ਪਾਤੜਾਂ: ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਪਾਣੀ ਦੇ ਤੇਜ਼ ਵਹਾਅ ’ਚ ਰੁੜਣ ਕਾਰਨ ਮੌਤ
ਗੁਰਨਾਮ ਸਿੰਘ ਚੌਹਾਨ ਪਾਤੜਾਂ, 13 ਜੁਲਾਈ ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਮਿਲੀ...
Advertisement
ਗੁਰਨਾਮ ਸਿੰਘ ਚੌਹਾਨ
ਪਾਤੜਾਂ, 13 ਜੁਲਾਈ
Advertisement
ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ਵਿੱਚੋਂ ਕੱਢ ਕੇ ਸ਼ੁਤਰਾਣਾ ਪੁਲੀਸ ਨੂੰ ਸੂਚਿਤ ਕੀਤਾ ਤੇ ਮੌਕੇ 'ਤੇ ਪਹੁੰਚੀ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਸਮਾਣਾ ਸਿਵਲ ਹਸਪਤਾਲ ਭੇਜ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×

