DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ‘ਆਪ’ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ Mayor

Kundan Gogia of AAP elected Mayor of Patiala
  • fb
  • twitter
  • whatsapp
  • whatsapp
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 10 ਜਨਵਰੀ

Advertisement

Punjab News: ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਟਕਸਾਲੀ ਆਗੂ ਕੁੰਦਨ ਗੋਗੀਆ ਨੂੰ ਪਟਿਆਲਾ ਦਾ ਮੇਅਰ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ ਹਨ। ਚੋਣ ਤੋਂ ਬਾਅਦ ਇਸ ਸਬੰਧੀ ਰਸਮੀ ਐਲਾਨ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ।

‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਟਿਆਲਾ ਨਗਰ ਨਿਗਮ ਦੇ ਅਹੁਦੇਦਾਰਾਂ ਦੀ ਚੋਣ ਬਾਰੇ ਜਾਣਕਾਰੀ ਦਿੰਦੇ ਹੋਏ।
‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਟਿਆਲਾ ਨਗਰ ਨਿਗਮ ਦੇ ਅਹੁਦੇਦਾਰਾਂ ਦੀ ਚੋਣ ਬਾਰੇ ਜਾਣਕਾਰੀ ਦਿੰਦੇ ਹੋਏ।

ਇਸ ਸਬੰਧ ਵਿਚ ਹੋਈ ਪ੍ਰੈਸ ਕਾਨਫਰੰਸ ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਬਰਿੰਦਰ ਗੋਇਲ, ਵਿਧਾਇਕ ਹਰਮੀਤ ਪਠਾਣਮਾਜਰਾ ਅਤੇ ਹੋਰ ਵੱਡੀ ਗਿਣਤੀ ਆਗੂ ਮੌਜੂਦ ਸਨ।

Advertisement
×