ਪਟਿਆਲਾ: ਪਾਵਰਕੌਮ ਦੇ ਪੈਨਸ਼ਨਰਾਂ ਵੱਲੋਂ ਹੈੱਡਕੁਆਰਟਰ ਅੱਗੇ ਪ੍ਰਦਰਸ਼ਨ

ਪਟਿਆਲਾ: ਪਾਵਰਕੌਮ ਦੇ ਪੈਨਸ਼ਨਰਾਂ ਵੱਲੋਂ ਹੈੱਡਕੁਆਰਟਰ ਅੱਗੇ ਪ੍ਰਦਰਸ਼ਨ

ਫੋਟੋਆਂ: ਰਾਜੇਸ਼ ਸੱਚਰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 3 ਮਾਰਚ

ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਤੇ ਪੈਨਸ਼ਨਰ ਐਸੋਸੀਏਸ਼ਨ ਪਾਵਰਕੌਮ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਲਈ ਪਟਿਆਲਾ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮਾਲ ਰੋਡ ਉਪਰ ਪਾਵਰਕੌਮ ਹੈੱਡਕੁਆਰਟਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਇਸ ਕਾਰਨ ਮਾਲ ਰੋਡ ’ਤੇ ਆਵਾਜਾਈ ਬੰਦ ਕਰਕੇ ਉਸ ਨੂੰ ਦੂਜੇ ਰੂਟਾਂ ਰਾਹੀਂ ਲੰਘਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All