ਰਾਜਾ ਵੜਿੰਗ ਨੇ ਕਿਹਾ,‘ਮੈਂ ਇਸ ਔਖੀ ਘੜੀ ਵੇਲੇ ਨਵਜੋਤ ਸਿੱਧੂ ਦੇ ਨਾਲ ਹਾਂ’

ਰਾਜਾ ਵੜਿੰਗ ਨੇ ਕਿਹਾ,‘ਮੈਂ ਇਸ ਔਖੀ ਘੜੀ ਵੇਲੇ ਨਵਜੋਤ ਸਿੱਧੂ ਦੇ ਨਾਲ ਹਾਂ’

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 20 ਮਈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਸਮਰਥਨ 'ਚ ਸਾਹਮਣੇ ਆਏ ਹਨ। ਉਨ੍ਹਾਂ ਟਵੀਟ ਕੀਤਾ,‘ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਸਨਮਾਨ ਦੇ ਨਾਲ ਮੈਂ ਇਸ ਔਖੀ ਘੜੀ ਵਿੱਚ ਆਪਣੇ ਸੀਨੀਅਰ ਸਹਿਯੋਗੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹਾਂ।’ ਇਸੇ ਦੌਰਾਨ ਪਟਿਆਲਾ ਤੋਂ ਪਿਛਲੀ ਵਾਰ ਆਮ ਆਦਮੀ ਪਾਰਟੀ ਦੀ ਤਰਫੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਵੀ ਕੁਝ ਸਮਾਂ ਪਹਿਲਾਂ ਹੀ ਨਵਜੋਤ ਸਿੱਧੂ ਦੀ ਯਾਦਵਿੰਦਰਾ ਕਲੋਨੀ ਸਥਿਤ ਕੋਠੀ ਵਿੱਚ ਪਹੁੰਚੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All