ਪੱਤਰ ਪ੍ਰੇਰਕ ਪਟਿਆਲਾ, 11 ਜੁਲਾਈ ਪੰਜਾਬੀ ਯੂਨੀਵਰਸਿਟੀ ਨੇ ਵੱਖ-ਵੱਖ ਕੋਰਸਾਂ ਵਿੱਚ ‘ਐਂਟਰਪ੍ਰਨਿਉਰਸ਼ਿਪ ਮਾਈਂਡਸੈੱਟ’ ਦਾ ਪਾਠਕ੍ਰਮ ਲਾਗੂ ਕਰ ਦਿੱਤਾ ਹੈ। ਇਹ 2025-26 ਦੇ ਮੌਜੂਦਾ ਸੈਸ਼ਨ ਤੋਂ ਯੂਨੀਵਰਸਿਟੀ ਦੇ ਕੈਂਪਸ, ਖੇਤਰੀ ਸੈਂਟਰਾਂ ਅਤੇ ਮਾਨਤਾ ਪ੍ਰਾਪਤ ਕਾਲਜਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਬੁਲਾਰੇ ਨੇ...
Advertisement
ਪਟਿਆਲਾ
ਗੁਰਨਾਮ ਸਿੰਘ ਅਕੀਦਾ ਪਟਿਆਲਾ, 11 ਜੁਲਾਈ ਜ਼ਿਲ੍ਹੇ ਵਿੱਚ ਡੇਂਗੂ ਦਾ ਲਾਰਵਾ ਮਿਲਣਾ ਖ਼ਤਰੇ ਘੰਟੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਏ ਜਾਣਗੇ 3.50 ਲੱਖ ਬੂਟੇ: ਡੀਸੀ
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਹਾਮਝੇੜੀ ਬਾਈਪਾਸ ’ਤੇ ਮੋਟਰਸਾਈਕਲ ਤੇ ਸਰਕਾਰੀ ਬੱਸ ਦੀ ਟੱਕਰ ਵਿੱਚ ਪਤੀ ਤੇ ਪਤਨੀ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਬੱਚੀ ਤੇ ਔਰਤ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਪਾਤੜਾਂ ਦੇ ਚੈਰੀਟੇਬਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।...
Advertisement
ਗੁਰੂ ਨਾਨਕ ਦੇਵ ਦੇ ਫ਼ਲਸਫ਼ੇ ਦਾ ਪ੍ਰਚਾਰ ਕਰ ਰਹੀ ਹੈ ਜਗਤ ਯੂਨੀਵਰਸਿਟੀ: ਰਤਨ ਸਿੰਘ
ਡੀਸੀ ਵੱਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ; ਹਲਕੇ ਲੱਛਣਾਂ ਵਾਲੇ ਛੇ ਨਵੇਂ ਮਰੀਜ਼ ਮਿਲੇ
ਪੱਤਰ ਪ੍ਰੇਰਕ ਸਮਾਣਾ, 11 ਜੁਲਾਈ ਸਦਰ ਪੁਲੀਸ ਨੇ ਚੋਰੀ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਤਿੰਨ ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਮਵੀਕਲਾਂ ਪੁਲੀਸ ਚੌਕੀ ਇੰਚਾਰਜ...
ਪੱਤਰ ਪ੍ਰੇਰਕ ਪਟਿਆਲਾ, 10 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼ਹਿਰ ਵਾਸੀਆਂ ਨੂੰ ਸਹੂਲਤਾਂ ਦੇਣ ਦੇ ਮਕਸਦ ਨਾਲ ਪ੍ਰਾਪਰਟੀ ਟੈਕਸ ਭਰਨ ’ਚ ਛੋਟ ਦਿੱਤੀ ਗਈ ਹੈ। ਇਸ ਸਬੰਧੀ ਕੈਂਪ 12 ਜੁਲਾਈ ਨੂੰ 9.30 ਵਜੇ ਤੋਂ 2 ਵਜੇ ਤੱਕ ਸ਼ਿਵ ਮੰਦਰ ਸੈਫ਼ਬਾਦੀ ਗੇਟ...
ਪੱਤਰ ਪ੍ਰੇਰਕ ਪਟਿਆਲਾ, 10 ਜੁਲਾਈ ਵਿਧਾਨ ਸਭਾ ਹਲਕਾ ਪਟਿਆਲਾ ਦੇ ਨਸ਼ਾ ਮੁਕਤੀ ਮੋਰਚੇ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਮਿੱਕੀ ਵੱਲੋਂ ਸਰਕਟ ਹਾਊਸ ਪਟਿਆਲਾ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਦਿਸ਼ਾ ਨਿਰਦੇਸ਼ ਹੇਠ ਆਪਣੇ ਹਲਕੇ ਦੀ ਮੀਟਿੰਗ ਕੀਤੀ। ਜਿੱਥੇ ਉਨ੍ਹਾਂ ਨਸ਼ਾ ਮੁਕਤੀ...
