ਥਾਣਾ ਜੁਲਕਾਂ ਦੇ ਬਿਲਕੁਲ ਨੇਡ਼ੇ ਵਾਪਰੀ ਘਟਨਾ
ਥਾਣਾ ਜੁਲਕਾਂ ਦੇ ਬਿਲਕੁਲ ਨੇਡ਼ੇ ਵਾਪਰੀ ਘਟਨਾ
ਥਾਣਾ ਸਿਟੀ ਰਾਜਪੁਰਾ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ 40 ਗਰਾਮ ਹੈਰੋਇਨ, ਨਸ਼ਾ ਤੋਲਣ ਵਾਲਾ ਕੰਡਾ ਅਤੇ 21 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਕਿਰਪਾਲ ਸਿੰਘ ਮੋਹੀ ਮੁੱਖ ਅਫ਼ਸਰ ਥਾਣਾ ਸਿਟੀ ਰਾਜਪੁਰਾ ਨੇ ਦੱਸਿਆ ਕਿ ਪੁਲੀਸ ਪਾਰਟੀ...
ਗਸ਼ਤ ਕਰਨ ਗਈ ਪੁਲੀਸ ਪਾਰਟੀ ਨੁੂੰ ਦੋਵਾਂ ਬਾਰੇ ਮਿਲੀ ਸੀ ਜਾਣਕਾਰੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 11 ਅਗਸਤ ਨੂੰ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜਣਗੇ। ਇੱਥੇ ਦੇ ਪ੍ਰਮੁੱਖ ਆਗੂਆਂ ਵਿੱਚੋਂ ਸੁਖਵਿੰਦਰ ਸਿੰਘ ਮਿੰਟਾ ਨੇ ਕਿਹਾ ਕਿ 11 ਅਗਸਤ ਨੂੰ 11 ਵਜੇ ਸ਼੍ਰੋਮਣੀ ਅਕਾਲੀ ਦਲ...
ਆਮ ਆਦਮੀ ਪਾਰਟੀ ਵੱਲੋਂ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਨੂੰ ਸਾਲ 2025-26 ਲਈ ਪੰਜਾਬ ਵਿਧਾਨ ਸਭਾ ਦੀ ‘ਕੁਅਸ਼ਚਨਜ਼ ਐਂਡ ਰੈਫਰੈਂਸੇਜ਼ ਕਮੇਟੀ ਦੀ ਮੈਂਬਰ’ ਨਿਯੁਕਤ ਕੀਤਾ ਗਿਆ ਹੈ। ਇਹ ਕਮੇਟੀ ਵਿਧਾਨ ਸਭਾ ਦੇ ਕੰਮ-ਕਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਹ ਕਮੇਟੀ ਵਿਧਾਇਕਾਂ...
ਸਕੂਲ ਦੇ 76ਵੇਂ ਅਕਾਦਮਿਕ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਪਟਿਆਲਾ ਦੇ ‘ਪੰਜਾਬ ਰਤਨ ਐਵਾਰਡ’ ਨਾਲ ਸਨਮਾਨਿਤ ਸੀਨੀਅਰ ਕਾਰਡੀਓਲੋਜਿਸਟ ਅਤੇ ਮੇਦਾਂਤਾ ਹਸਪਤਾਲ ਵਿੱਚ ਇੰਟਰਵੈਸ਼ਨਲ ਕਾਰਡੀਓਲੋਜੀ ਦੇ ਚੇਅਰਮੈਨ ਡਾ. ਰਜਨੀਸ਼ ਕਪੂਰ ਨੇ ਕਿਹਾ ਹੈ ਕਿ ਗੰਭੀਰ ਹਾਰਟ ਵਾਲਵ ਦੀਆਂ ਬਿਮਾਰੀਆਂ ਲਈ ਨਾਨ-ਇਨਵੈਸਿਵ ਤਕਨੀਕਾਂ ਸਭ ਤੋਂ ਪ੍ਰਭਾਵਸ਼ਾਲੀ ਹਨ ਅਤੇ ਇਸ ਬਾਰੇ ਜਾਗਰੂਕਤਾ...
ਸਫ਼ਾਈ, ਸੜਕਾਂ ਦੀ ਹਾਲਤ, ਸੀਵਰੇਜ ਅਤੇ ਬੁਨਿਆਦੀ ਸੁਵਿਧਾਵਾਂ ਦੀ ਜਾਂਚ
ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਅੱਜ ਇੰਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰੰਗਲਾ ਪੰਜਾਬ ਟੀਮ ਵਿੱਚ...
