ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਖੜਾ ਨਹਿਰ ਵਿਚੋਂ ਮਿਲੀ ਨੌਜਵਾਨ ਦੀ ਲਾਸ਼

ਭੇਤ-ਭਰੀ ਹਾਲਤ ਵਿੱਚ ਲਾਪਤਾ ਸੀ ਵਿਕਾਸ ਕਲੋਨੀ ਦਾ ਇਹ ਨੌਜਵਾਨ
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 15 ਅਕਤੂਬਰ

Advertisement

Youth Body found in Canal: ਪਿਛਲੇ ਕੁਝ ਦਿਨਾਂ ਤੋਂ ਭੇਤ-ਭਰੀ ਹਾਲਤ 'ਚ ਲਾਪਤਾ ਪਟਿਆਲਾ ਦੀ ਵਿਕਾਸ ਕਲੋਨੀ ਦੇ ਰਹਿਣ 26 ਸਾਲਾ ਅਸ਼ੀਸ਼ ਕੁਮਾਰ ਪੁੱਤਰ ਪਵਨ ਕੁਮਾਰ ਦੀ ਲਾਸ਼ ਮੰਗਲਵਾਰ ਨੂੰ ਭਾਖੜਾ ਨਹਿਰ ਵਿਚੋਂ ਮਿਲੀ ਹੈ।

ਪਰਿਵਾਰਿਕ ਮੈਬਰਾਂ ਅਨੁਸਾਰ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਪੁਲੀਸ ਵੱਲੋਂ ਉਸ ਦੀ ਮ੍ਰਿਤਕ ਦੇਹ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਚਲੇ ਮੁਰਦਾਖ਼ਾਨੇ ਵਿੱਚ ਰਖਵਾ ਦਿੱਤੀ ਗਈ ਹੈ।

Advertisement
Show comments