ਪਟਿਆਲਾ ਪੁਲੀਸ ਨੇ ਗਰੀਬਾਂ ਤੋਂ ਨਵਜੰਮੇ ਖਰੀਦ ਕੇ ਅੱਗੇ ਲੋੜਵੰਦਾਂ ਨੂੰ ਮਹਿੰਗੇ ਭਾਅ ਵੇਚਣ ਵਾਲੇ ਗਰੋਹ ਦੇ 7 ਮੈਂਬਰ ਦੋ ਬੱਚਿਆਂ ਸਣੇ ਕਾਬੂ ਕੀਤੇ : The Tribune India

ਪਟਿਆਲਾ ਪੁਲੀਸ ਨੇ ਗਰੀਬਾਂ ਤੋਂ ਨਵਜੰਮੇ ਖਰੀਦ ਕੇ ਅੱਗੇ ਲੋੜਵੰਦਾਂ ਨੂੰ ਮਹਿੰਗੇ ਭਾਅ ਵੇਚਣ ਵਾਲੇ ਗਰੋਹ ਦੇ 7 ਮੈਂਬਰ ਦੋ ਬੱਚਿਆਂ ਸਣੇ ਕਾਬੂ ਕੀਤੇ

ਪਟਿਆਲਾ ਪੁਲੀਸ ਨੇ ਗਰੀਬਾਂ ਤੋਂ ਨਵਜੰਮੇ ਖਰੀਦ ਕੇ ਅੱਗੇ ਲੋੜਵੰਦਾਂ ਨੂੰ ਮਹਿੰਗੇ ਭਾਅ ਵੇਚਣ ਵਾਲੇ ਗਰੋਹ ਦੇ 7 ਮੈਂਬਰ ਦੋ ਬੱਚਿਆਂ ਸਣੇ ਕਾਬੂ ਕੀਤੇ

ਸਰਬਜੀਤ ਸਿੰਘ ਭੰਗੂ

ਪਟਿਆਲਾ, 6 ਦਸੰਬਰ

ਜ਼ਿਲ੍ਹਾ ਪੁਲੀਸ ਪਟਿਆਲਾ ਨੇ ਗਰੀਬ ਪਰਿਵਾਰਾਂ ਤੋਂ ਬੱਚੇ ਖਰੀਦ ਕੇ ਅੱਗੇ ਲੋੜਵੰਦਾ ਨੂੰ ਵੇਚਣ ਵਾਲੇ ਗਰੋਹ ਦ‍ਾ ਪਰਦਾਫਾਸ਼ ਕਰਦਿਆਂ 7 ਜਣਿਆ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 2 ਨਵਜੰਮੇ ਬੱਚੇ ਤੇ 4 ਲੱਖ ਬਰਾਮਦ ਕੀਤੇ ਹਨ। ਇਸ ਦਾ ਖੁਲਾਸਾ ਐੱਸਐੱਸਪੀ ਵਰੁਣ ਸ਼ਰਮਾ ਨੇ ਅੱਜ ਇਥੇ ਮੀਡਆ ਸਾਹਮਣੇ ਕੀਤਾ। ਉਨ੍ਹਾਂ ਦੱਸਿਆ ਕਿ ਕਿ ਗਰੋਹ ਦੇ ਮੈਂਬਰ 50 ਹਜਾਰ ’ਚ ਨਵਜੰਮਿਆਂ ਬੱਚਾ ਖਰੀਦ ਕੇ ਅੱਗੇ 5 ਤੋ 7 ਲੱਖ ਰੁਪਏ ਵਿੱਚ ਵੇਚਦਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All