ਪਟਿਆਲਾ ਜ਼ਿਲ੍ਹੇ ’ਚ ਸੱਤ ਹੋਰ ਪਾਜੇ਼ਟਿਵ ਕੇਸ

ਪਟਿਆਲਾ ਜ਼ਿਲ੍ਹੇ ’ਚ ਸੱਤ ਹੋਰ ਪਾਜੇ਼ਟਿਵ ਕੇਸ

ਪਟਿਆਲਾ (ਸਰਬਜੀਤ ਸਿੰਘ ਭੰਗੂ) ਪਟਿਆਲਾ ਜ਼ਿਲ੍ਹੇ ’ਚ ਅੱਜ ਸੱਤ ਹੋਰ ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਤਿੰਨ ਪਾਜ਼ੇਟਿਵ ਕੇਸ ਦੇ ਸੰਪਰਕ ਆਏ ਵਿਅਕਤੀ, ਇੱਕ ਫੱਲੂ ਟਾਈਪ ਲੱਛਣ ਹੋਣ ਅਤੇ ਇੱਕ ਫੱਲੂ ਟਾਈਪ ਲੱਛਣ ਨਾ ਹੋਣ ਨਾਲ ਸਬੰਧਿਤ ਹੈ। ਇਸੇ ਤਰ੍ਹਾਂ ਇੱਕ ਮਰੀਜ਼ ਦੀ ਸੂਚਨਾ ਸਿਵਲ ਸਰਜਨ ਲੁਧਿਆਣਾ ਅਤੇ ਇੱਕ ਕੋਵਿਡ ਮਰੀਜ਼ ਦੀ ਸੂਚਨਾ ਪੀਜੀਆਈ ਚੰਡੀਗੜ੍ਹ ਤੋਂ ਪ੍ਰਾਪਤ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All