Punjab sports: ਮੁੱਕੇਬਾਜ਼ੀ ’ਚ ਪਟਿਆਲਾ ਚੈਂਪੀਅਨ
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨੇ ਮੁੱਕੇਬਾਜ਼ੀ (ਬਾਕਸਿੰਗ) ਦੇ ਵਿੱਚ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿੱਚ ਓਵਰਆਲ ਚੈਂਪੀਅਨਸ਼ਿਪ ਜਿੱਤੀ। ਅੱਜ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ, ਅੰਮ੍ਰਿਤਸਰ ਨੇ ਦੂਜਾ ਅਤੇ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ...
Advertisement
Advertisement
Advertisement
×

