ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਪ੍ਰਬੰਧਾਂ ਦੀ ਸਮੀਖਿਆ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀਆਂ ਆਮ ਚੋਣਾਂ ਦੌਰਾਨ ਸੁਰੱਖਿਆ ਅਤੇ ਪ੍ਰਬੰਧਕੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਹਰ ਪਿੰਡ ਅਤੇ ਬੂਥ ਦੀ ਪੂਰੀ ਜਾਂਚ ਕੀਤੀ ਜਾਵੇ...
filter: 0; fileterIntensity: 0.0; filterMask: 0; captureOrientation: 0; algolist: 0; multi-frame: 1; brp_mask:8; brp_del_th:0.0193,0.0000; brp_del_sen:0.1000,0.0000; motionR: 0; delta:1; bokeh:1; module: photo;hw-remosaic: false;touch: (-1.0, -1.0);sceneMode: 2621440;cct_value: 0;AI_Scene: (-1, -1);aec_lux: 0.0;aec_lux_index: 0;albedo: ;confidence: ;motionLevel: -1;weatherinfo: null;temperature: 32;
Advertisement
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀਆਂ ਆਮ ਚੋਣਾਂ ਦੌਰਾਨ ਸੁਰੱਖਿਆ ਅਤੇ ਪ੍ਰਬੰਧਕੀ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਲਈ ਹਰ ਪਿੰਡ ਅਤੇ ਬੂਥ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਜਿੱਥੇ ਸੰਵੇਦਨਸ਼ੀਲ ਜਾਂ ਅਤਿ-ਸੰਵੇਦਨਸ਼ੀਲ ਬੂਥ ਹੋਣ, ਉਨ੍ਹਾਂ ਦੀ ਪਛਾਣ ਕਰਕੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇ। ਡੀ ਸੀ ਨੇ ਕਿਹਾ ਕਿ ਸੰਵੇਦਨਸ਼ੀਲ ਬੂਥਾਂ ’ਤੇ ਸੀਸੀਟੀਵੀ ਦੀ ਵਿਵਸਥਾ ਕੀਤੀ ਜਾਵੇ। ਇਸ ਮੌਕੇ ਐੱਸ ਪੀ ਵੈਭਵ ਚੌਧਰੀ, ਏ ਡੀ ਸੀ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਨਵਰੀਤ ਕੌਰ ਸੇਖੋਂ, ਐੱਸ ਡੀ ਐੱਮ ਕਿਰਪਾਲਵੀਰ ਸਿੰਘ, ਅਸ਼ੋਕ ਕੁਮਾਰ, ਜਸ਼ਨਪ੍ਰੀਤ ਕੌਰ ਗਿੱਲ, ਇਸਮਤ ਵਿਜੈ ਸਿੰਘ ਤੇ ਅਵਿਕੇਸ਼ ਗੁਪਤਾ ਅਤੇ ਸਹਾਇਕ ਕਮਿਸ਼ਨਰ ਰਿਚਾ ਗੋਇਲ ਮੌਜੂਦ ਸਨ।
Advertisement
Advertisement
×

