‘ਆਪ’ ਦੇ ਇਸਤਰੀ ਵਿੰਗ ਵੱਲੋਂ ਰਿਤੇਸ਼ ਬਾਂਸਲ ਦਾ ਸਨਮਾਨ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਵਨਿਯੁਕਤ ਹਲਕਾ ਸੰਗਠਨ ਇੰਚਾਰਜ ਰਿਤੇਸ਼ ਬਾਂਸਲ ਦਾ ‘ਆਪ’ ਦੇ ਇਸਤਰੀ ਵਿੰਗ ਰਾਜਪੁਰਾ ਵੱਲੋਂ ਇਸਤਰੀ ਵਿੰਗ ਕੋਆਰਡੀਨੇਟਰ ਅਨੀਤਾ ਰਾਣੀ ਦੀ ਅਗਵਾਈ ਹੇਠ ਸਨਮਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕਾ ਨੀਨਾ ਮਿੱਤਲ ਵਿਸ਼ੇਸ਼ ਤੌਰ ’ਤੇ ਮੌਜੂਦ...
Advertisement
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਵਨਿਯੁਕਤ ਹਲਕਾ ਸੰਗਠਨ ਇੰਚਾਰਜ ਰਿਤੇਸ਼ ਬਾਂਸਲ ਦਾ ‘ਆਪ’ ਦੇ ਇਸਤਰੀ ਵਿੰਗ ਰਾਜਪੁਰਾ ਵੱਲੋਂ ਇਸਤਰੀ ਵਿੰਗ ਕੋਆਰਡੀਨੇਟਰ ਅਨੀਤਾ ਰਾਣੀ ਦੀ ਅਗਵਾਈ ਹੇਠ ਸਨਮਾਨ ਕੀਤਾ। ਇਸ ਮੌਕੇ ਹਲਕਾ ਵਿਧਾਇਕਾ ਨੀਨਾ ਮਿੱਤਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਅਨੀਤਾ ਰਾਣੀ ਨੇ ਕਿਹਾ ਕਿ ਰਿਤੇਸ਼ ਬਾਂਸਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਰਾਜਪੁਰਾ ਵਿੱਚ ਪਾਰਟੀ ਨੂੰ ਹੋਰ ਬਲ ਮਿਲਿਆ ਹੈ। ਰਿਤੇਸ਼ ਬਾਂਸਲ ਨੇ ਕਿਹਾ ਕਿ ਵਿਧਾਇਕਾ ਨੀਨਾ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ਵਿੱਚ ਬਲਾਕ ਅਤੇ ਬੂਥ ਪੱਧਰ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।
Advertisement
Advertisement