DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਟਿਆਲਾ ਪੁਲੀਸ ਨੇ ਬਿਸ਼ਨੋਈ ਗਰੋਹ ਦਾ ਗੈਂਗਸਟਰ ਦੋ ਪਿਸਤੌਲਾਂ ਸਣੇ ਕਾਬੂ ਕੀਤਾ

ਸਰਬਜੀਤ ਸਿੰਘ ਭੰਗੂ ਪਟਿਆਲਾ, 23 ਦਸੰਬਰ ਸੀਆਈਏ ਸਟਾਫ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਅੱਜ ਇੱਥੇ ਪੁਲੀਸ ਲਾਈਨ ਵਿੱਚ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ...

  • fb
  • twitter
  • whatsapp
  • whatsapp
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 23 ਦਸੰਬਰ

Advertisement

ਸੀਆਈਏ ਸਟਾਫ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਅੱਜ ਇੱਥੇ ਪੁਲੀਸ ਲਾਈਨ ਵਿੱਚ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਗੈਂਗਸਟਰ ਨੂੰ ਐੱਸਪੀਡੀ ਹਰਬੀਰ ਸਿੰਘ ਅਟਵਾਲ ਤੇ ਡੀਐੱਸਪੀਡੀ ਸੁਖਅੰਮ੍ਰਿਤ ਸਿੰਘ ਰੰਧਾਵਾ ਦੀ ਨਿਗਰਾਨੀ ਹੇਠਾਂ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਅਤੇ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ, ਜਿਸ ਦੀ ਪਛਾਣ ਨਰਿੰਦਰ ਸ਼ਰਮਾ ਉਰਫ ਸ਼ੰਕਰ ਵਾਸੀ ਰਾਜਪੁਰਾ ਵਜੋਂ ਹੋਈ ਹੈ।

Advertisement

Advertisement
×