ਪੰਜਾਬੀ ’ਵਰਸਿਟੀ ਦੀ ਵਾਗਡੋਰ ਆਈਏਐੱਸ ਅਧਿਕਾਰੀ ਰਵਨੀਤ ਕੌਰ ਦੇ ਹੱਥ

ਪੰਜਾਬੀ ’ਵਰਸਿਟੀ ਦੀ ਵਾਗਡੋਰ ਆਈਏਐੱਸ ਅਧਿਕਾਰੀ ਰਵਨੀਤ ਕੌਰ ਦੇ ਹੱਥ

ਰਵੇਲ ਸਿੰਘ ਭਿੰਡਰ

ਪਟਿਆਲਾ, 26 ਨਵੰਬਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦੇ ਅਹੁਦੇ ਦੀ ਵਾਗਡੋਰ ਆਈਏਐੱਸ ਅਧਿਕਾਰੀ ਰਵਨੀਤ ਕੌਰ ਨੂੰ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ ਰਵਨੀਤ ਕੌਰ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਜੰਗਲਾਤ ਤੇ ਜੰਗਲੀ ਜਨਜੀਵਨ ਵਜੋਂ ਤਾਇਨਾਤ ਹਨ। ਸਰਕਾਰੀ ਹੁਕਮਾਂ ਅਨੁਸਾਰ ਜਦੋਂ ਤੱਕ ਕੋਈ ਪੱਕੇ ਤੌਰ 'ਤੇ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਨਹੀਂ ਕੀਤਾ ਜਾਂਦਾ ਤਦ ਤੱਕ ਰਵਨੀਤ ਕੌਰ ਅਹੁਦੇ ’ਤੇ ਰਹਿਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All