ਪਾਈਪਲਾਈਨਾਂ ਪਾਉਣ ਲਈ ਪੁੱਟੀਆਂ ਸੜਕਾਂ ਛੇਤੀ ਬਣਾਉਣ ਦੀ ਹਦਾਇਤ
ਮੁਖਤਿਆਰ ਸਿੰਘ ਨੌਗਾਵਾਂ ਦੇਵੀਗੜ੍ਹ, 10 ਜੁਲਾਈ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਕੰਬੋਜ ਮਹਾਂਸਭਾ ਬਲਾਕ ਭੁਨਰਹੇੜੀ ਵੱਲੋਂ ਵਿਸ਼ੇਸ਼ ਮੀਟਿੰਗ ਮਾਤਾ ਗੁਜਰੀ ਸਕੂਲ ਦੇਵੀਗੜ੍ਹ ਵਿੱਚ ਪ੍ਰਧਾਨ ਸਵਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸਭਾ ਵੱਲੋਂ ਫੈਸਲਾ...
ਪੀੜਤ ਜ਼ੇਰੇ ਇਲਾਜ; ਮੁਹੱਲਾ ਵਾਸੀ ਕਾਫ਼ੀ ਸਮੇਂ ਤੋਂ ਨਾਲਾ ਢਕਣ ਦੀ ਕਰ ਰਹੇ ਨੇ ਮੰਗ
ਕਿਸਾਨਾਂ ਵੱਲੋਂ ਨਵਾਂ ਪਿੰਡ ਕਲਵਾਣੂ ਵਿੱਚ ਡਰੇਨ ’ਤੇ ਕਬਜ਼ੇ ਦੇ ਦੋਸ਼; ਡਰੇਨ ਖੋਲ੍ਹਣ ਦੀ ਮੰਗ
ਸਮਾਣਾ (ਪੱਤਰ ਪ੍ਰੇਰਕ): ਇੱਥੋਂ 10 ਦਿਨ ਪਹਿਲਾਂ ਭੇਤ-ਭਰੀ ਹਾਲਤ ’ਚ ਲਾਪਤਾ ਹੋਈ ਨਾਬਾਲਗ ਲੜਕੀ ਦੀ ਲਾਸ਼ ਭਾਖੜਾ ਨਹਿਰ ਦੇ ਗੋਲੇਵਾਲਾ ਹੈੱਡ (ਬਠਿੰਡਾ) ਤੋਂ ਬਰਾਮਦ ਹੋਈ ਹੈ। ਮਵੀ ਕਲਾਂ ਪੁਲੀਸ ਚੌਕੀ ਦੇ ਇੰਚਾਰਜ ਏਐੱਸਆਈ ਅੰਗਰੇਜ਼ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕਾ...
24 ਨਵੇਂ ਕੇਸ ਆਏ; ਡੀਸੀ ਤੇ ਸਿਹਤ ਅਧਿਕਾਰੀਆਂ ਵੱਲੋਂ ਸਥਿਤੀ ਦਾ ਜਾਇਜ਼ਾ
ਗੁਰਨਾਮ ਸਿੰਘ ਅਕੀਦਾ ਪਟਿਆਲਾ, 9 ਜੁਲਾਈ ਖ਼ਾਲਸਾ ਕਾਲਜ ਪਟਿਆਲਾ ਦੇ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਅਤੇ ਪੋਸਟ-ਗ੍ਰੈਜੂਏਟ ਪਾਲੀਟਿਕਲ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਸੰਸਦੀ ਪ੍ਰਕਿਰਿਆਵਾਂ ਦੀ ਜਾਣਕਾਰੀ ਹਾਸਲ ਕਰਨ ਅਤੇ ਲੀਡਰਸ਼ਿਪ ਹੁਨਰ ਸਿੱਖਣ ਦੇ ਉਦੇਸ਼ ਨਾਲ ਲੋਕ ਸਭਾ ਦੇ ਸੰਗਠਨ...
ਪੱਤਰ ਪ੍ਰੇਰਕ ਪਟਿਆਲਾ, 9 ਜੁਲਾਈ ਪਟਿਆਲਾ ਦੇ ਐੱਮਡੀਐੱਮ ਗੁਰਦੇਵ ਸਿੰਘ ਧੰਮ ਅਤੇ ਆਰਮੀ ਭਰਤੀ ਡਾਇਰੈਕਟਰ ਕਰਨਲ ਜੀਆਰਐੱਸ ਰਾਜਾ ਦੀ ਅਗਵਾਈ ਹੇਠ ਜਲ ਸੈਨਾ ਵਿੱਚ ਭਰਤੀ ਦੀ ਵਿਸ਼ੇਸ਼ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕੀਤੀ ਗਈ। ਇਸ ਦੌਰਾਨ ਐੱਸਡੀਐੱਮ ਨੇ ਦੱਸਿਆ ਕਿ...
