ਸੰਤ ਈਸ਼ਰ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਸ਼ੁਰੂ

ਸੰਤ ਈਸ਼ਰ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਸ਼ੁਰੂ

ਕੀਰਤਨ ਕਰਦੇ ਹੋਏ ਬਾਬਾ ਕਸ਼ਮੀਰਾ ਸਿੰਘ ਅਲੌਹਰਾਂ ਸਾਹਿਬ ਵਾਲੇ।

ਹਰਦੀਪ ਸਿੰਘ ਭੰਗੂ
ਭਾਦਸੋਂ , 3 ਅਗਸਤ

ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆ ਦੇ 116ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਸ਼ੁਰੂ ਹੋ ਗਏ ਹਨ।

ਇਸ ਦੌਰਾਨ ਬਾਬਾ ਕਸ਼ਮੀਰਾ ਸਿੰਘ ਅਲੌਹਰਾਂ , ਬਾਬਾ ਰਣਜੀਤ ਸਿੰਘ ਢੀਂਗੀ ਵਾਲੇ , ਸੰਤ ਬਲਦੇਵ ਸਿੰਘ ਰਾੜਾ ਸਾਹਿਬ, ਗਿਆਨੀ ਰਜਿੰਦਰਪਾਲ ਸਿੰਘ ਗੁਰਦੁਆਰਾ ਬਾਬਾ ਅਜਾਪਾਲ ਨਾਭਾ, ਭਾਈ ਬਲਵੀਰ ਸਿੰਘ ਰਾੜਾ ਸਾਹਿਬ, ਬਾਬਾ ਗੁਰਮੁਖ ਸਿੰਘ ਆਲੋਵਾਲ , ਢਾਡੀ ਰਾਜਵੰਤ ਕੌਰ ਖਾਲਸਾ ਫਤਿਹਗੜ੍ਹ ਸਾਹਿਬ, ਗਿਆਨੀ ਮੋਹਿੰਦਰ ਸਿੰਘ ਖੰਨੇ ਵਾਲੇ, ਭਾਈ ਅਮਰਜੀਤ ਸਿੰਘ ਰੁਪਾਲੋਂ , ਬੀਬੀ ਜਸਪਾਲ ਕੌਰ ਬਡਬਰ ਸਮੇਤ ਵੱਖ ਵੱਖ ਢਾਡੀ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਵਿਚਾਰਾਂ ਦੁਆਰਾ ਨਿਹਾਲ ਕੀਤਾ।

ਇਸ ਦੌਰਾਨ ਸੰਤ ਮੋਹਨ ਸਿੰਘ ਮੁਕੰਦਪਰ, ਬਾਬਾ ਰੌਸ਼ਨ ਸਿੰਘ ਧਬਲਾਨ, ਸੰਤ ਗੁਰਮੁੱਖ ਸਿੰਘ ਆਲੋਵਾਲ , ਭਾਈ ਰਣਧੀਰ ਸਿੰਘ ਢੀਂਡਸਾ ਸੈਕਟਰੀ , ਸਰਪੰਚ ਪ੍ਰਮੋਦ ਭਾਰਦਵਾਜ, ਜੋਗਿੰਦਰ ਸਿੰਘ ਲੋਟ, ਗਿਆਨੀ ਸਮਸ਼ੇਰ ਸਿੰਘ, ਰਾਮ ਸਿੰਘ , ਅਮਰੀਕ ਸਿੰਘ ਢੀਂਡਸਾ, ਕਰਮਜੀਤ ਸਿੰਘ, ਦਰਸ਼ਨ ਸਿੰਘ ਪਟਿਆਲਾ, ਦੇਵਿੰਦਰ ਸਿੰਘ ਪਟਿਆਲਾ , ਮਹਿੰਦਰਪਾਲ ਭਾਰਦਵਾਜ, ਹਨੀ ਵਰਮਾ, ਲਖਵੀਰ ਸਿੰਘ, ਜਸਵੀਰ ਸਿੰਘ, ਪਿਆਰਾ ਸਿੰਘ, ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All