DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ: ਮਾਨ

ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸਮਿਤ ਸਿੰਘ ਮਾਨ ਨੇ ਕਿਹਾ ਕਿ ਬਰਨਾਲਾ ਵਿੱਚ ‘ਮਗਨਰੇਗਾ ਬਚਾਓ ਮਹਾਸੰਗਰਾਮ ਰੈਲੀ’ ਵਿੱਚ ਪੰਜਾਬ ਭਰ ਵਿੱਚੋਂ ਆਏ ਲੋਕਾਂ ਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਅੰਦਰ ਅਗਲੀ ਸਰਕਾਰ ਕਾਂਗਰਸ...

  • fb
  • twitter
  • whatsapp
  • whatsapp
featured-img featured-img
ਬਰਨਾਲਾ ਰੈਲੀ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਮਿਤ ਸਿੰਘ ਮਾਨ।
Advertisement

ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸਮਿਤ ਸਿੰਘ ਮਾਨ ਨੇ ਕਿਹਾ ਕਿ ਬਰਨਾਲਾ ਵਿੱਚ ‘ਮਗਨਰੇਗਾ ਬਚਾਓ ਮਹਾਸੰਗਰਾਮ ਰੈਲੀ’ ਵਿੱਚ ਪੰਜਾਬ ਭਰ ਵਿੱਚੋਂ ਆਏ ਲੋਕਾਂ ਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਅੰਦਰ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਮਗਨਰੇਗਾ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਗਰੀਬਾਂ ਦੇ ਮੂੰਹ ਵਿੱਚੋਂ ਰੋਟੀ ਖੋਹਣਾ ਚਾਹੁੰਦੀ ਹੈ, ਜਦਕਿ ਕਾਂਗਰਸ ਪਾਰਟੀ ਇਹ ਬਿਲਕੁਲ ਵੀ ਨਹੀਂ ਹੋਣ ਦੇਵੇਗੀ। ਇਸ ਮੌਕੇ ਉਨ੍ਹਾਂ ਨਾਲ ਨਿੱਜੀ ਸਕੱਤਰ ਜੱਸੀ ਬੌੜਹਾਈ, ਦੀਪਕ ਸ਼ਰਮਾ ਸ਼ਹਿਰੀ ਪ੍ਰਧਾਨ, ਜਸਵਿੰਦਰ ਸਿੰਘ ਚੀਮਾ ਵਾਈਸ ਪ੍ਰਧਾਨ, ਚੇਅਰਮੈਨ ਜਸਵਿੰਦਰ ਕੌਰ ਬਾਗੜੀਆਂ ਹਾਜ਼ਰ ਸਨ।

Advertisement
Advertisement
×