ਖੇਤਰੀ ਪ੍ਰਤੀਨਿਧ
ਪਟਿਆਲਾ, 15 ਜੂਨ
ਟੀਐੱਸਯੂ. (ਭੰਗਲ ਗਰੁੱਪ) ਦੀ ਪੂਰਬ ਮੰਡਲ ਅਤੇ ਸਬ ਅਰਬਨ ਮੰਡਲ ਪਟਿਆਲਾ ਦੀ ਚੋਣ ਕੀਤੀ ਗਈ। ਸਰਕਲ ਪ੍ਰਧਾਨ ਹਰਜੀਤ ਸੇਖੋਂ ਅਤੇ ਸਰਕਲ ਕੈਸ਼ੀਅਰ ਗੁਰਿੰਦਰਪਾਲ ਸਿੰਘ ਚੋਣ ਨਿਗਰਾਨ ਸਨ। ਇਸ ਮੌਕੇ ਸਾਬਕਾ ਮੀਤ ਪ੍ਰਧਾਨ ਵਿਜੇ ਦੇਵ, ਸਾਬਕਾ ਸਰਕਲ ਪ੍ਰਧਾਨ ਜਤਿੰਦਰ ਸਿੰਘ ਚੱਢਾ, ਸਰਕਲ ਕੈਸ਼ੀਅਰ ਗੁਰਦੀਪ ਸਿੰਘ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਸਬ ਅਰਬਨ ਮੰਡਲ ਦੇ ਅਹੁਦੇਦਾਰਾਂ ਦੀ ਕੀਤੀ ਗਈ ਚੋਣ ਦੌਰਾਨ ਹਰਿੰਦਰਪਾਲ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਅਸ਼ੋਕ ਕੁਮਾਰ ਮੀਤ ਪ੍ਰਧਾਨ,ਹੈਪੀ ਸਕੱਤਰ, ਸ਼ਮਸ਼ੇਰ ਸਿੰਘ ਸਹਾਇਕ ਸਕੱਤਰ ਅਤੇ ਅਮਰੀਕ ਸਿੰਘ ਨੂੰ ਕੈਸ਼ੀਅਰ ਬਣਾਇਆ ਗਿਆ। ਇਸੇ ਤਰ੍ਹਾਂ ਪੂਰਬ ਮੰਡਲ ਵਿੱਚ ਬਰੇਸ਼ ਕੁਮਾਰ ਪ੍ਰਧਾਨ, ਮਹਿੰਦਰ ਸਿੰਘ ਮੀਤ ਪ੍ਰਧਾਨ, ਭਗਵਾਨ ਦਾਸ ਸਕੱਤਰ, ਜੋਗਿੰਦਰ ਸਿੰਘ ਸਹਾਇਕ ਸਕੱਤਰ ਅਤੇ ਅਸ਼ੋਕ ਕੁਮਾਰ ਨੂੰ ਕੈਸ਼ੀਅਰ ਬਣਾਇਆ ਗਿਆ। ਇਸੇ ਤਰ੍ਹਾਂ ਅਮਰੀਕ ਸਿੰਘ ਨੂੰ ਕੈਸ਼ੀਅਰ ਅਤੇ ਪੂਰਬ ਮੰਡਲ ਵਿੱਚ ਬਰੇਸ਼ ਕੁਮਾਰ ਪ੍ਰਧਾਨ, ਮਹਿੰਦਰ ਸਿੰਘ ਮੀਤ ਪ੍ਰਧਾਨ, ਭਗਵਾਨ ਦਾਸ ਸਕੱਤਰ, ਜੋਗਿੰਦਰ ਸਿੰਘ ਸਹਾਇਕ ਸਕੱਤਰ ਅਤੇ ਅਸ਼ੋਕ ਕੁਮਾਰ ਨੂੰ ਕੈਸ਼ੀਅਰ ਬਣਾਇਆ ਗਿਆ। ਇਸੇ ਤਰ੍ਹਾਂ ਅਮਰੀਕ ਸਿੰਘ ਨੂੰ ਕੈਸ਼ੀਅਰ ਅਤੇ ਪੂਰਬ ਮੰਡਲ ਵਿੱਚ ਬਰੇਸ਼ ਕੁਮਾਰ ਪ੍ਰਧਾਨ, ਮਹਿੰਦਰ ਸਿੰਘ ਮੀਤ ਪ੍ਰਧਾਨ, ਭਗਵਾਨ ਦਾਸ ਸਕੱਤਰ, ਜੋਗਿੰਦਰ ਸਿੰਘ ਸਹਾਇਕ ਸਕੱਤਰ ਅਤੇ ਨਰਿੰਦਰ ਕੁਮਾਰ ਕੈਸ਼ੀਅਰ ਚੁਣੇ ਗਏ।