ਨਤੀਜਾ ਸ਼ਾਨਦਾਰ ਰਿਹਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਸੀਏ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖੁਰਦ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਕਾਲਜ ਦੀ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕੇ ਵਿਦਿਆਦਥਣ ਰੁਕਸਾਂਤ ਨੇ 82.2 ਫ਼ੀਸਦੀ ਨਾਲ ਪਹਿਲਾ,...
Advertisement
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਸੀਏ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖੁਰਦ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਕਾਲਜ ਦੀ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕੇ ਵਿਦਿਆਦਥਣ ਰੁਕਸਾਂਤ ਨੇ 82.2 ਫ਼ੀਸਦੀ ਨਾਲ ਪਹਿਲਾ, ਜੈਸਮੀਨ ਕੌਰ ਨੇ 81.8 ਫ਼ੀਸਦੀ ਨਾਲ ਦੂਜਾ ਤੇ ਅਰਸ਼ਪ੍ਰੀਤ ਕੌਰ ਨੇ 80.7 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਨੇ ਪ੍ਰਿੰਸੀਪਲ ਰੀਤੂ ਗੋਇਲ ਤੇ ਸਟਾਫ ਨੂੰ ਵਧਾਈ ਦਿੱਤੀ। ਵਾਈਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸਕੱਤਰ ਪ੍ਰੇਮ ਕੁਮਾਰ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਸਟਾਫ ਵੀ ਮੌਜੂਦ ਸੀ।
Advertisement
Advertisement