ਪਟਿਆਲਾ: ਪੰਜੌਲੀ ਵੱਲੋਂ ਜਥੇਦਾਰ ਦੀ ਸੁਰੱਖਿਆ ’ਚ ਕਟੌਤੀ ਦੀ ਆਲੋਚਨਾ

ਪਟਿਆਲਾ: ਪੰਜੌਲੀ ਵੱਲੋਂ ਜਥੇਦਾਰ ਦੀ ਸੁਰੱਖਿਆ ’ਚ ਕਟੌਤੀ ਦੀ ਆਲੋਚਨਾ

ਸਰਬਜੀਤ ਸਿੰਘ ਭੰਗੂ

ਪਟਿਆਲਾ, 28 ਮਈ

ਸਰਕਾਰ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਕੀਤੀ ਗਈ ਕਟੌਤੀ ਦਾ ਗੰਭੀਰ ਨੋਟਿਸ ਲੈਂਦਿਆਂ ਸ਼ੋ੍ਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਹੈ ਕਿ ਆਪ ਸਰਕਾਰ ਦਾ ਇਹ ਕਦਮ ਬੇਹੱਦ ਮੰਦਭਾਗਾ ਹੈ। ਸੂਬੇ ’ਚ ਅਮਨ ਸ਼ਾਂਤੀ ਵਿਵਸਥਾ ਠੀਕ ਨਹੀਂ ਤੇ ਦੂਜੇ ਪਾਸੇ ਸਰਕਾਰ ਵੀਆਈਪੀ ਕਲਚਰ ਖ਼ਤਮ ਕਰਨ ਦੇ ਮਕਸਦ ਤਹਿਤ ਸਿੰਘ ਸਾਹਿਬ ਦੀ ਸੁਰੱਖਿਆ ਵਾਪਸ ਲੈਣ ਵਰਗੇ ਕਦਮ ਚੁੱਕ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All