ਸ਼ਾਨਵੀਰ ਸਿੰਘ ਨੇ ਤਾਇਕਵਾਂਡੋ ਮੁਕਾਬਲੇ ’ਚ ਸੋਨ ਤਗ਼ਮਾ ਜਿੱਤਿਆ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਬਾਰ੍ਹਵੀਂ ਜਮਾਤ (ਆਰਟਸ) ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ 28ਵੀਂ ਸੀਨੀਅਰ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਬਾਰ੍ਹਵੀਂ ਜਮਾਤ (ਆਰਟਸ) ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ 28ਵੀਂ ਸੀਨੀਅਰ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਕੋਚ ਹਰਦੀਪ ਕੁਮਾਰ ਨੇ ਸ਼ਾਨਵੀਰ ਸਿੰਘ ਨੂੰ ਇਸ ਉਪਲਬਧੀ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਸ ਦੀ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦਾ ਨਤੀਜਾ ਹੈ।
Advertisement
Advertisement
