DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਤਨੂ ਪ੍ਰਾਪਰਟੀ ਐਡਵਾਈਜ਼ਰ ਦਾ ਸਨਮਾਨ

ਅਦਾਰਾ ਪੰਜਾਬੀ ਟ੍ਰਿਬਿਊਨ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਤਨੂ ਪ੍ਰਾਪਰਟੀ ਐਡਵਾਈਜ਼ਰ ਦੇਵੀਗੜ੍ਹ ਪਟਿਆਲਾ ਦੇ ਸੰਸਥਾਪਕ ਪ੍ਰਭਜਿੰਦਰ ਸਿੰਘ ਭੋਲਾ ਨੂੰ ਰੀਅਲ ਅਸਟੇਟ ਖੇਤਰ ਵਿੱਚ ਪਾਏ ਯੋਗਦਾਨ, ਸੇਵਾਵਾਂ ਅਤੇ ਸਮਾਜ ਸੇਵਾ ਪ੍ਰਤੀ ਯੋਗਦਾਨ ਦੇ ਮੱਦੇਨਜ਼ਰ ‘ਪੰਜਾਬ ਅਚੀਵਰ ਐਵਾਰਡ 2026’ ਨਾਲ ਸਨਮਾਨਿਤ...

  • fb
  • twitter
  • whatsapp
  • whatsapp
featured-img featured-img
ਸੰਸਥਾਪਕ ਪ੍ਰਭਜਿੰਦਰ ਸਿੰਘ ਭੋਲਾ ਨੂੰ ਸਨਮਾਨਿਤ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ।
Advertisement

ਅਦਾਰਾ ਪੰਜਾਬੀ ਟ੍ਰਿਬਿਊਨ ਵੱਲੋਂ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਤਨੂ ਪ੍ਰਾਪਰਟੀ ਐਡਵਾਈਜ਼ਰ ਦੇਵੀਗੜ੍ਹ ਪਟਿਆਲਾ ਦੇ ਸੰਸਥਾਪਕ ਪ੍ਰਭਜਿੰਦਰ ਸਿੰਘ ਭੋਲਾ ਨੂੰ ਰੀਅਲ ਅਸਟੇਟ ਖੇਤਰ ਵਿੱਚ ਪਾਏ ਯੋਗਦਾਨ, ਸੇਵਾਵਾਂ ਅਤੇ ਸਮਾਜ ਸੇਵਾ ਪ੍ਰਤੀ ਯੋਗਦਾਨ ਦੇ ਮੱਦੇਨਜ਼ਰ ‘ਪੰਜਾਬ ਅਚੀਵਰ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਸਨਮਾਨ ਪ੍ਰਾਪਤ ਕਰਨ ਉਪਰੰਤ ਪ੍ਰਭਜਿੰਦਰ ਸਿੰਘ ਭੋਲਾ ਮਲਕਪੁਰ ਨੇ ਕਿਹਾ ਕਿ ਇਹ ਐਵਾਰਡ ਉਨ੍ਹਾਂ ਲਈ ਮਾਣ ਦੀ ਗੱਲ ਹੈ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਸੇਵਾਵਾਂ ਦੇਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਇਸ ਸਫ਼ਲਤਾ ਦਾ ਸਿਹਰਾ ਆਪਣੇ ਪਰਿਵਾਰ, ਸਾਥੀਆਂ ਤੇ ਗਾਹਕਾਂ ਨੂੰ ਦਿੱਤਾ।

Advertisement
Advertisement
×