ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ

ਕੰਬੋਜ ਮਹਾਂਸਭਾ ਬਲਾਕ ਭੁੱਨਰਹੇੜੀ ਅਤੇ ਸਮੂਹ ਇਲਾਕਾ ਵਾਸੀਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ 29 ਜੁਲਾਈ ਨੂੰ ਸੰਗਮ ਪੈਲੇਸ ਦੇਵੀਗੜ੍ਹ ਵਿੱਚ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਭਾ ਦੇ ਪ੍ਰਧਾਨ ਸ਼ਿਵੰਦਰ ਸਿੰਘ ਧੰਜੂ, ਜਨਰਲ ਸਕੱਤਰ ਦਵਿੰਦਰ...
Advertisement

ਕੰਬੋਜ ਮਹਾਂਸਭਾ ਬਲਾਕ ਭੁੱਨਰਹੇੜੀ ਅਤੇ ਸਮੂਹ ਇਲਾਕਾ ਵਾਸੀਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ 29 ਜੁਲਾਈ ਨੂੰ ਸੰਗਮ ਪੈਲੇਸ ਦੇਵੀਗੜ੍ਹ ਵਿੱਚ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਭਾ ਦੇ ਪ੍ਰਧਾਨ ਸ਼ਿਵੰਦਰ ਸਿੰਘ ਧੰਜੂ, ਜਨਰਲ ਸਕੱਤਰ ਦਵਿੰਦਰ ਸਿੰਘ ਮਾੜੂ, ਵਿੱਤ ਸਕੱਤਰ ਜੀਤ ਸਿੰਘ ਮੀਰਾਂਪੁਰ, ਗੁਰਮੇਲ ਸਿੰਘ ਫਰੀਦਪੁਰ, ਮਾਤਾ ਗੁਜਰੀ ਸਕੂਲ ਦੇ ਪ੍ਰਬੰਧਕੀ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਬ੍ਰਹਮਪੁਰਾ, ਨਰਿੰਦਰ ਸਿੰਘ ਲਾਡੀ, ਹਰਵੀਰ ਥਿੰਦ ਅਤੇ ਰਾਜਿੰਦਰ ਸਿੰਘ ਥਿੰਦ ਨੇ ਦੱਸਿਆ ਕਿ 29 ਜੁਲਾਈ ਨੂੰ ਹੋਣ ਜਾ ਰਹੇ ਸ਼ਹੀਦੀ ਸਮਾਗਮ ਮੌਕੇ ਸੰਸਦ ਮੈਂਬਰ ਧਰਮਵੀਰ ਗਾਂਧੀ, ਸਾਬਕਾ ਮੰਤਰੀ ਲਾਲ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਭਾਜਪਾ ਆਗੂ ਪਰਨੀਤ ਕੌਰ ਆਦਿ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

Advertisement
Advertisement