ਪੈਰਾਡਾਈਜ਼ ਸਕੂਲ ਦੇ ਵਿਦਿਆਰਥੀ ਛਾਏ
ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ (ਘੱਗਾ) ਦਫ਼ਤਰੀ ਵਾਲਾ ਦੇ ਵਿਦਿਆਰਥੀਆਂ ਨੇ ਐਲੇਨ ਇੰਸਟੀਚਿਊਟ ਵੱਲੋਂ ਲਈ ਗਈ ਕੌਮੀ ਟੈਲੈਂਟੈਕਸ ਪ੍ਰੀਖਿਆ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਪੰਜਵੀਂ ਜਮਾਤ ਦੀ...
Advertisement
Advertisement
Advertisement
×

