ਹੈਂਡਬਾਲ ਟੂਰਨਾਮੈਂਟ ’ਚ ਦੂਜੇ ਸਥਾਨ ’ਤੇ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਪਟਿਆਲਾ ਵਿੱਚ ਕਰਵਾਏ ਗਏ ਹੈਂਡਬਾਲ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਲ ਕੀਤਾ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ, ਅਕਾਦਮਿਕ...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਪਟਿਆਲਾ ਵਿੱਚ ਕਰਵਾਏ ਗਏ ਹੈਂਡਬਾਲ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਲ ਕੀਤਾ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ, ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਅਤੇ ਕੋਚ ਸਮੀਰ ਮੁਹੰਮਦ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਸਕੂਲ ਲਈ ਮਾਣ ਦੀ ਗੱਲ ਹੈ ਅਤੇ ਉਨ੍ਹਾਂ ਦੇ ਭਵਿੱਖ ਲਈ ਹੋਰ ਉੱਚਾਈਆਂ ਛੂਹਣ ਦੀ ਕਾਮਨਾ ਕੀਤੀ।
Advertisement
Advertisement
×

