ਪਟਿਆਲਾ: ਮਾਂ ਅਤੇ ਭਰਾ ਦਾ ਕਾਤਲ ਸਾਥੀਆਂ ਸਣੇ ਕਾਬੂ
ਸਰਬਜੀਤ ਸਿੰਘ ਭੰਗੂ ਪਟਿਆਲਾ, 3 ਜੁਲਾਈ ਆਪਣੀ ਮਾਂ ਅਤੇ ਭਰਾ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਗੁਰਵਿੰਦਰ ਸਿੰਘ ਨੂੰ ਅੱਜ ਪੁਲੀਸ ਨੇ ਉਸ ਦੇ ਦੋ ਸਾਥੀਆਂ ਸਮੇਤ ਕਾਬੂ ਕਰ ਲਿਆ। ਮੁਲਜ਼ਮਾਂ ਵਿਚ ਗੁਰਵਿੰਦਰ ਸਿੰਘ ਗਿੰਦਾ, ਰਜਿੰਦਰ ਸਿੰਘ ਰਾਜਾ ਅਤੇ ਰਣਜੀਤ...
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਜੁਲਾਈ
Advertisement
ਆਪਣੀ ਮਾਂ ਅਤੇ ਭਰਾ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਗੁਰਵਿੰਦਰ ਸਿੰਘ ਨੂੰ ਅੱਜ ਪੁਲੀਸ ਨੇ ਉਸ ਦੇ ਦੋ ਸਾਥੀਆਂ ਸਮੇਤ ਕਾਬੂ ਕਰ ਲਿਆ। ਮੁਲਜ਼ਮਾਂ ਵਿਚ ਗੁਰਵਿੰਦਰ ਸਿੰਘ ਗਿੰਦਾ, ਰਜਿੰਦਰ ਸਿੰਘ ਰਾਜਾ ਅਤੇ ਰਣਜੀਤ ਸਿੰਘ ਰਾਣਾ ਵਾਸੀ ਕਾਂਗਥਲਾ ਥਾਣਾ ਪਾਤੜਾਂ ਸ਼ਾਮਲ ਹਨ। ਅੱਜ ਇਥੇ ਐੱਸਐੱਸਪੀ ਵਰੁਣ ਸ਼ਰਮਾ ਨੇ ਦਸਿਆ ਕਿ ਪੁੱਤਰ ਨੇ ਆਪਣੀ ਮਾਂ ਦੀ ਲਾਸ਼ ਦੇ ਟੁਕੜੇ ਕਰ ਕੇ ਘਰ ਵਿਚ ਸਾੜ ਦਿੱਤੇ ਸਨ, ਜਦਕਿ ਆਪਣੇ ਮਤਰੇਏ ਭਰਾ ਦੀ ਲਾਸ਼ ਨੂੰ ਡਰੇਨ ਵਿੱਚ ਸੁੱਟ ਦਿੱਤੀ ਸੀ।
Advertisement
×