ਤਾਇਵਾਂਡੋ ’ਚ ਸ਼ਾਨਵੀਰ ਨੇ ਤਗ਼ਮਾ ਜਿੱਤਿਆ
ਪਹਿਲੇ ਸਬ-ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਕਾਰਪੇਡੀਅਮ ਇੰਟਰਨੈਸ਼ਨਲ ਸਕੂਲ ਰਾਜਪੁਰਾ ਵਿੱਚ ਕਰਵਾਈ ਗਈ। ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀ ਨੇ ਹਿੱਸਾ ਲਿਆ। ਬਾਰ੍ਹਵੀਂ ਜਮਾਤ ਦੇ ਸ਼ਾਨਵੀਰ ਸਿੰਘ ਨੇ ਸੀਨੀਅਰ ਅੰਡਰ-19 ਮੁਕਾਬਲੇ ਵਿੱਚ ਹਿੱਸਾ ਲੈਂਦਿਆਂ...
Advertisement
Advertisement
Advertisement
×