ਸੈਫੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ (ਸੈਫੀ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਦੀ ਅਗਵਾਈ ਹੇਠ ਇਥੇ ਯੂਨੀਵਰਸਿਟੀ ਕੈਂਪਸ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਜਾਵੇਗਾ। ਇਸ ਦੌਰਾਨ ਕੇਂਦਰ ਸਰਕਾਰ ਨੂੰ ਸੰਵਿਧਾਨਕ ਸੋਧ ਦੇ ਨਾਮ ’ਤੇ ਯੂਟੀ...
Advertisement
ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ (ਸੈਫੀ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਦੀ ਅਗਵਾਈ ਹੇਠ ਇਥੇ ਯੂਨੀਵਰਸਿਟੀ ਕੈਂਪਸ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਜਾਵੇਗਾ। ਇਸ ਦੌਰਾਨ ਕੇਂਦਰ ਸਰਕਾਰ ਨੂੰ ਸੰਵਿਧਾਨਕ ਸੋਧ ਦੇ ਨਾਮ ’ਤੇ ਯੂਟੀ ਚੰਡੀਗੜ੍ਹ ਦਾ ਸਟੇਟਸ ਬਦਲਣ ਲਈ ਕੀਤੀ ਜਾ ਰਹੀ ਚਾਰਾਜੋਈ ਦੀ ਨਿੰਦਾ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਲਦੀ ਜਾਰੀ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਯਾਦੂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ ਜੋ ਬਰਦਾਸ਼ਤ ਨਹੀਂ ਕੀਤੇ ਜਾਣਗੇ।
Advertisement
Advertisement
×

