ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦਾ ਦੌਰਾ
ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਥਾਪਰ ਯੂਨੀਵਰਸਿਟੀ ਪਟਿਆਲਾ ਵਿੱਚ ‘ਟੈੱਕ ਫੈਸਟ 2025’ ਵਿੱਚ ਸ਼ਿਰਕਤ ਕੀਤੀ। ਪ੍ਰਸ਼ਨੋਤਰੀ ਮੁਕਾਬਲੇ ’ਚ ਪਹਿਲਾ ਸਥਾਨ ਕੀਰਤੀ, ਦੂਜਾ ਸਥਾਨ ਸ਼ਰਨਦੀਪ ਸਿੰਘ, ਤੀਜਾ ਸਥਾਨ ਸੇਜਲ ਗੁਪਤਾ ਨੇ ਪ੍ਰਾਪਤ ਕੀਤਾ। ਸਕੂਲ ਡਾਇਰੈਕਟਰ...
Advertisement
Advertisement
Advertisement
×

