DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ੈੱਡ ਦੇ ਕੰਮ ਦੀ ਸ਼ੁਰੂਆਤ

ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਇੱਥੋਂ ਨੇੜਲੇ ਪਿੰਡ ਰਾਏ ਸਿੰਘ ਵਾਲਾ ਵਿੱਚ ਮੁਸਲਿਮ ਭਰਾਵਾਂ ਨਾਲ ਰੋਜ਼ਾ ਇਫ਼ਤਾਰ ਵਿੱਚ ਸ਼ਿਰਕਤ ਕਰਦਿਆਂ ਭਾਈਚਾਰਕ ਏਕਤਾ ਦੀ ਸਾਂਝ ਪਾਈ। ਇਸ ਮੌਕੇ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਰੇ ਧਰਮਾਂ ਦੇ ਪਵਿੱਤਰ...

  • fb
  • twitter
  • whatsapp
  • whatsapp
featured-img featured-img
ਸ਼ੈੱਡ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ। -ਫੋਟੋ: ਮੱਟਰਾਂ
Advertisement

ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਇੱਥੋਂ ਨੇੜਲੇ ਪਿੰਡ ਰਾਏ ਸਿੰਘ ਵਾਲਾ ਵਿੱਚ ਮੁਸਲਿਮ ਭਰਾਵਾਂ ਨਾਲ ਰੋਜ਼ਾ ਇਫ਼ਤਾਰ ਵਿੱਚ ਸ਼ਿਰਕਤ ਕਰਦਿਆਂ ਭਾਈਚਾਰਕ ਏਕਤਾ ਦੀ ਸਾਂਝ ਪਾਈ। ਇਸ ਮੌਕੇ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਰੇ ਧਰਮਾਂ ਦੇ ਪਵਿੱਤਰ ਤਿਉਹਾਰ ਆਪਾਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੀ ਸਹੂਲਤ ਲਈ ਕਰੀਬ 4 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਦੇ ਕੰਮ ਦੀ ਸ਼ੁਰੂਆਤ ਕਰਵਾਈ।

Advertisement
Advertisement
×