ਬਸਪਾ ਦੇ ਇਕਾਈ ਪ੍ਰਧਾਨ ਬਣੇ ਸੁਖਬੀਰ ਸਿੰਘ
ਬਹੁਜਨ ਸਮਾਜ ਪਾਰਟੀ ਰਾਜਪੁਰਾ ਦੀ ਮੀਟਿੰਗ ਨਾਮਦੇਵ ਮੰਦਰ ਨੇੜੇ ਰੇਲਵੇ ਸਟੇਸ਼ਨ ਵਿੱਚ ਹੋਈ ਜਿਸ ਵਿੱਚ ਬਲਦੇਵ ਸਿੰਘ ਮਹਿਰਾ ਸੂਬਾ ਉਪ ਪ੍ਰਧਾਨ ਅਤੇ ਮੇਜਰ ਸਿੰਘ ਟਿੱਬੀ ਜ਼ਿਲ੍ਹਾ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਧਾਨ...
Advertisement
ਬਹੁਜਨ ਸਮਾਜ ਪਾਰਟੀ ਰਾਜਪੁਰਾ ਦੀ ਮੀਟਿੰਗ ਨਾਮਦੇਵ ਮੰਦਰ ਨੇੜੇ ਰੇਲਵੇ ਸਟੇਸ਼ਨ ਵਿੱਚ ਹੋਈ ਜਿਸ ਵਿੱਚ ਬਲਦੇਵ ਸਿੰਘ ਮਹਿਰਾ ਸੂਬਾ ਉਪ ਪ੍ਰਧਾਨ ਅਤੇ ਮੇਜਰ ਸਿੰਘ ਟਿੱਬੀ ਜ਼ਿਲ੍ਹਾ ਪ੍ਰਧਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਧਾਨ ਸੁਖਬੀਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਅਤੇ ਬਾਕੀ ਕਮੇਟੀ ਦੇ ਮੈਂਬਰ ਜਿਨ੍ਹਾਂ ਵਿੱਚ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਭਾਗ ਸਿੰਘ ਪਿਲਖਣੀ ਖਜ਼ਾਨਚੀ ਤੇ ਜੋਗਿੰਦਰ ਸਿੰਘ ਜਨਰਲ ਸਕੱਤਰ ਚੁਣੇ ਗਏ। ਮੀਟਿੰਗ ਨੂੰ ਮਾਸਟਰ ਪ੍ਰੀਤਮ ਸਿੰਘ ਬਾਮਸੇਫ, ਸਰਦਾਰ ਕੁਲਦੀਪ ਸਿੰਘ ਸੂਹਰੋਂ ਜ਼ਿਲ੍ਹਾ ਕੋਆਰਡੀਨੇਟਰ, ਗੁਰਦਾਸ ਸਿੰਘ ਘੜਾਮਾ ਤੇ ਸੁਖਵੰਤ ਸਿੰਘ ਨੇ ਸੰਬੋਧਨ ਕੀਤਾ।
Advertisement
Advertisement