ਪਟਿਆਲਾ: ਨਾਭਾ ਜੇਲ੍ਹ ਦੇ ਕੈਦੀ ਦੀ ਟੀਬੀ ਕਾਰਨ ਮੌਤ

ਪਟਿਆਲਾ: ਨਾਭਾ ਜੇਲ੍ਹ ਦੇ ਕੈਦੀ ਦੀ ਟੀਬੀ ਕਾਰਨ ਮੌਤ

ਸਰਬਜੀਤ ਸਿੰਘ ਭੰਗੂ

ਪਟਿਆਲਾ, 25 ਮਈ

ਨਾਭਾ ਜੇਲ੍ਹ ਵਿੱਚ ਬੰਦ ਟੀਬੀ ਪੀੜਤ ਕੈਦੀ ਬਲਵਿੰਦਰ ਸਿੰਘ ਵਾਸੀ ਮੋਰਿੰਡਾ ਨਾਮ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਦਸ ਸਾਲ ਦੀ ਕੈਦ ਦੀ ਸਜ਼ਾ ਹੋਈ ਸੀ, ਜਿਸ ਤਹਿਤ ਉਹ ਨਾਭਾ ਜੇਲ੍ਹ ਵਿੱਚ ਬੰਦ ਸੀ। ਇਸੇ ਦੌਰਾਨ ਉਹ ਕੁਝ ਸਮੇਂ ਤੋਂ ਟੀਬੀ ਤੋਂ ਪੀੜਤ ਸੀ, ਜਿਸ ਕਾਰਨ ਕੱਲ੍ਹ ਉਸ ਨੂੰ ਜਦੋਂ ਇਸ ਸਬੰਧੀ ਮੁਸ਼ਕਿਲ ਵਧੀ ਤਾਂ ਉਸ ਨੂੰ ਸਿਵਲ ਹਸਪਤਾਲ ਨਾਭਾ ਵਿਖੇ ਦਾਖਲ ਕਰਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿੱਤਾ ਗਿਆ। ਰਾਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਚੌਕੀ ਰਜਿੰਦਰਾ ਹਸਪਤਾਲ ਦੇ ਇੰਚਾਰਜ ਸਬ ਇੰਸਪੈਕਟਰ ਜਪਨਾਮ ਸਿੰਘ ਵਿਰਕ ਨੇ ਇਸ ਕੈਦੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All