ਪੀਪੀਐੱਸਸੀ ਨੇ ਗ੍ਰਹਿ ਅਤੇ ਸੈਰ-ਸਪਾਟਾ ਵਿਭਾਗ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ : The Tribune India

ਪੀਪੀਐੱਸਸੀ ਨੇ ਗ੍ਰਹਿ ਅਤੇ ਸੈਰ-ਸਪਾਟਾ ਵਿਭਾਗ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਪੀਪੀਐੱਸਸੀ ਨੇ ਗ੍ਰਹਿ ਅਤੇ ਸੈਰ-ਸਪਾਟਾ ਵਿਭਾਗ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਪੱਤਰ ਪ੍ਰੇਰਕ

ਪਟਿਆਲਾ, 6 ਅਗਸਤ

ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਸੈਰ ਸਪਾਟਾ ਤੇ ਸਭਿਆਚਾਰ ਮਾਮਲੇ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਅਤੇ ਜਸਟਿਸ ਲਈ ਵੱਖ ਵੱਖ ਅਸਾਮੀਆਂ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਪੀਪੀਐਸਸੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵੱਲੋਂ ਮਿਲੀ ਮਨਜ਼ੂਰੀ ਤੋਂ ਬਾਅਦ ਪੰਜਾਬ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਲਈ ਅਸਿਸਟੈਂਟ ਐਡੀਟਰ ਕਮ ਕੰਪਾਈਲਰ ਦੀ ਇਕ ਅਸਾਮੀ, ਅਸਿਸਟੈਂਟ ਆਰਕਾਈਵਜ਼ ਦੀ ਇਕ ਅਸਾਮੀ, ਆਰਕੋਲੌਜੀਕਲ ਅਫ਼ਸਰ ਲਈ ਦੋ ਅਸਾਮੀਆਂ, ਡਿਪਟੀ ਕਿਓਰੇਟਰ ਲਈ ਦੋ ਅਸਾਮੀਆਂ, ਟੈਕਨੀਕਲ ਅਸਿਸਟੈਂਟ ਗਰੇਡ-1 ਲਈ ਇਕ ਅਸਾਮੀ, ਕੀਪਰ ਮਿਊਜ਼ੀਅਮ ਲਈ ਚਾਰ ਅਸਾਮੀਆਂ, ਡਿਪਟੀ ਡਾਇਰੈਕਟਰ ਲਈ ਇਕ ਅਸਾਮੀ, ਕਿਓਰੇਟਰ ਲਈ ਤਿੰਨ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ, ਵਿਭਾਗੀ ਸੂਤਰਾਂ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 22 ਅਗਸਤ ਰੱਖੀ ਗਈ ਹੈ, ਇਸੇ ਤਰ੍ਹਾਂ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਅਤੇ ਜਸਟਿਸ ਲਈ ਸਾਇੰਟਿਫਿਕ ਅਸਿਸਟੈਂਟ ਸੇਰੋਲੌਜੀ ਦੀ ਇਕ ਅਸਾਮੀ ਸਮੇਤ ਹੋਰਨਾਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ, ਗ੍ਰਹਿ ਵਿਭਾਗ ਤੇ ਜਸਟਿਸ ਦੀਆਂ ਉਕਤ ਅਸਾਮੀਆਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 17 ਅਗਸਤ ਰੱਖੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਕੇਂਦਰ ਵੱਲੋਂ ਮੁਫ਼ਤ ਰਾਸ਼ਨ ਸਕੀਮ ਵਿੱਚ ਤਿੰਨ ਮਹੀਨਿਆਂ ਦਾ ਵਾਧਾ

ਤਿਉਹਾਰੀ ਸੀਜ਼ਨ ਅਤੇ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਫ਼ੈਸਲਾ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ

ਕੇਂਦਰੀ ਵਿੱਤ ਮੰਤਰੀ ਵੱਲੋਂ ਮੋਦੀ ਦਾ ਧੰਨਵਾਦ; 2047 ਤੱਕ ਦੇਸ਼ ਨੂੰ ਵਿਕ...

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਹਰੇਕ ਜ਼ਿਲ੍ਹੇ ’ਚੋਂ ਦੋ-ਦੋ ਅਤੇ ਸੂਬੇ ਭਰ ’ਚੋਂ 46 ਨੌਜਵਾਨਾਂ ਨੂੰ ਦਿੱ...

ਸ਼ਹਿਰ

View All