ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਆਹ ਬੰਧਨ ’ਚ ਬੱਝੀ : The Tribune India

ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵਿਆਹ ਬੰਧਨ ’ਚ ਬੱਝੀ

ਗੁਰਨਾਮ ਸਿੰਘ ਅਕੀਦਾ

ਪਟਿਆਲਾ, 7 ਅਕਤੂਬਰ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ 28 ਸਾਲਾ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ। ਉਨ੍ਹਾਂ ਦੀਆਂ ਲਾਵਾਂ ਇੱਥੇ ਨਜ਼ਦੀਕ ਪਿੰਡ ਰੋੜੇਵਾਲ ਦੇ ਡੇਰਾ ਬਾਬਾ ਪੂਰਨ ਦਾਸ ਵਿਚ ਪੜ੍ਹੀਆਂ ਗਈਆਂ। ਉਨ੍ਹਾਂ ਦਾ ਵਿਆਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ ਨਾਲ ਹੋਇਆ। ਵਿਆਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸ਼ਾਮਲ ਹੋਏ ਪਰ ਪਟਿਆਲਾ ਦਾ ਕੋਈ ਵੀ ਵਿਧਾਇਕ ਇਸ ਵੇਲੇ ਹਾਜ਼ਰ ਨਹੀਂ ਸੀ, ਕਿਉਂਕਿ ਪਰਿਵਾਰ ਨੇ ਆਪਣਾ ਨਿੱਜੀ ਅਤੇ ਸਾਦਾ ਪ੍ਰੋਗਰਾਮ ਹੀ ਰੱਖਿਆ ਗਿਆ ਸੀ। ਇਸ ਵੇਲੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਵੀ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...

ਸ਼ਹਿਰ

View All