ਪਿੰਡ ਬਦਨਪੁਰ ਦੇ ਇੱਕ ਘਰ ਵਿੱਚ ਲੋਹੇ ਦਾ ਕੰਮ ਕਰਦੇ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਦਾ ਕਰੰਟ ਲੱਗਣ ਕਾਰਨ ਇੱਕ ਵੈਲਡਰ ਨੌਜਵਾਨ ਦੀ ਮੌਤ ਹੋ ਗਈ ਜਿਸ ਦੀ ਪਛਾਣ ਰਿੱਕੀ ਧੀਮਾਨ (35) ਪੁੱਤਰ ਭਾਨਚੰਦ ਵਾਸੀ ਇੰਦਰਾਪੁਰੀ ਸਮਾਣਾ ਵਜੋਂ...
Advertisement
ਪਟਿਆਲਾ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਖੇਤੀਬਾੜੀ ਵਿਭਾਗ ਦੇ ਮਾਹਰਾਂ ਦੀ ਟੀਮ ਨਾਲ ਪਟਿਆਲਾ ਦੇ ਨੇੜਲੇ ਪਿੰਡਾਂ ਲੰਗ, ਲਚਕਾਣੀ, ਨਵਾਂ ਫਤਿਹਪੁਰ, ਬਖ਼ਸ਼ੀਵਾਲਾ, ਦੰਦਰਾਲਾ ਖੁਰਦ, ਲੌਟ, ਆਲੋਵਾਲ ਅਤੇ ਸਿੱਧੂਵਾਲ ਦਾ ਦੌਰਾ ਕਰਕੇ ਸਦਰਨ ਰਾਈਸ ਬਲੈਕ...
ਕੇਂਦਰੀ ਰਾਜ ਮੰਤਰੀ ਸ੍ਰੀਪਦ ਯੈਸੋ ਨਾਇਕ, ਭਾਜਪਾ ਆਗੂ ਪ੍ਰਨੀਤ ਕੌਰ ਤੇ ਜੈ ਇੰਦਰ ਕੌਰ ਨੇ ਹਲਕਾ ਸ਼ੁਤਰਾਣਾ ਦੇ ਝੰਬੋ ਚੋਅ, ਸ਼ੁਤਰਾਣਾ ਤੇ ਹਰਚੰਦਪੁਰਾ ਵਿੱਚ ਘੱਗਰ ਦੇ ਕਿਨਾਰਿਆਂ ਦਾ ਜਾਇਜ਼ਾ ਲਿਆ। ਇਲਾਕੇ ਦੇ ਕਿਸਾਨਾਂ ਨੇ ਹੜ੍ਹਾਂ ਦੀ ਮਾਰ ਤੋਂ ਬਚਣ ਲਈ...
ਸੰਗਰੂਰ-ਪਟਿਆਲਾ ਸਡ਼ਕ ’ਤੇ 2-3 ਹਫ਼ਤੇ ਆਵਜਾਈ ਰਹੇਗੀ ਪ੍ਰਭਾਵਿਤ; ਬਦਲਵੇਂ ਰੂਟ ਤੈਅ
ਜ਼ਿਲ੍ਹਾ ਪਟਿਆਲਾ ਵਿੱਚ ਸਕੂਲਾਂ ਖੇਡਾਂ ਦੌਰਾਨ ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਖੁਸ਼ਬੂ ਨੇ ਸੋਨੇ ਦਾ ਤਗ਼ਮਾ ਅਤੇ ਸੱਤਵੀਂ ਜਮਾਤ ਦੇ ਦਿਸ਼ਾਂਤ ਨੇ ਕਾਂਸੀ...
Advertisement
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਜਾਰੀ ਹੈ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਬ-ਡਿਵੀਜ਼ਨ ਅਮਰਗੜ੍ਹ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਅਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ...
ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿੱਚ ਬੀਤੇ ਦਿਨੀਂ ਹੋਏ 69ਵੇਂ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹੇ ਦੇ...
ਨਵੇਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਘਨੌਰ ਦੇ ਜੰਡਮਗੌਲੀ, ਕਾਮੀ ਖ਼ੁਰਦ, ਚਮਾਰੂ, ਰੁੜਕਾ, ਰੁੜਕੀ, ਸਲੇਮਪਰ ਅਤੇ ਚੱਪੜ ਆਦਿ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਘੱਗਰ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਪ੍ਰੇਮ ਸਿੰਘ ਚੰਦੂਮਾਜਰਾ ਨੇ...