ਏਸ਼ੀਅਨ ਕਬੱਡੀ ਫੈਡਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਗੁਲਾਬ ਸਿੰਘ ਸੈਣੀ ਨੂੰ ਅੱਜ ਸੈਣੀ ਯੂਥ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਨਰਿੰਦਰ ਸੈਣੀ ਲਾਲੀ ਦੀ ਅਗਵਾਈ ਹੇਠ ਸੈਣੀ ਯੂਥ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਨੈਬ ਸਿੰਘ ਪਟਾਕਮਾਜਰਾ, ਸੈਣੀ ਯੂਥ ਫੈਡਰਸ਼ਨ ਹਰਿਆਣਾ ਦੇ ਪ੍ਰਧਾਨ ਕੁਲਬੀਰ ਸੈਣੀ,...
ਪਿੰਡ ਬਰਾਸ ਦੀਆਂ ਤੀਆਂ ’ਚ ਮੁਟਿਆਰਾਂ ਨੇ ਗਿੱਧਾ ਪਾ ਕੇ ਤਰਥੱਲੀ ਮਚਾ ਦਿੱਤੀ। ਇਸ ਮੌਕੇ ਸਮਾਗਮ ਵਿੱਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਪਤਨੀ ਕਰਮਜੀਤ ਕੌਰ ਅਤੇ ਉਸ ਦੀ ਨੂੰਹ ਸਿਮਰਨ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।...
ਇੱਥੋਂ ਨੇੜਲੇ ਪਿੰਡ ਦੇਧਨਾ ਦੇ ਵਸਨੀਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇੱਕ ਵਿਅਕਤੀ ਵੱਲੋਂ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ ਜਿਸ ਦੀ ਲਾਸ਼ ਅੱਜ ਖਨੌਰੀ ਹੈੱਡ ਤੋਂ ਮਿਲੀ। ਜਾਣਕਾਰੀ ਮੁਤਾਬਕ ਪਿੰਡ ਦੇਧਨਾ ਵਾਸੀ ਸ਼ਮਸ਼ੇਰ ਦਾਸ ਪੁੱਤਰ...
ਕਿਸਾਨਾਂ ਦੇ ਹੱਕਾਂ ਲਈ ਲਡ਼ੇਗਾ ਅਕਾਲੀ ਦਲ: ਝਿੰਜਰ
ਪੰਜਾਬੀ ਯੂਨੀਵਰਸਿਟੀ ਵਿੱਚ ਭਾਰਤੀ ਸੈਨਾ ਦੇ ਅਧਿਕਾਰੀਆਂ ਵੱਲੋਂ ਆਪਣੇ ਵਿਸ਼ੇਸ਼ ਆਊਟਰੀਚ ਪ੍ਰੋਗਰਾਮ ਦੇ ਹਿੱਸੇ ਵਜੋਂ ਅਪਰੇਸ਼ਨ ਸਿੰਧੂਰ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸੁਰੱਖਿਆ ਅਤੇ ਯੁੱਧ ਨੀਤੀ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਿਸ ਵਿੱਚ ਭਾਰਤੀ ਸੈਨਾ ਤੋਂ ਬ੍ਰਿਗੇਡੀਅਰ ਪਿਊਸ਼...
ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ਼ ਅਤੇ ਫ਼ੀਲਡ ਸਟਾਫ਼ ਨਾਲ ਮੀਟਿੰਗ ਕਰਕੇ ਫ਼ੀਲਡ ਸਟਾਫ਼ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ। ਪਟਿਆਲਾ ਫੂਡ ਸਪਲਾਈ ਮਹਿਕਮੇ ਦੇ...
ਇੱਥੇ ਰੇਲਵੇ ਲਾਈਨਾਂ ’ਤੇ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜੀਆਰਪੀ ਰਾਜਪੁਰਾ ਦੇ ਏਐੱਸਆਈ ਸੁਖਵੰਤ ਸਿੰਘ ਚੌਕੀ ਅਨੁਸਾਰ ਬੀਤੀ ਰਾਤ ਇਕ ਵਿਅਕਤੀ ਰੇਲਵੇ ਲਾਈਨਾਂ ਕਰਾਸ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ ਵਿਚ ਆ...
ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿੱਚ ‘ਪੋਸਟ ਮੈਟ੍ਰਿਕ ਸਕਾਲਰਸ਼ਿਪ ਓਰੀਐਂਟੇਸ਼ਨ’ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜਗਦੀਪ ਕੁਮਾਰ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸਮਾਣਾ ਅਤੇ ਸਹਾਇਕ ਨੋਡਲ ਅਫਸਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੰਜਾਬ ਨੇ ਇਸ ਵਿਸ਼ੇ ਬਾਰੇ ਜਾਣਕਾਰੀ...
