ਪਟਿਆਲਾ: ਪੰਜਾਬੀ ਤੇ ਉਰਦੂ ਕਵਿੱਤਰੀ ਸੁਲਤਾਨਾ ਬੇਗ਼ਮ ਦਾ ਇੰਤਕਾਲ

ਪਟਿਆਲਾ: ਪੰਜਾਬੀ ਤੇ ਉਰਦੂ ਕਵਿੱਤਰੀ ਸੁਲਤਾਨਾ ਬੇਗ਼ਮ ਦਾ ਇੰਤਕਾਲ

ਗੁਰਨਾਮ ਸਿੰਘ ਅਕੀਦਾ

ਪਟੀਆਲਾ, 28 ਮਈ

ਪ੍ਰਸਿੱਧ ਪੰਜਾਬੀ ਤੇ ਉਰਦੂ ਕਵਿੱਤਰੀ ਸੁਲਤਾਨਾ ਬੇਗਮ ਨਹੀਂ ਰਹੀ। ਉਹ ਲੰਮੇ ਅਰਸੇ ਤੋਂ ਪੰਜਾਬੀ ਸਾਹਿਤ ਸਭਾ ਪਟਿਆਲਾ ਦੀ ਸਰਗਰਮ ਮੈਂਬਰ ਸੀ। 29 ਮਈ ਨੂੰ ਉਨ੍ਹਾਂ ਪੰਜਾਬੀ ਸਭਿਆਚਾਰ ਨਾਰੀ ਵਿਰਸਾ ਮੰਚ ਪੰਜਾਬ ਵੱਲੋਂ ਭਾਸ਼ਾ ਵਿਭਾਗ ਵਿੱਚ ਕੀਤੇ ਜਾ ਰਹੇ ਕਵੀ ਦਰਬਾਰ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚਣਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All