ਸਰੀਰਕ ਸਿੱਖਿਆ ਅਤੇ ਖੇਡਾਂ ਦੀ ਪਾਠ ਪੁਸਤਕ ਰਿਲੀਜ਼
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਵੱਲੋਂ ਡਾ. ਰਾਜਿੰਦਰ ਸੈਣੀ ਵੱਲੋਂ ਲਿਖੀ ਗਈ ਕਿਤਾਬ ਸਰੀਰਕ ਸਿੱਖਿਆ ਤੇ ਖੇਡਾਂ ਦੀ ਪਾਠ ਪੁਸਤਕ ਰਿਲੀਜ਼ ਕੀਤੀ ਗਈ। ਰਾਜਪੁਰਾ ਜ਼ੋਨ ਦੇ ਜਨਰਲ ਸਕੱਤਰ ਡਾ. ਰਾਜਿੰਦਰ ਸੈਣੀ...
Advertisement
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਵੱਲੋਂ ਡਾ. ਰਾਜਿੰਦਰ ਸੈਣੀ ਵੱਲੋਂ ਲਿਖੀ ਗਈ ਕਿਤਾਬ ਸਰੀਰਕ ਸਿੱਖਿਆ ਤੇ ਖੇਡਾਂ ਦੀ ਪਾਠ ਪੁਸਤਕ ਰਿਲੀਜ਼ ਕੀਤੀ ਗਈ। ਰਾਜਪੁਰਾ ਜ਼ੋਨ ਦੇ ਜਨਰਲ ਸਕੱਤਰ ਡਾ. ਰਾਜਿੰਦਰ ਸੈਣੀ ਨੇ ਦੱਸਿਆ ਕਿ ਇਹ ਕਿਤਾਬ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਸਿਲੇਬਸ ਮੁਤਾਬਕ ਹੈ। ਇਸ ਕਿਤਾਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਕਰਕੇ ਬਹੁਤ ਜਲਦ ਪ੍ਰਕਾਸ਼ਿਤ ਕੀਤੀ ਜਾਵੇਗੀ।
Advertisement
Advertisement
