ਤਾਇਕਵਾਂਡੋ: ਸ਼ਾਨਵੀਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ ਰਾਜ ਪੱਧਰੀ ਤਾਇਕਵਾਂਡੋ-2025 ਮੁਕਾਬਲੇ ਵਿੱਚ ਅੰਡਰ-19 ਵਰਗ ਵਿੱਚ ਦੂਜਾ ਸਥਾਨ ਹਾਸਲ ਕਰਦੇ ਹੋਏ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ ਰਾਜ ਪੱਧਰੀ ਤਾਇਕਵਾਂਡੋ-2025 ਮੁਕਾਬਲੇ ਵਿੱਚ ਅੰਡਰ-19 ਵਰਗ ਵਿੱਚ ਦੂਜਾ ਸਥਾਨ ਹਾਸਲ ਕਰਦੇ ਹੋਏ ਚਾਂਦੀ ਦਾ ਤਗ਼ਮਾ ਜਿੱਤ ਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ 16 ਅਗਸਤ 2025 ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿੱਚ ਹੋਇਆ ਸੀ। ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਤਾਇਕਵਾਂਡੋ ਕੋਚ ਹਰਦੀਪ ਕੁਮਾਰ ਨੇ ਸ਼ਾਨਵੀਰ ਸਿੰਘ ਨੂੰ ਤਗ਼ਮਾ ਜਿੱਤਣ ਦੀ ਵਧਾਈ ਦਿੱਤੀ।
Advertisement
Advertisement
×