ਪੱਤਰ ਪ੍ਰੇਰਕ ਸਮਾਣਾ, 8 ਜੁਲਾਈ ਸਦਰ ਪੁਲੀਸ ਨੇ ਪਿੰਡ ਕੁਲਾਰਾਂ ਦੇ ਇੱਕ ਘਰ ਵਿੱਚ ਚੋਰੀ ਕਰਨ ਦੇ ਦੋਸ਼ ਵਿੱਚ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ, ਹਰਸ਼ਵਿੰਦਰ ਸਿੰਘ ਸਾਰੇ ਵਾਸੀ ਪਿੰਡ ਕੁਲਾਰਾਂ ਸ਼ਾਮਲ ਹਨ।...
ਪੱਤਰ ਪ੍ਰੇਰਕ ਸਮਾਣਾ, 8 ਜੁਲਾਈ ਸਦਰ ਪੁਲੀਸ ਨੇ ਪਿੰਡ ਕੁਲਾਰਾਂ ਦੇ ਇੱਕ ਘਰ ਵਿੱਚ ਚੋਰੀ ਕਰਨ ਦੇ ਦੋਸ਼ ਵਿੱਚ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ, ਹਰਸ਼ਵਿੰਦਰ ਸਿੰਘ ਸਾਰੇ ਵਾਸੀ ਪਿੰਡ ਕੁਲਾਰਾਂ ਸ਼ਾਮਲ ਹਨ।...
ਪੱਤਰ ਪ੍ਰੇਰਕ ਪਟਿਆਲਾ, 8 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਿਤ ਸਿੰਘ ਰਾਠੀ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪਟਿਆਲਾ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਨੂੰ ਦੂਜੀ ਵਾਰ ਇਹ ਜ਼ਿੰਮੇਵਾਰੀ ਦਿੱਤੀ...
ਪੱਤਰ ਪ੍ਰੇਰਕ ਪਟਿਆਲਾ, 8 ਜੁਲਾਈ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਰਸਿੰਗ ਸਟਾਫ਼ ਵੱਲੋਂ ਅੱਜ ਸਵੇਰੇ ਹੜਤਾਲ ਕੀਤੀ ਤੇ ਦੁਪਹਿਰ ਤੱਕ ਉਨ੍ਹਾਂ ਨੂੰ ਤਨਖ਼ਾਹ ਮਿਲ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਨਰਸਿੰਗ ਯੂਨੀਅਨ ਦੇ ਬੈਨਰ ਹੇਠ ਇਕੱਠੇ...
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 8 ਜੁਲਾਈ ਅਬੋਹਰ ਪੁਲੀਸ ਨਾਲ ਮੁਕਾਬਲੇ ’ਚ ਮਾਰੇ ਗਏ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਮੁਲਜ਼ਮ ਜਸਪ੍ਰੀਤ ਦੇ ਘਰਾਂ ਦੀ ਵਿੱਤੀ ਹਾਲਤ ਮਾੜੀ ਹੈ। ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪਿੰਡ ਮਰਦਾਂਪੁਰ ਦੇ ਵਸਨੀਕ ਜਸਪ੍ਰੀਤ ਸਿੰਘ (32) ਪੁੱਤਰ...
ਬਿਮਾਰੀ ਦੇ ਕਾਰਨਾਂ ਦਾ ਵੀ ਪਤਾ ਲਗਾਏਗੀ ਕਮੇਟੀ; ਡੀਸੀ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ
ਮੁਲਾਜ਼ਮ ਆਗੂ ਨਰੇਸ਼ ਕੁਮਾਰ ਤੇ ਜਸਵੀਰ ਨਾਹਰ ਆਪਣੇ ਸੈਂਕੜੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ
ਗੁਰਨਾਮ ਸਿੰਘ ਅਕੀਦਾ ਪਟਿਆਲਾ, 7 ਜੁਲਾਈ ਡਾਇਰੀਆ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਐੱਸਡੀਐੱਮਜ਼, ਸਿਵਲ ਸਰਜਨ ਅਧਿਕਾਰੀ ਅਤੇ ਸਮੂਹ ਐੱਸਐੱਮਓਜ਼ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਚੁਕੰਨੇ ਰਹਿਣ ਦੀ ਹਦਾਇਤ ਜਾਰੀ ਕੀਤੀ ਹੈ।...
ਵਿਧਾਇਕ ਨੇ 1.36 ਕਰੋੜ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
ਬਰਸਾਤੀ ਪਾਣੀ ਵਾਲੀਆਂ ਹੌਦੀਆਂ ਸਾਫ ਕਰਨ ਦੀ ਹਦਾਇਤ
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 7 ਜੁਲਾਈ ਸ਼ੰਭੂ ਬਾਰਡਰ ਨੇੜੇ ਬਾਬਾ ਬੰਦਾ ਸਿੰਘ ਮਾਰਗ ’ਤੇ ਇਕ ਕੈਂਟਰ ਅਤੇ ਟਰੱਕ ਵਿਚਾਲੇ ਟੱਕਰ ਕਾਰਨ ਕੈਂਟਰ ਚਾਲਕ ਦਲਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦਲਜੀਤ ਸਿੰਘ ਦੇ ਭਰਾ ਤੇਲੂ ਰਾਮ ਵਾਸੀ ਪਿੰਡ ਗੜ੍ਹ ਬਾਗਾ...