ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਨਵੰਬਰ
ਇਥੋਂ ਦੇ ਸ੍ਰੀ ਕਾਲੀ ਮਾਤਾ ਮੰਦਰ ਦੀ ਸੁਰੱਖਿਆ ਦੇ ਮੱਦੇਨਜ਼ਰ ਮੰਦਰ ਕੰਪਲੈਕਸ ਤੇ ਇਸ ਦੇ 200 ਮੀਟਰ ਘੇਰੇ ਨੂੰ ਨੋ ਡਰੋਨ ਜ਼ੋਨ ਐਲਾਨ ਦਿੱਤਾ ਗਿਆ ਹੈ। ਇਹ ਹੁਕਮ 28 ਜਨਵਰੀ 2023 ਤੱਕ ਲਾਗੂ ਰਹਿਣਗੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