ਕਿਸਾਨ ਪਰਿਵਾਰ ਦੇ ਬੇ-ਔਲਾਦ ਜੋੜੇ ਦੀ ਮਾਨਸਿਕ ਤੇ ਸਮਾਜਿਕ ਸਥਿਤੀ ਨੂੰ ਬਿਆਨ ਕਰਦੀ ਹੈ ਕਹਾਣੀ
ਸਬ-ਡਿਵੀਜ਼ਨ ਦੁੂਧਨਸਾਧਾਂ ਦੇ ਐੱਸਡੀਐੱਮ ਕ੍ਰਿਪਾਲਵੀਰ ਸਿੰਘ ਨੇ ਅੱਜ ਸਬ-ਡਿਵੀਜ਼ਨ ਦੁੂਧਨਸਾਧਾਂ ਵਿੱਚ ਪਹਿਲਕਦਮੀ ਕਰਦਿਆਂ ਦੇਵੀਗੜ੍ਹ ਨੇੜੇ ਪਿੰਡ ਗੁੱਥਮੜਾ ਵਿੱਚ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਉਹ ਸੇਫ ਵਾਹਨ ਪਾਲਿਸੀ ਤਹਿਤ ਕਿਸੇ ਵੀ 18 ਸਾਲ ਦੇ...
ਦੇਵੀਗੜ੍ਹ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿੱਚ ਪਿਛਲੇ ਦੋ ਮਹੀਨਿਆਂ ਦੌਰਾਨ 18 ਤੋਂ ਵੱਧ ਚੋਰੀਆਂ ਹੋ ਚੁੱਕੀਆਂ ਹਨ। ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਇਨ੍ਹਾਂ ਘਟਨਾਵਾਂ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ...
ਇੱਥੇ ਸਮਾਣਾ-ਪਟਿਆਲਾ ਰਾਜ ਮਾਰਗ ’ਤੇ ਪਿੰਡ ਚੁਪਕੀ ਨੇੜੇ ਅੱਜ ਤੜਕੇ ਸੜਕ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਸੜਕ ਸੁਰੱਖਿਆ ਬਲ ਦੀ ਟੀਮ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਪਹੁੰਚਾਇਆ। ਮਾਮਲੇ ਦੇ...
ਸੰਗਰੂਰ ਦੀ ਜੇਲ੍ਹ ’ਚ ਵਿਸ਼ੇਸ਼ ਪ੍ਰਬੰਧ; ਭਰਾਵਾਂ ਨੇ ਭੈਣਾਂ ਤੋਂ ਪਰਿਵਾਰਾਂ ਦੀ ਸੁੱਖ-ਸਾਂਦ ਪੁੱਛੀ; ਦਿਨ ’ਚ 300 ਤੋਂ ਵੱਧ ਮੁਲਾਕਾਤਾਂ
ਕੈਦੀਆਂ ਦੀਆਂ ਭੈਣਾਂ ਰੱਖੜੀ ਬੰਨ੍ਹਣ ਲਈ ਜੇਲ੍ਹ ’ਚ ਪਹੁੰਚੀਆਂ
ਸਨਮਾਨ ਸਹੂਲਤਾਂ ਸਬੰਧੀ 15 ਤੋਂ ਪਹਿਲਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਮੰਗ
ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਮੁਹਿੰਮ ਦੇ ਆਗੂਆਂ ਦੀ ਅਗਵਾਈ ਹੇਠ ਗੁਰਦੁਆਰਾ ਕੈਂਬੋਵਾਲ ਲੌਂਗੋਵਾਲ ’ਚ ਮੀਟਿੰਗ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ 20 ਅਗਸਤ ਨੂੰ ਪੂਰੀ ਸ਼ਰਧਾ ਨਾਲ...
ਆਪ ਸਰਕਾਰ ਨੇ ਪੰਜਾਬ ਵਿੱਚ ਖੇਤੀਬਾੜੀ ਵਾਲੀ ਜ਼ਮੀਨ ’ਤੇ ਕੰਕਰੀਟ ਦੇ ਜੰਗਲ ਬਣਾਉਣ ਲਈ ਲੈਂਡ ਪੂਲਿੰਗ ਨੀਤੀ ਬਣਾਈ ਹੈ। ਦਿੱਲੀ ਵਿੱਚ ਲੀਡਰਸ਼ਿਪ ਇਸ ਨੀਤੀ ਨੂੰ ਪੰਜਾਬ ਵਿੱਚ ਲਾਗੂ ਕਰਨ ’ਤੇ ਤੁਲੀ ਹੋਈ ਹੈ, ਜਿਸ ਦੇ ਸਾਹਮਣੇ ਮੁੱਖ ਮੰਤਰੀ ਭਗਵੰਤ ਮਾਨ...
ਪੰਜਾਬ ਸਰਕਾਰ ਖ਼ਿਲਾਫ਼ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ
ਤਿੰਨ ਪਿਸਤੌਲਾਂ ਸਣੇ ਸੱਤ ਕਾਬੂ; ਰੰਜਿਸ਼ ਕਾਰਨ ਚਲਾੲੀਆਂ ਸੀ ਗੋਲੀਆਂ
ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੂਨਕ ਸਬ ਡਿਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਘੱਗਰ...