ਭਾਨਰੀ ਦੇ ਅਧਿਕਾਰਿਤ ਪੰਚ ਦੀ ਚੋਣ : The Tribune India

ਭਾਨਰੀ ਦੇ ਅਧਿਕਾਰਿਤ ਪੰਚ ਦੀ ਚੋਣ

ਭਾਨਰੀ ਦੇ ਅਧਿਕਾਰਿਤ ਪੰਚ ਦੀ ਚੋਣ

ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਮਿਲਦੇ ਹੋਏ ਪਤਵੰਤੇ।

ਖੇਤਰੀ ਪ੍ਰਤੀਨਿਧ

ਪਟਿਆਲਾ, 30 ਸਤੰਬਰ

ਪਟਿਆਲਾ ਨੇੜਲੇ ਪਿੰਡ ਭਾਨਰੀ ਦੇ ਸਰਪੰਚ ’ਤੇ ਲੱਗੇ ਬੇਨਿਯਮੀਆਂ ਦੇ ਦੋਸ਼ਾਂ ਤਹਿਤ ਹੋਈ ਮੁਅੱਤਲੀ ਮਗਰੋਂ ਪਿੰਡ ਦੇ ਪੰਚਾਂ ਨੇ ਮੀਟਿੰਗ ਕੀਤੀ।

ਇਸ ਦੌਰਾਨ ਪਿੰਡ ਦੇ ਸਰਬਪੱਖੀ ਵਿਕਾਸ ਲਈ ਸਮੂਹ ਪੰਚਾਂ ਨੇ ਇਕਜੁੱਟ ਹੋ ਕੇ ਚੱਲਣ ਦਾ ਪ੍ਰਣ ਲਿਆ। ਵਿਧਾਇਕ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਸਰਪ੍ਰਸਤੀ ਹੇਠ ਪਿੰਡ ਭਾਨਰੀ ਦੇ ਪੰਚਾਂ ਦੀ ਮੀਟਿੰਗ ਕਰ ਕੇ ਸਰਬਸੰਮਤੀ ਨਾਲ ਗੁਰਵਿੰਦਰ ਸਿੰਘ ਨੂੰ ਅਧਿਕਾਰਤ ਪੰਚ ਚੁਣ ਲਿਆ ਗਿਆ। ਇਸ ਮੌਕੇ ਅਮਰੀਕ ਸਿੰਘ ਭਾਨਰੀ, ਜਸਵੀਰ ਸਿੰਘ ਪੰਚ ਤੇ ਡਾ ਰਣਧੀਰ ਸਿੰਘ ਭਾਨਰੀ ਆਦਿ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All