ਫੁੱਟਬਾਲ ’ਚ ਪਟਿਆਲਾ ਪਾਵਰਕੌਮ ਅੱਵਲ
ਇਥੇ ਦੋ ਰੋਜ਼ਾ 47ਵਾਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ ਫੁੱਟਬਾਲ ਟੂਰਨਾਮੈਂਟ ਅੱਜ ਪੀ ਐੱਸ ਪੀ ਸੀ ਐੱਲ ਸਪੋਰਟਸ ਕੰਪਲੈਕਸ, ਪਟਿਆਲਾ ਵਿੱਚ ਇੱਕ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਸੰਪੰਨ ਹੋ ਗਿਆ। ਇਸ ਸਮਾਗਮ ਵਿੱਚ ਹਰਿਆਣਾ ਪਾਵਰ ਸਪੋਰਟਸ ਗਰੁੱਪ, ਪੀ ਐੱਸ ਪੀ...
Advertisement
ਇਥੇ ਦੋ ਰੋਜ਼ਾ 47ਵਾਂ ਆਲ ਇੰਡੀਆ ਇਲੈਕਟ੍ਰੀਸਿਟੀ ਸਪੋਰਟਸ ਕੰਟਰੋਲ ਬੋਰਡ ਫੁੱਟਬਾਲ ਟੂਰਨਾਮੈਂਟ ਅੱਜ ਪੀ ਐੱਸ ਪੀ ਸੀ ਐੱਲ ਸਪੋਰਟਸ ਕੰਪਲੈਕਸ, ਪਟਿਆਲਾ ਵਿੱਚ ਇੱਕ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਸੰਪੰਨ ਹੋ ਗਿਆ। ਇਸ ਸਮਾਗਮ ਵਿੱਚ ਹਰਿਆਣਾ ਪਾਵਰ ਸਪੋਰਟਸ ਗਰੁੱਪ, ਪੀ ਐੱਸ ਪੀ ਸੀ ਐੱਲ ਪਟਿਆਲਾ, ਐੱਮ ਪੀ ਪਾਵਰ, ਬਿਹਾਰ ਐੱਸ ਪੀ ਐੱਚ ਸੀ, ਰਾਜਸਥਾਨ ਵੀ ਐੱਨ, ਤੇਲੰਗਾਨਾ ਜੇਨਕੋ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪਟਿਆਲਾ ਪਾਵਰਕੌਮ ਨੇ ਹਾਸਲ ਕੀਤਾ, ਦੂਜੇ ਨੰਬਰ ’ਤੇ ਹਰਿਆਣਾ ਪਾਵਰ ਸਪੋਰਟਸ ਗਰੁੱਪ ਰਿਹਾ ਜਦ ਕਿ ਤੀਜਾ ਨੰਬਰ ਰਾਜਸਥਾਨ ਰਾਜ ਵਿਦਿਊਤ ਪ੍ਰਸਾਰਣ ਨਿਗਮ ਲਿਮਟਿਡ ਨੇ ਹਾਸਲ ਕੀਤਾ।
Advertisement
Advertisement
×

