DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Teian Festival: ਤੀਆਂ ਬਹਾਨੇ ਸ਼ਕਤੀ ਪ੍ਰਦਰਸ਼ਨ

ਹਲਕਾ ਸਨੌਰ ਅਧੀਨ ਪੈਂਦੇ ਜੋੜੀਆਂ ਸੜਕਾਂ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ‘ਤੀਆਂ ਦਾ ਪ੍ਰੋਗਰਾਮ’ ਕਰਵਾਇਆ ਗਿਆ। ਸਮਾਗਮ ਮੌਕੇ ਮੁਟਿਆਰਾਂ ਵੱਲੋਂ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਗਿੱਧਾ, ਭੰਗੜਾ ਅਤੇ ਬੋਲੀਆਂ ਪਾ ਕੇ...

  • fb
  • twitter
  • whatsapp
  • whatsapp
featured-img featured-img
ਤੀਆਂ ਦੇ ਪ੍ਰੋਗਰਾਮ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ।
Advertisement

ਹਲਕਾ ਸਨੌਰ ਅਧੀਨ ਪੈਂਦੇ ਜੋੜੀਆਂ ਸੜਕਾਂ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ‘ਤੀਆਂ ਦਾ ਪ੍ਰੋਗਰਾਮ’ ਕਰਵਾਇਆ ਗਿਆ। ਸਮਾਗਮ ਮੌਕੇ ਮੁਟਿਆਰਾਂ ਵੱਲੋਂ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਗਿੱਧਾ, ਭੰਗੜਾ ਅਤੇ ਬੋਲੀਆਂ ਪਾ ਕੇ ਤੀਆਂ ਦੇ ਪ੍ਰੋਗਰਾਮ ਦਾ ਖ਼ੂਬ ਆਨੰਦ ਮਾਣਿਆ। ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਮਾਣ-ਸਤਿਕਾਰ, ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ ਹੈਪੀ, ਚੇਅਰਮੈਨ ਚਰਨਜੀਤ ਸਿੰਘ ਨੈਣਾਂ, ਉਪ ਚੇਅਰਮੈਨ ਸਿਮਰਜੀਤ ਸਿੰਘ ਸੋਹਲ,ਉਪ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਸਰਵਾਰਾ, ਸੂਬਾ ਸੰਯੁਕਤ ਸਕੱਤਰ ਮੋਨਿਕਾ ਸ਼ਰਮਾ, ਮਹਿਲਾ ਵਿੰਗ ਜੋਨ ਇੰਚਾਰਜ ਵੀਰਪਾਲ ਕੌਰ ਚਹਿਲ ਹਾ਼ਜਰ ਸਨ।

Advertisement
Advertisement
×