ਪਟਿਆਲਾ ਕੇਂਦਰੀ ਜੇਲ੍ਹ ’ਚ ਬੈਰਕ ਦੀ ਥਾਂ ਵੱਖਰੇ ਸੈੱਲ ’ਚ ਰੱਖਿਆ ਜਾ ਸਕਦਾ ਹੈ ਸਿੱਧੂ ਨੂੰ

ਪਟਿਆਲਾ ਕੇਂਦਰੀ ਜੇਲ੍ਹ ’ਚ ਬੈਰਕ ਦੀ ਥਾਂ ਵੱਖਰੇ ਸੈੱਲ ’ਚ ਰੱਖਿਆ ਜਾ ਸਕਦਾ ਹੈ ਸਿੱਧੂ ਨੂੰ

ਸਰਬਜੀਤ ਸਿੰਘ ਭੰਗੂ

ਪਟਿਆਲਾ, 20 ਮਈ

ਕਾਂਗਰਸੀ ਨੇਤਾ ਨਵਜੋਤ ਸਿੱਧੂ ਨੂੰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਭੇਜੇ ਜਾਣ ਦੀ ਉਮੀਦ ਦੇ ਤਹਿਤ ਪਟਿਆਲਾ ਜੇਲ੍ਹ ਦੇ ਸਮੁੱਚੇ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਭਾਵੇਂ ਕਿ ਹਾਲੇ ਸਥਿਤੀ ਸਪਸ਼ਟ ਨਹੀਂ ਹੋਈ ਕਿ ਨਵਜੋਤ ਸਿੱਧੂ ਨੂੰ ਕਿਹੜੇ ਸੈੱਲ ਵਿੱਚ ਰੱਖਿਆ ਜਾਣਾ ਹੈ ਪਰ ਇਹ ਗੱਲ ਸਪਸ਼ਟ ਹੈ ਕਿ ਕਿਸੇ ਬੈਰਕ ਦੀ ਥਾਂ ਉਨ੍ਹਾਂ ਨੂੰ ਇਕੱਲਿਆਂ ਨੂੰ ਕਿਸੇ ਸੈੱਲ ਵਿਚ ਬੰਦ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਹੀ 24 ਫਰਵਰੀ ਤੋਂ ਨਵਜੋਤ ਸਿੱਧੂ ਦੇ ਕੱਟੜ ਸਿਆਸੀ ਵਿਰੋਧੀ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਵੀ ਪਟਿਆਲਾ ਜੇਲ੍ਹ ਵਿੱਚ ਹੀ ਬੰਦ ਹੈ ਜਿਸ ਨੂੰ ਜੇਲ੍ਹ ਵਿਚਲੇ ਜੌੜਾ ਚੱਕੀਆਂ ਸੈੱਲ ਵਿੱਚ ਰੱਖਿਆ ਹੋਇਆ ਹੈ, ਜੋ ਕਿ 10x10 ਦਾ ਹੈ, ਜਿਸ ਦੇ ਵਿਚ ਹੀ ਬਾਥਰੂਮ ਅਤੇ ਟੁਆਇਲਟ ਦੀ ਵਿਵਸਥਾ ਹੈ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All