ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਖੁਦਕੁਸ਼ੀ
ਪੱਤਰ ਪ੍ਰੇਰਕ ਲਹਿਰਾਗਾਗਾ, 23 ਜੂਨ ਇਥੋਂ ਦੇ ਇਕ ਪ੍ਰਿਟਿੰਗ ਪ੍ਰੈਸ ਦੇ ਮਾਲਕ ਲਲਿਤ ਗੋਇਲ (35) ਪੁੱਤਰ ਸਤੀਸ਼ ਗੋਇਲ ਹਰਿਆਊ ਵਾਲੇ ਨੇ ਮਾਨਸਿਕ ਪ੍ਰੇਸ਼ਾਨੀ ਕਰਕੇ ਘੱਗਰ ਬਰਾਂਚ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਿਟੀ ਪੁਲੀਸ ਦੇ ਇੰਚਾਰਜ ਗੁਰਦੇਵ ਸਿੰਘ...
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 23 ਜੂਨ
Advertisement
ਇਥੋਂ ਦੇ ਇਕ ਪ੍ਰਿਟਿੰਗ ਪ੍ਰੈਸ ਦੇ ਮਾਲਕ ਲਲਿਤ ਗੋਇਲ (35) ਪੁੱਤਰ ਸਤੀਸ਼ ਗੋਇਲ ਹਰਿਆਊ ਵਾਲੇ ਨੇ ਮਾਨਸਿਕ ਪ੍ਰੇਸ਼ਾਨੀ ਕਰਕੇ ਘੱਗਰ ਬਰਾਂਚ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਿਟੀ ਪੁਲੀਸ ਦੇ ਇੰਚਾਰਜ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਅੱਜ ਸਵੇਰੇ ਬੋਹਾ ਨੇੜਲੇ ਮੰਦਰਾਂ ਕੋਲੋਂ ਮਿਲੀ। ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਉਸ ਦੀ ਪਤਨੀ ਪੂਜਾ ਗੋਇਲ ਦੇ ਬਿਆਨ ’ਤੇ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਮ੍ਰਿਤਕ ਦੇਹ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ।
Advertisement
×