ਵੀਸੀ ਦਫ਼ਤਰ ਅੱਗੇ ਪੰਦਰਵੇਂ ਦਿਨ ਵੀ ਧਰਨਾ ਜਾਰੀ

ਵੀਸੀ ਦਫ਼ਤਰ ਅੱਗੇ ਪੰਦਰਵੇਂ ਦਿਨ ਵੀ ਧਰਨਾ ਜਾਰੀ

ਵਾਈਸ ਚਾਂਸਲਰ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਰੋਸ ਧਰਨਾ।

ਰਵੇਲ ਸਿੰਘ ਭਿੰਡਰ
ਪਟਿਆਲਾ, 7 ਅਗਸਤ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਫ਼ਤਰ ਅੱਗੇ ਪੰਦਰਵੇ ਦਿਨ ਵੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਰੋਸ ਧਰਨਾ ਦਿੱਤਾ ਗਿਆ। ਅੱਜ ਧਰਨੇ ਦੀ ਅਹਿਮ ਗੱਲ ਇਹ ਰਹੀ ਕਿ ਪਹਿਲੀ ਵਾਰ ਡੀਨ ਅਕਾਦਮਿਕ, ਰਜਿਸਟਰਾਰ, ਡੀਪੀਐੱਮ ਅਤੇ ਡੀਨ ਕਾਲਜ਼ਿਜ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਪਹੁੰਚ ਕਰਕੇ ਮਾਮਲਾ ਹੱਲ ਕਰਨ ਲਈ ਰਾਏ ਮੰਗੀ ਗਈ। ਡਾ. ਜਸਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਅਤੇ ਪੰਜਾਬ ਸਰਕਾਰ ਨੂੰ ਉਕਾ ਪੁੱਕਾ ਬੱਝਵੀ ਗ੍ਰਾਂਟ ਲਈ ਰਾਜ਼ੀ ਕੀਤਾ ਜਾ ਸਕੇ ਤਾਂ ਕਿ ਯੂਨੀਵਰਸਿਟੀ ਵਿੱਤੀ ਔਕੜ ’ਚੋਂ ਬਾਹਰ ਆ ਸਕੇ। ਧਰਨੇ ਵਿੱਚ ਵੱਖ ਵੱਖ ਅਧਿਆਪਨ ਤੇ ਗੈਰ-ਅਧਿਆਪਨ ਧਿਰਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਰਗਰਮੀ ਨਾਲ ਸ਼ਿਰਕਤ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All