ਪੰਜਾਬੀ ਯੂਨੀਵਰਸਿਟੀ ਸਥਿਤ ਪੰਜਾਬੀ ਵਰਲਡ ਸੈਂਟਰ ਵਿੱਚ ਨਾਮਵਰ ਰੰਗਮੰਚ ਸੰਸਥਾ ਕਲਾਕ੍ਰਿਤੀ ਪਟਿਆਲਾ ਅਤੇ ਪੰਜਾਬੀ ਵਰਲਡ ਸੈਂਟਰ ਦੇ ਸਾਂਝੇ ਸਹਿਯੋਗ ਸਦਕਾ ਕਵਿੱਤਰੀ ਬਲਵਿੰਦਰ ਕੌਰ ‘ਥਿੰਦ’ ਦੇ ਕਾਵਿ ਸੰਗ੍ਰਹਿ ‘ਵਲਵਲਿਆਂ ਦੀ ਦੁਨੀਆ’ ਉੱਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿੱਚ ਕਲਾਕਾਰ ਸਾਹਿਤਕਾਰ ਅਤੇ...
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹਲਕਾ ਇੰਚਾਰਜ ਕਬੀਰ ਦਾਸ ਦੀ ਅਗਵਾਈ ’ਚ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਹੋਈ। ਮੀਟਿੰਗ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੱਸਿਆ ਕਿ ਅਗਲੀ ਫ਼ਸਲ...
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰੀ ਹਲਕੇ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕੋਹਲੀ ਨੇ ਦੱਸਿਆ ਕਿ 40 ਕਰੋੜ ਰੁਪਏ ਵਿੱਚ 10...
ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਵਰਕਰਾਂ ਤੋਂ ਰਾਇ ਮੰਗੀ; ਸਨੌਰ ਤੇ ਦੇਵੀਗਡ਼੍ਹ ’ਚ ਮੀਟਿੰਗਾਂ
ਕਿਸਾਨਾਂ ਨੇ ਘੱਗਰ ਦੇ ਸਥਾਈ ਹੱਲ ਲਈ ਮੰਗ ਪੱਤਰ ਸੌਂਪਿਆ
ਨੈਸ਼ਨਲ ਅਥਾਰਟੀ ਆਫ ਇੰਡੀਆ (NHAI) ਨੇ ਜਾਣਕਾਰੀ ਦਿੱਤੀ ਕਿ NH-07 ਦੇ 68 ਕਿਲੋਮੀਟਰ ’ਤੇ ਸਮਾਣਾ-ਭਾਖੜਾ ਮੁੱਖ ਨਹਿਰ ’ਤੇ ਮੁੱਖ ਪੁਲ ਦੇ ਜੋੜ ਖਰਾਬ ਮਿਲੇ ਹਨ ਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਨੂੰ ਤੁਰੰਤ ਠੀਕ ਕਰਨ ਦੀ ਲੋੜ ਹੈ। ਇਸ...
ਵਰਕਰਾਂ ਤੇ ਅਹੁਦੇਦਾਰਾਂ ਦੀਆਂ ਬੀਜ ਇਕੱਠਾ ਕਰਨ ਲੲੀ ਡਿਊਟੀਆਂ ਲਾੲੀਆਂ
1927 ਵਿੱਚੋਂ 984 ਸੀਟਾਂ ਖਾਲੀ, ਸਿੱਖਿਆ ਪ੍ਰਣਾਲੀ ਹੋ ਰਹੀ ਪ੍ਰਭਾਵਿਤ
ਇੱਥੇ 69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਤਲਵਾਰਬਾਜ਼ੀ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸੰਜੀਵ ਸ਼ਰਮਾ ਦੀ ਨਿਗਰਾਨੀ ਵਿੱਚ ਹੋੋਇਆ। ਟੂਰਨਾਮੈਂਟ ਵਿੱਚ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੇਂਟ ਪੀਟਰਜ਼ ਅਕੈਡਮੀ ਪਟਿਆਲਾ ਦੀ ਆਲੀਆ ਖਾਨ ਪੁੱਤਰੀ ਅਬਦੁੱਲ ਰਹਿਮਾਨ ਨੇ ਫੋਆਇਲ ਈਵੈਂਟ...
