾਵਾ...
ਮਾਰਕੀਟ ਕਮੇਟੀ ਸਮਾਣਾ ਵਿੱਚ ਪਿਛਲੇ ਸਮੇਂ ਦੌਰਾਨ ਖੇਤੀ ਹਾਦਸਿਆਂ ਦਾ ਸ਼ਿਕਾਰ ਹੋਏ ਦੋ ਪਰਿਵਾਰਾਂ ਨੂੰ 6 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਨੇ ਦੱਸਿਆ ਕਿ ਕਿਸਾਨ ਕੁਲਵਿੰਦਰ ਸਿੰਘ ਪਿੰਡ ਫਤਿਹਗੜ੍ਹ ਛੰਨਾ...
ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ ਨਵੀਂ ਦਿੱਲੀ ਅਤੇ ਸੰਸਕ੍ਰਿਤ ਭਾਰਤੀ ਪੰਜਾਬ ਅਦਾਰੇ ਦੇ ਸਹਿਯੋਗ ਨਾਲ਼ ਕਰਵਾਈ ਗਈ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸੰਪੰਨ ਹੋ ਗਈ ਹੈ। ਵਿਭਾਗ ਮੁਖੀ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਦੂਜੇ...
ਸ਼ਹਿਰ ਦੇ ਮੁਨਿਆਰਾਂ ਮੁਹੱਲੇ ਦੀ ਪੰਜਾਬੀ ਗਲੀ ਵਿੱਚ ਦੇਰ ਰਾਤ ਚੋਰਾਂ ਨੇ ਇੱਕ ਘਰ ’ਚੋਂ 25 ਤੋਲੇ ਸੋਨੇ ਦੇ ਗਹਿਣੇ ਅਤੇ 5.50 ਲੱਖ ਰੁਪਏ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦਾ ਪਤਾ ਪਰਿਵਾਰ ਨੂੰ ਸਵੇਰੇ ਘਰ ਪਹੁੰਚਣ ’ਤੇ...
ਵਿਧਾਇਕ ਨੇ ਹਸਪਤਾਲ ’ਚ ਦਿਲਬਾਗ ਸਿੰਘ ਰਾਮਾ ਦਾ ਹਾਲ-ਚਾਲ ਪੁੱਛਿਆ; ਬੀਤੇ ਦਿਨੀਂ ਹੋਇਆ ਸੀ ਹਮਲਾ
ਪਹਾੜਾਂ ਵਿੱਚ ਭਾਰੀ ਮੀਂਹ ਪੈਣ ਕਾਰਨ ਘੱਗਰ ਦਰਿਆ ਤੇ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਕਾਫ਼ੀ ਵਧ ਗਿਆ। ਘੱਗਰ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਨੇੜਲੇ ਪਿੰਡਾਂ ਦੇ ਲੋਕਾਂ ਵਿੱਚ ਸਹਿਮ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਨੌਰ ਖੇਤਰ ਵਿੱਚ ਸਰਾਲਾ ਕਲਾਂ...
ਘਰੇਲੂ ਕੰਮ ਕਰਦੇ ਸਮੇਂ ਫਰਾਟਾ ਪੱਖੇ ਤੋਂ ਕਰੰਟ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਪਾਤੜਾਂ ਪੁਲੀਸ ਦੇ ਏਐੱਸਆਈ ਕਾਲਾ...
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 69ਵੀਆਂ ਜ਼ੋਨਲ ਬਲਾਕ ਭੁਨਰਹੇੜੀ ਇੰਡੋਰ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਬਲਾਕ ਭੁਨਰਹੇੜੀ ਦੇ ਵੱਖ-ਵੱਖ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੇ ਕਰਾਟੇ, ਕਿੱਕ...
ਸਿਟੀ ਪੁਲੀਸ ਨੇ ਹਾਲ ਹੀ ਵਿੱਚ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ ਦੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਕੀਤਾ ਮੋਟਰਸਾਈਕਲ, ਮੋਬਾਈਲ, ਦਸਤਾਵੇਜ਼, ਨਕਦੀ ਅਤੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਡੀਐੱਸਪੀ ਸਮਾਣਾ ਫਤਿਹ ਸਿੰਘ ਬਰਾੜ ਅਨੁਸਾਰ ਸੇਖੋਂ ਕਲੋਨੀ,...
ਘਰੇਲੂ ਕੰਮ ਕਰਦੇ ਸਮੇਂ ਫਰਾਟਾ ਪੱਖੇ ਤੋਂ ਕਰੰਟ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਪਾਤੜਾਂ ਪੁਲੀਸ ਦੇ ਏਐੱਸਆਈ ਕਾਲਾ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਅਮਰਜੋਤ ਕੌਰ ਜੋ ਪਾਤੜਾਂ ਦੀ ਰਹਿਣ ਵਾਲੀ ਸੀ, ਆਪਣੇ...