ਪੱਤਰ ਪ੍ਰੇਰਕ ਪਟਿਆਲਾ, 9 ਜੁਲਾਈ ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿੱਚ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਿਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ...
ਗੁਰਨਾਮ ਸਿੰਘ ਚੌਹਾਨ ਪਾਤੜਾਂ, 9 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਨੌਜਵਾਨ ਆਗੂ ਜਗਮੀਤ ਸਿੰਘ ਹਰਿਆਊ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ...
ED raids 11 places across Punjab, Haryana in 'Donkey Route' human trafficking case
ਪੱਤਰ ਪ੍ਰੇਰਕ ਸਮਾਣਾ, 8 ਜੁਲਾਈ ਸਦਰ ਪੁਲੀਸ ਨੇ ਪਿੰਡ ਕੁਲਾਰਾਂ ਦੇ ਇੱਕ ਘਰ ਵਿੱਚ ਚੋਰੀ ਕਰਨ ਦੇ ਦੋਸ਼ ਵਿੱਚ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ, ਹਰਸ਼ਵਿੰਦਰ ਸਿੰਘ ਸਾਰੇ ਵਾਸੀ ਪਿੰਡ ਕੁਲਾਰਾਂ ਸ਼ਾਮਲ ਹਨ।...
ਪੱਤਰ ਪ੍ਰੇਰਕ ਪਟਿਆਲਾ, 8 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਿਤ ਸਿੰਘ ਰਾਠੀ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪਟਿਆਲਾ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਨੂੰ ਦੂਜੀ ਵਾਰ ਇਹ ਜ਼ਿੰਮੇਵਾਰੀ ਦਿੱਤੀ...
ਪੱਤਰ ਪ੍ਰੇਰਕ ਪਟਿਆਲਾ, 8 ਜੁਲਾਈ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਰਸਿੰਗ ਸਟਾਫ਼ ਵੱਲੋਂ ਅੱਜ ਸਵੇਰੇ ਹੜਤਾਲ ਕੀਤੀ ਤੇ ਦੁਪਹਿਰ ਤੱਕ ਉਨ੍ਹਾਂ ਨੂੰ ਤਨਖ਼ਾਹ ਮਿਲ ਗਈ। ਸ੍ਰੀ ਗੁਰੂ ਤੇਗ਼ ਬਹਾਦਰ ਨਰਸਿੰਗ ਯੂਨੀਅਨ ਦੇ ਬੈਨਰ ਹੇਠ ਇਕੱਠੇ...
ਨਿੱਜੀ ਪੱਤਰ ਪ੍ਰੇਰਕ ਰਾਜਪੁਰਾ, 8 ਜੁਲਾਈ ਅਬੋਹਰ ਪੁਲੀਸ ਨਾਲ ਮੁਕਾਬਲੇ ’ਚ ਮਾਰੇ ਗਏ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਮੁਲਜ਼ਮ ਜਸਪ੍ਰੀਤ ਦੇ ਘਰਾਂ ਦੀ ਵਿੱਤੀ ਹਾਲਤ ਮਾੜੀ ਹੈ। ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪਿੰਡ ਮਰਦਾਂਪੁਰ ਦੇ ਵਸਨੀਕ ਜਸਪ੍ਰੀਤ ਸਿੰਘ (32) ਪੁੱਤਰ...
ਬਿਮਾਰੀ ਦੇ ਕਾਰਨਾਂ ਦਾ ਵੀ ਪਤਾ ਲਗਾਏਗੀ ਕਮੇਟੀ; ਡੀਸੀ ਵੱਲੋਂ ਅਲੀਪੁਰ ਅਰਾਈਆਂ ਦਾ ਦੌਰਾ
ਮੁਲਾਜ਼ਮ ਆਗੂ ਨਰੇਸ਼ ਕੁਮਾਰ ਤੇ ਜਸਵੀਰ ਨਾਹਰ ਆਪਣੇ ਸੈਂਕੜੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ
ਗੁਰਨਾਮ ਸਿੰਘ ਅਕੀਦਾ ਪਟਿਆਲਾ, 7 ਜੁਲਾਈ ਡਾਇਰੀਆ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਐੱਸਡੀਐੱਮਜ਼, ਸਿਵਲ ਸਰਜਨ ਅਧਿਕਾਰੀ ਅਤੇ ਸਮੂਹ ਐੱਸਐੱਮਓਜ਼ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੌਸਮ ਵਿੱਚ ਚੁਕੰਨੇ ਰਹਿਣ ਦੀ ਹਦਾਇਤ ਜਾਰੀ ਕੀਤੀ ਹੈ।...
ਵਿਧਾਇਕ ਨੇ 1.36 ਕਰੋੜ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
Advertisement