ਗੁਰੂ ਸਾਹਿਬ ਦੇ ਜੈਪੁਰ ਰਿਆਸਤ ਦੇ ਰਾਜਿਆਂ ਨਾਲ ਸਬੰਧਾਂ ਬਾਰੇ ਚਰਚਾ
ਬਿਨਾਂ ਫ਼ੀਸ ਭਰਿਆ ਟਰੱਕ ਦਾ ਸਾਮਾਨ ਖੁੱਲ੍ਹੀ ਬੋਲੀ ਰਾਹੀਂ ਵੇਚਿਆ
ਰੋਸ ਵਜੋਂ ਪੀਆਰਟੀਸੀ ਕਾਮਿਆਂ ਵੱਲੋਂ ਪਾਤੜਾਂ ਦੇ ਸਾਰੇ ਚੌਕ ਜਾਮ; ਬਿਨਾਂ ਪਰਮਿਟ ਤੋਂ ਚੱਲਦੀ ਨਿੱਜੀ ਬੱਸ ਨੂੰ ਸਵਾਰੀਆਂ ਚੁੱਕਣ ਤੋਂ ਰੋਕਣ ’ਤੇ ਮਾਮਲਾ ਭਖਿਆ
ਰਾਈਸ ਮਿੱਲਰਜ਼ ਵੱਲੋਂ ਖਰੀਦੀ ਫ਼ਸਲ ਦੀ ਅਦਾਇਗੀ ਸੱਤ ਦਿਨਾਂ ਦੀ ਬਜਾਇ 15 ਦਿਨਾਂ ਅੰਦਰ ਕਰਨ ਤੋਂ ਖਫ਼ਾ ਨੇ ਆੜ੍ਹਤੀਏ
ਸਿਟੀ ਪੁਲੀਸ ਨੇ ਬਸਤੀ ਗੋਬਿੰਦ ਨਗਰ, ਸਮਾਣਾ ਦੇ ਸ਼ਮਸ਼ਾਨਘਾਟ ਵਿੱਚੋਂ ਦਰੱਖਤ ਕੱਟ ਕੇ ਚੋਰੀ ਕਰਨ ਦੇ ਦੋਸ਼ ਵਿੱਚ ਚਾਰ ਵਿਅਕਤੀਆਂ (ਦੋ ਪਿਓ-ਪੁੱਤਰਾਂ) ਵਿਰੁੱਧ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਦਿਲੀਪ ਸਿੰਘ, ਯਾਦਵਿੰਦਰ ਸਿੰਘ, ਸੰਤੋਸ਼ ਸਿੰਘ ਅਤੇ ਰੇਸ਼ਮ ਸਿੰਘ ਸ਼ਾਮਲ ਹਨ,...
ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਹਿਰਾਸਤੀ ਪੁੱਛਗਿੱਛ ਲੋੜੀਂਦੀ: ਅਦਾਲਤ
ਸੀਨੂੰ ਗਰਗ ਸੀਨੀਅਰ ਮੀਤ ਪ੍ਰਧਾਨ ਅਤੇ ਕੁਲਦੀਪ ਕੌਰ ਜੂਨੀਅਰ ਮੀਤ ਪ੍ਰਧਾਨ ਚੁਣੀ
ਪਟਵਾਰੀਆਂ ਨੂੰ ਨੁਕਸਾਨੀਆਂ ਫ਼ਸਲਾਂ ਦੀ ਜਲਦੀ ਗਿਰਦਾਵਰੀ ਮੁਕੰਮਲ ਕਰਨ ਲਈ ਆਖਿਆ
ਪੀਆਰਟੀਸੀ ਕਾਮਿਆਂ ਵੱਲੋਂ ਰੋਸ ਵਜੋਂ ਪਾਤੜਾਂ ਦੇ ਸਾਰੇ ਚੌਕ ਜਾਮ
ਪੰਜਾਬ ਸਟੂਡੈਂਟਸ ਯੂਨੀਅਨ (ਪੀ.ਐੱਸ.ਯੂ ) ਵੱਲੋਂ ਵਿਦਿਆਰਥੀ ਮੰਗਾਂ ਮੰਨਵਾਉਣ ਲਈ ਅੱਜ ਡੀ.ਸੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨ ਵਿੱਚ ਪੀ.ਐੱਸ.ਯੂ ਦੀ ਅਗਵਾਈ ਵਿੱਚ ਕਿਰਤੀ ਕਾਲਜ ਨਿਆਲ, ਮਹਿੰਦਰਾ ਕਾਲਜ ਪਟਿਆਲਾ, ਰਿਪੁਦਮਨ ਕਾਲਜ ਨਾਭਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵਿਦਿਆਰਥੀ ਸ਼ਾਮਲ ਹੋਏ।...
ਪੰਜਾਬੀ ਯੂਨੀਵਰਸਿਟੀ ਵਿੱਚ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਗਿਆ ‘ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸਮਾਰੋਹ’ ਸਫਲਤਾਪੂਰਵਕ ਸਮਾਪਤ ਹੋ ਗਿਆ। ਇਸ ਵਾਰ ਇਹ ਸਮਾਰੋਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ। ਉਪ ਕੁਲਪਤੀ ਡਾ....
ਪਰਾਲੀ ਸਾਡ਼ਨ ਤੋਂ ਰੋਕਣ ਲਈ ਡੀ ਸੀ ਵੱਲੋਂ ਕਿਸਾਨਾਂ ਨਾਲ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਹਲਕਾ ਸਨੌਰ ਦੇ ਪਿੰਡ ਜੁਲਾਹਖੇੜੀ ਵਿਚ ਹੜ੍ਹ ਪੀੜਤ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਕਿਸਾਨਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਰਾਜਿੰਦਰ ਸਿੰਘ ਵਿਰਕ...
Advertisement